ਪੜਚੋਲ ਕਰੋ

ਪੰਜਾਬ ਪੁਲਿਸ ਫਿਲਮੀ ਗਾਣਿਆਂ ਨਾਲ ਲੜ ਰਹੀ ਕੋਰੋਨਾ ਖਿਲਾਫ ਜੰਗ

1/25
2/25
3/25
4/25
5/25
6/25
7/25
8/25
9/25
10/25
11/25
ਉਨ੍ਹਾਂ ਦਾ ਉਦੇਸ਼ ਹੈ ਕਿ ਨਾਅਰਿਆਂ ਨੂੰ ਪੜ੍ਹਨ ਤੋਂ ਬਾਅਦ, ਲੋਕਾਂ ਨੂੰ ਜਾਗਰੂਕ ਹੋਣਾ ਚਾਹੀਦਾ ਹੈ ਤੇ ਕਰਫਿਊ ਦੀ ਪਾਲਣਾ ਕਰਨੀ ਚਾਹੀਦੀ ਹੈ।

12/25
ਇਸ ਵਿੱਚ ਜ਼ਿਲ੍ਹਾ ਪੁਲਿਸ ਨੇ ਆਪਣੇ ਖੇਤਰ ਦੇ ਲੋਕਾਂ ਨੂੰ ਕਰਫਿਊ ਨਾ ਤੋੜਨ ਲਈ ਅਪੀਲ ਕੀਤੀ ਹੈ।

13/25
ਹਰ ਜ਼ਿਲ੍ਹੇ ਦੀ ਪੁਲਿਸ ਵੱਲੋਂ ਇਹ ਨਾਅਰੇ ਸ਼ੇਅਰ ਕੀਤੇ ਜਾ ਰਹੇ ਹਨ।

14/25
ਜਦੋਂ ਪੁਲਿਸ ਨੇ ਕੁਝ ਲੋਕਾਂ ਨੂੰ ਕਰਫਿਊ ਤੋੜਨ ਲਈ ਫੜਿਆ ਤਾਂ ਪੁਲਿਸ ਵੀ ਉਨ੍ਹਾਂ ਦੇ ਜਵਾਬ ਸੁਣਕੇ ਹੈਰਾਨ ਰਹਿ ਗਈ।

15/25
ਇਨ੍ਹਾਂ ਚਿੱਤਰ ਸੰਦੇਸ਼ਾਂ 'ਤੇ ਫਿਲਮੀ ਗਾਣਿਆਂ ਬਾਰੇ ਲਿਖਿਆ ਗਿਆ ਹੈ।

16/25
ਮਜ਼ੇ ਦੀ ਗੱਲ ਇਹ ਹੈ ਕਿ ਪੁਲਿਸ ਨੇ ਫਿਲਮੀ ਗਾਣਿਆਂ 'ਤੇ ਇਨ੍ਹਾਂ ਵਿੱਚੋਂ ਕੁਝ ਚਿੱਤਰ ਸੰਦੇਸ਼ ਦਿੱਤੇ ਹਨ।

17/25
ਉਨ੍ਹਾਂ ਪੁਲਿਸ ਮੁਲਾਜ਼ਮਾਂ ਦੀਆਂ ਫੋਟੋਆਂ ਵੀ ਲਗਾਈਆਂ ਹੋਈਆਂ ਹਨ।

18/25
ਪੁਲਿਸ ਵਿਭਾਗ ਨਹੀਂ ਚਾਹੁੰਦਾ ਕਿ ਲੋਕਾਂ ਤੇ ਸਖਤੀ ਵਰਤੀ ਜਾਵੇ ਪਰ ਕੁਝ ਲੋਕ ਘੁੰਮਣ ਫਿਰਣ ਲਈ ਆਪਣੇ ਘਰਾਂ ਤੋਂ ਬਾਹਰ ਜਾ ਰਹੇ ਹਨ।

19/25
ਪੁਲਿਸ ਅਧਿਕਾਰੀ ਚੰਗੀ ਤਰ੍ਹਾਂ ਜਾਣਦੇ ਹਨ ਕਿ ਸੋਸ਼ਲ ਮੀਡੀਆ ਦੇ ਜ਼ਰੀਏ ਉਹ ਹਜ਼ਾਰਾਂ ਲੋਕਾਂ ਵਿੱਚ ਇਕੋ ਸਮੇਂ ਆਪਣੀ ਗੱਲ ਫੈਲਾ ਸਕਦੇ ਹਨ।

20/25
 ਲੋਕ ਇਸ ਚਿੱਤਰ ਸੰਦੇਸ਼ ਤੇ ਨਾਅਰੇ ਦਾ ਬਹੁਤ ਜ਼ਿਆਦਾ ਵਾਇਰਲ ਆਨੰਦ ਲੈ ਰਹੇ ਹਨ।

21/25
ਇਸ ਤੋਂ ਇਲਾਵਾ ਪੁਲਿਸ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ 'ਤੇ ਵੀ ਇਹ ਚਿੱਤਰ ਸੰਦੇਸ਼ ਪੋਸਟ ਕੀਤੇ ਹਨ।

22/25
ਇਹ ਚਿੱਤਰ ਸੰਦੇਸ਼ ਬਹੁਤ ਵਾਇਰਲ ਹੋ ਰਹੇ ਹਨ।
ਇਹ ਚਿੱਤਰ ਸੰਦੇਸ਼ ਬਹੁਤ ਵਾਇਰਲ ਹੋ ਰਹੇ ਹਨ।
23/25
ਇਹ ਸੰਦੇਸ਼ ਪੁਲਿਸ ਨੇ ਖੁਦ ਤਿਆਰ ਕੀਤੇ ਹਨ।
ਇਹ ਸੰਦੇਸ਼ ਪੁਲਿਸ ਨੇ ਖੁਦ ਤਿਆਰ ਕੀਤੇ ਹਨ।
24/25
ਪੁਲਿਸ ਨੇ ਸੋਸ਼ਲ ਮੀਡੀਆ ਜ਼ਰੀਏ ਅਜਿਹੇ ਬਹੁਤ ਸਾਰੇ ਫੋਟੋ ਸੰਦੇਸ਼ ਲੋਕਾਂ ਨੂੰ ਇਹ ਦੱਸਣ ਲਈ ਤਿਆਰ ਕੀਤੇ ਹਨ ਕਿ ਜੇ ਲੋਕ ਕਰਫਿਊ ਨਿਯਮਾਂ ਨੂੰ ਤੋੜਦੇ ਹਨ ਤਾਂ ਪੰਜਾਬ ਪੁਲਿਸ ਘਰ ਦੇ ਬਾਹਰ ਇੰਤਜ਼ਾਰ ਕਰ ਰਹੀ ਹੈ।

25/25
ਪੰਜਾਬ ਪੁਲਿਸ ਨੇ ਕੋਰੋਨਾਵਾਇਰਸ ਨਾਲ ਨਜਿੱਠਣ ਲਈ ਲਾਏ ਗਏ ਕਰਫਿਊ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਵਿਲੱਖਣ ਤਰੀਕਾ ਅਪਣਾਇਆ ਹੈ।

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...

ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ

ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ

ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ

ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ

Embed widget