ਪੜਚੋਲ ਕਰੋ

ਪੰਜਾਬ ਵਿੱਚ ਰਿਹਾ ਦੋ ਘੰਟੇ ਚੱਕਾ ਜਾਮ, ਕੱਲ੍ਹ ਵੀ ਰਹੇਗੀ ਹੜਤਾਲ

1/8
ਪਨਬਸ ਕਰਮਚਾਰੀਆਂ 'ਤੇ ਰੋਡਵੇਜ਼ ਵਾਲੇ ਕਾਨੂੰਨ ਲਾਗੂ ਕੀਤੇ ਜਾਣ। ਪਨਬਸ ਅੰਦਰ ਕੰਮ ਕਰਦੇ ਵਰਕਰਾਂ ਦੀ ਕੰਮ ਦੌਰਾਨ ਮੌਤ ਹੋਣ ਤੇ ਉਸ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ।

2/8
ਸੁਪਰੀਮ ਕੋਰਟ ਦਾ ਬਰਾਬਰ ਕੰਮ-ਬਰਾਬਰ ਤਨਖਾਹ ਵਾਲਾ ਫਾਰਮੂਲਾ ਲਾਗੂ ਕਰ ਤਨਖਾਹ ਵਿੱਚ ਵਾਧਾ ਕੀਤਾ ਜਾਵੇ ਤੇ ਵਰਕਰਾਂ ਤੇ ਲੱਗੀਆਂ ਨਾਜਇਜ਼ ਕੰਡੀਸ਼ਨਾਂ ਮੁੱਢ ਤੋਂ ਰੱਦ ਕਰਕੇ ਵਰਕਰਾਂ ਨੂੰ ਡਿਉਟੀ 'ਤੇ ਲਇਆ ਜਾਵੇ।

3/8
ਪਨਬਸ ਵਿੱਚ ਕੰਮ ਕਰ ਰਹੇ ਠੇਕਾ ਮੁਲਜ਼ਮਾਂ ਦੀਆਂ ਮੁੱਖ ਮੰਗ ਹਨ ਕਿ ਪਨਬਸ ਅੰਦਰ ਕੰਮ ਕਰ ਰਹੇ ਮੁਲਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ।

4/8
ਰੋਡਵੇਜ਼ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੂਰੇ ਸੂਬੇ ਵਿੱਚ ਦੋ ਘੰਟੇ ਤੱਕ ਪੰਜਾਬ ਰੋਡਵੇਜ਼ ਤੇ ਪਨਬਸ ਦਾ ਚੱਕਾ ਜਾਮ ਰੱਖਿਆ।

5/8
ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ ਕਾਰਨ ਸਫਰ ਕਰ ਰਹੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਬਹੁਤ ਸਾਰੇ ਮੁਸਾਫਰ ਕਈ ਘੰਟਿਆਂ ਤੱਕ ਬੱਸ ਅੱਡਿਆਂ ਅੰਦਰ ਫਸੇ ਰਹੇ।

6/8
 ਮੁਲਾਜ਼ਮਾਂ ਨੇ ਕੈਪਟਨ ਸਰਕਾਰ 'ਤੇ ਰੋਡਵੇਜ਼ ਕਰਮਚਾਰੀਆਂ ਤੇ ਰੋਡਵੇਜ਼ ਵੱਲ ਧਿਆਨ ਨਾ ਦੇਣ ਦਾ ਇਲਜ਼ਾਮ ਲਾਇਆ।

7/8
ਠੇਕਾ ਮੁਲਾਜ਼ਮ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਪਿਛਲੇ ਦੋ ਸਾਲ ਤੋਂ ਮੰਗਾਂ ਦੱਸ ਰਹੇ ਹਨ। ਸਰਕਾਰ ਨੇ ਜਦੋਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਮਜਬੂਰਨ ਧਰਨਾ ਲਾਉਣਾ ਪਿਆ।

8/8
ਮੁਲਾਜ਼ਮਾਂ ਵੱਲੋਂ ਬੱਸ ਅੱਡਿਆਂ ਦੇ ਸਾਰੇ ਗੇਟਾਂ ਬਾਹਰ ਧਰਨਾ ਲਾ ਦਿੱਤਾ ਗਿਆ ਜਿਸ ਨਾਲ ਤਿੰਨ ਘੰਟੇ ਤੱਕ ਕੋਈ ਬੱਸ ਨਾ ਤਾਂ ਬੱਸ ਅੱਡੇ ਅੰਦਰ ਜਾ ਸਕੀ ਤੇ ਨਾ ਹੀ ਬਾਹਰ ਆ ਸਕੀ।

Sponsored Links by Taboola

ਟਾਪ ਹੈਡਲਾਈਨ

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!

 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

Embed widget