ਅੱਜ ਹੈ ਮਾਂ ਬੋਲੀ ਦਿਹਾੜਾ, ਜਲੰਧਰੀਆਂ ਨੇ ਕੱਢਿਆ ਚੇਤਨਾ ਮਾਰਚ
ਏਬੀਪੀ ਸਾਂਝਾ | 21 Feb 2019 12:38 PM (IST)
1
2
3
ਜਲੰਧਰ ਵਿੱਚ ਕੌਮਾਂਤਰੀ ਮਾਂ ਬੋਲੀ ਦਿਹਾੜੇ ਮੌਕੇ ਚੇਤਨਾ ਮਾਰਚ ਕੱਢਿਆ ਗਿਆ।
4
5
6
7
ਇੱਥੇ ਕਈ ਕਲਾਕਾਰ ਮਾਂ ਬੋਲੀ ਨੂੰ ਬਚਾਉਣ ਦਾ ਹੋਕਾ ਦਿੱਤਾ।
8
ਮਾਰਚ ਜਲੰਧਰ ਦੇ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਦੇਸ਼ ਭਗਤ ਯਾਦਗਾਰ ਹਾਲ ਪੁੱਜਿਆ।
9
ਇਨ੍ਹਾਂ ਨੇ ਪੰਜਾਬੀ ਮਾਂ ਬੋਲੀ ਨੂੰ ਬਚਾਉਣ ਦਾ ਹੋਕਾ ਦਿੱਤਾ।
10
ਇਸ ਵਿੱਚ ਸਕੂਲ-ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਮਾਜਿਕ ਜਥੇਬੰਦੀਆਂ ਸ਼ਾਮਲ ਹੋਈਆਂ।