ਪੜਚੋਲ ਕਰੋ

ਗੌਰੇ ਨੇ ਆਸਟ੍ਰੇਲੀਆ 'ਚ ਪੰਜਾਬੀ ਨੌਜਵਾਨ ਨੂੰ ਜਿੰਦਾ ਸੜਿਆ

1/5
ਮਨਮੀਤ ਕਰੀਬ ਅੱਠ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਸੰਗਰੂਰ ਤੋਂ ਆਸਟ੍ਰੇਲੀਆ ਗਿਆ ਸੀ। ਆਸਟ੍ਰੇਲੀਆ ਦਾ ਪੱਕਾ ਨਾਗਰਿਕ ਮਨਮੀਤ ਬ੍ਰਿਸਬੇਨ ਦੀ ਸਰਕਾਰੀ ਬੱਸ ਸਰਵਿਸ ਵਿੱਚ ਬਤੌਰ ਡਰਾਈਵਰ ਕੰਮ ਰਿਹਾ ਸੀ। ਮਨਮੀਤ ਦੀ ਮੰਗਣੀ ਕੁਝ ਸਮਾਂ ਪਹਿਲਾਂ ਹੀ ਹੋਈ ਸੀ ਤੇ ਅਗਲੇ ਸਾਲ ਫਰਵਰੀ ਮਹੀਨੇ ਉਸ ਦਾ ਵਿਆਹ ਸੀ

2/5
ਘਟਨਾ ਸਮੇਂ ਬੱਸ ਵਿੱਚ ਛੇ ਸਵਾਰੀਆਂ ਸਨ ਜਿਨ੍ਹਾਂ ਨੇ ਬਹੁਤ ਹੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ। ਇੱਕ ਟੈਕਸੀ ਡਰਾਈਵਰ ਨੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਬੱਸ ਵਿੱਚ ਦਾਖਲ ਹੋ ਕੇ ਸਵਾਰੀਆਂ ਨੂੰ ਬਾਹਰ ਕੱਢਣ ਵਿੱਚ ਮਦਦ ਕੀਤੀ। ਪੁਲਿਸ ਨੇ ਘਟਨਾ ਨੂੰ ਅੰਜ਼ਾਮ ਦੇਣ ਵਾਲੇ 48 ਸਾਲ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਮਨਮੀਤ ਬ੍ਰਿਸਬੇਨ ਵਿੱਚ ਗਾਇਕ ਵਜੋਂ ਵੀ ਵਿਚਰ ਰਿਹਾ ਸੀ।

3/5
ਉਸ ਦੇ ਫੇਸਬੁੱਕ ਪੇਜ ਤੋਂ ਪਤਾ ਲੱਸਦਾ ਹੈ ਕਿ ਇੱਥੋਂ ਦੇ ਪੰਜਾਬੀ ਭਾਈਚਾਰੇ ਦੇ ਪ੍ਰੋਗਰਾਮਾਂ ਵਿੱਚ ਉਹ ਅਕਸਰ ਹਿੱਸਾ ਲੈਂਦਾ ਸੀ।

4/5
ਮਨਮੀਤ ਅਲੀਸ਼ੇਰ ਬ੍ਰਿਸਬੇਨ ਵਿੱਚ ਬੱਸ ਡਰਾਈਵਰ ਸੀ। ਮਿਲੀ ਜਾਣਕਾਰੀ ਅਨੁਸਾਰ ਮਨਮੀਤ ਬੱਸ ਲੈ ਕੇ ਜਾ ਰਿਹਾ ਸੀ ਕਿ ਅਚਾਨਕ ਬੱਸ ਵਿੱਚ ਸਵਾਰ ਇੱਕ ਵਿਅਕਤੀ ਉੱਠਿਆ ਤੇ ਉਸ ਨੇ ਮਨਮੀਤ ਉੱਤੇ ਕੋਈ ਜਲਨਸ਼ੀਲ ਪਦਾਰਥ ਪਾ ਦਿੱਤਾ। ਇਸ ਕਾਰਨ ਉਸ ਨੂੰ ਅੱਗ ਲੱਗ ਗਈ ਤੇ ਮੌਕੇ ਉੱਤੇ ਹੀ ਉਸ ਦੀ ਮੌਤ ਹੋ ਗਈ।

5/5
ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ ਵਿੱਚ ਇੱਕ ਪੰਜਾਬੀ ਨੌਜਵਾਨ ਨੂੰ ਅੱਗ ਲਾ ਕੇ ਜਿੰਦਾ ਸਾੜ ਦਿੱਤਾ ਗਿਆ। ਮ੍ਰਿਤਕ ਦਾ ਨਾਮ ਮਨਮੀਤ ਅਲੀਸ਼ੇਰ ਸੀ ਤੇ ਉਹ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਅਲ਼ੀਸ਼ੇਰ ਦਾ ਰਹਿਣ ਵਾਲਾ ਸੀ

Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ

ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026

ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ

Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 

AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ

Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Embed widget