ਪੜਚੋਲ ਕਰੋ

ਬੌਬੀ ਦਿਓਲ ਦੀ ਬੌਡੀ ਵੇਖ ਸਲਮਾਨ ਦੇ ਪ੍ਰਸ਼ੰਸਕ ਵੀ ਹੈਰਾਨ

1/10
ਸਲਮਾਨ ਨੇ ਕਈ ਦਫ਼ਾ ਵੱਖ ਵੱਖ ਵੀਡੀਓ ਟਵੀਟ ਕਰ ਲੋਕਾਂ ਨਾਲ ਰੱਜ ਕੇ ਮਜ਼ਾਕ ਕੀਤਾ ਜਿਸ ਦੇ ਬਾਅਦ ਫ਼ਿਲਮ ਦਾ ਟਰੇਲਰ ਲਾਂਚ ਕੀਤਾ ਗਿਆ। (ਤਸਵੀਰਾਂ: ਸੋਸ਼ਲ ਮੀਡੀਆ)

2/10
ਸਲਮਾਨ ਨੇ ਪਹਿਲਾਂ ਹੀ ਦੱਸਿਆ ਸੀ ਕਿ 15 ਮਈ ਨੂੰ ਫ਼ਿਲਮ ਨੂੰ ਫ਼ਿਲਮ ਦਾ ਟਰੇਲਰ ਲਾਂਚ ਕੀਤਾ ਜਾਵੇਗਾ।

3/10
 ਇਸ ਤੋਂ ਪਹਿਲਾਂ ਸਲਮਾਨ ਖ਼ਾਨ ਨੇ ਕਾਫ਼ੀ ਮਜ਼ਾਕ ਕਰਨ ਤੋਣ ਬਾਅਦ ਇਸ ਫ਼ਿਲਮ ਦਾ ਟ੍ਰੇਲਰ ਲਾਂਚ ਕੀਤਾ ਸੀ।

4/10
ਇਸ ਫ਼ਿਲਮ ਦਾ ਨਿਰਦੇਸ਼ਨ ਕੋਰੀਓਗ੍ਰਾਫਰ ਰੈਮੋ ਡਿਸੂਜ਼ਾ ਨੇ ਕੀਤਾ ਹੈ। ਇਹ ਫ਼ਿਲਮ 15 ਜੂਨ ਨੂੰ ਈਦ ਮੌਕੇ ਸਿਨੇਮਾ ਘਰਾਂ ਵਿੱਚ ਦਿਖਾਈ ਜਾਵੇਗੀ।

5/10
 ਸਲਮਾਨ ਤੇ ਬੌਬੀ ਤੋਂ ਇਲਾਵਾ ਇਸ ਫ਼ਿਲਮ ਵਿੱਚ ਅਨਿਲ ਕਪੂਰ, ਜੈਕਲੀਨ, ਸਾਕਿਬ ਸਲੀਮ ਤੇ ਡੇਜ਼ੀ ਸ਼ਾਹ ਵੀ ਸ਼ਾਮਲ ਹਨ।

6/10
ਇਸ ਫ਼ਿਲਮ ਦੇ ਟਰੇਲਰ ਵਿੱਚ ਬੌਬੀ ਨੇ ਦਿਖਾ ਦਿੱਤਾ ਕਿ ਬੌਡੀ ਬਿਲਡਿੰਗ ਦੇ ਮਾਮਲੇ ਵਿੱਚ ਉਹ ਕਿਸੇ ਤੋਂ ਘੱਟ ਨਹੀਂ।

7/10
ਇਸ ਫ਼ਿਲਮ ਦੀ ਸ਼ੂਟਿੰਗ ਦੌਰਾਨ ਹੀ ਬੌਬੀ ਦਿਓਲ ਦੇ ਫ਼ਿਜ਼ੀਕ ਦੀ ਕਾਫ਼ੀ ਚਰਚਾ ਹੋਈ ਸੀ। ਉਸ ਨੇ ਇਸ ਫ਼ਿਲਮ ਲਈ ਹੀ ਖ਼ਾਸ ਤੌਰ ’ਤੇ ਆਪਣੇ ਸਰੀਰ ਨੂੰ ਮਜ਼ਬੂਤ ਬਣਾਇਆ ਹੈ।

8/10
 ਇੱਕ ਸੀਨ ਵਿੱਚ ਜਦੋਂ ਬੌਬੀ ਦਿਓਲ ਤੇ ਸਲਮਾਨ ਖ਼ਾਨ ਬਿਨਾਂ ਕਮੀਜ਼ ਦੇ ਨਜ਼ਰ ਆਏ ਤਾਏ ਕਿਸੀ ਵੀ ਤਰ੍ਹਾਂ, ਸਲਮਾਨ ਬੌਬੀ ’ਤੇ ਹਾਵੀ ਹੁੰਦਾ ਵਿਖਾਈ ਨਹੀਂ ਦਿੱਤਾ।

9/10
ਟਰੇਲਰ ਵਿੱਚ ਬੌਬੀ ਨੇ ਆਪਣੀ ਸ਼ਾਨਦਾਰ ਬੌਡੀ ਵਿਖਾਈ ਹੈ। ਆਪਣੀ ਬੌਡੀ ਦੀ ਨੁਮਾਇਸ਼ ਕਰਦੇ ਸਮੇਂ ਉਸ ਨਾਲ ਬੌਡੀ ਬਿਲਡਰ ਸਲਮਾਨ ਖ਼ਾਨ ਵੀ ਮੌਜੂਦ ਹੈ।

10/10
ਸਲਮਾਨ ਖ਼ਾਨ ਦੀ ਫ਼ਿਲਮ ‘ਰੇਸ 3’ ਦਾ ਟਰੇਲਰ ਲਾਂਚ ਕਰ ਦਿੱਤਾ ਗਿਆ ਹੈ। ਇਸ ਫ਼ਿਲਮ ਵਿੱਚ ਬੌਬੀ ਦਿਓਲ ਲੰਮੇ ਸਮੇਂ ਬਾਅਦ ਐਕਸ਼ਨ ਕਰਦਾ ਨਜ਼ਰ ਆਏਗਾ। ਫ਼ਿਲਮ ’ਚ ਉਸ ਦੀ ਫ਼ਿਜ਼ੀਕ ਵੇਖ ਹਰ ਕੋਈ ਹੈਰਾਨ ਹੈ।

Sponsored Links by Taboola

ਟਾਪ ਹੈਡਲਾਈਨ

 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ

Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।

Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ

Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ

ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ

ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ

Embed widget