ਪੜਚੋਲ ਕਰੋ

ਰੇਡੀਓ ਸ਼ੋਅ ਦੌਰਾਨ ਦਿੱਤਾ ਬੱਚੇ ਨੂੰ ਜਨਮ, ਸਿੱਧਾ ਪ੍ਰਸਾਰਣ

1/5
ਵਿਸ਼ੇਸ਼ ਗੱਲ ਇਹ ਹੈ ਕਿ ਦਰਸ਼ਕਾਂ ਵੱਲੋਂ ਸੁਝਾਏ ਗਏ ਨਾਮ ਦੇ ਆਧਾਰ ਤੇ ਬੱਚੇ ਦਾ ਨਾਮ ਜੈਮਸਨ ਰੱਖਿਆ ਗਿਆ ਹੈ। ਪ੍ਰੋਕਟਰ ਦੇ ਐਸੋਸੀਏਟ ਸਪੈਨਸਰ ਗਰੈਵ ਨੇ ਕਿਹਾ ਕਿ ਆਨ ਏਅਰ ‘ਤੇ ਜਨਮ ਦੇਣਾ ਚਮਤਕਾਰੀ ਪਲ ਸੀ।

2/5
ਉਸ ਨੇ ਆਪਣੇ ਸ਼ੋਅ ਦੌਰਾਨ ਕਿਹਾ, “ਰੇਡੀਓ ਸੁਣਨ ਵਾਲਿਆਂ ਨਾਲ ਆਪਣੇ ਜੀਵਨ ਦੇ ਸਭ ਤੋਂ ਦਿਲਚਸਪ ਦਿਨ ਨੂੰ ਸਾਂਝਾ ਕਰਨਾ ਇੱਕ ਵਧੀਆ ਅਨੁਭਵ ਸੀ।”

3/5
ਅਚਾਨਕ ਉਸ ਦੇ ਪੇਟ ਵਿੱਚ ਦਰਦ ਸ਼ੁਰੂ ਹੋਇਆ। ਇਸ ਦੌਰਾਨ, ਪ੍ਰੋਕਟਰ ਤੇ ਉਸ ਦੇ ਰੇਡੀਓ ਸਟੇਸ਼ਨ ਨੇ ਫੈਸਲਾ ਕੀਤਾ ਕਿ ਉਹ ਬੱਚੇ ਦੀ ਡਲਿਵਰੀ ਦਾ ਸਿੱਧੇ ਪ੍ਰਸਾਰਣ ਕਰਨਗੇ।

4/5
ਸੇਂਟ ਲੂਇਸ: ਅਮਰੀਕਾ ਦੇ ਇੱਕ ਆਰਜੇ ਨੇ ਆਪਣੇ ਰੇਡੀਓ ਸ਼ੋਅ ਦੌਰਾਨ ਬੱਚੇ ਨੂੰ ਜਨਮ ਦਿੱਤਾ। ਕੈਸੀ ਪ੍ਰੋਕਟਰ ਸੋਮਵਾਰ ਸਵੇਰੇ ਅਮਰੀਕਾ ਦੇ ਸੇਂਟ ਲੁਇਸ ਵਿੱਚ ਆਪਣਾ ਸ਼ੋਅ ਕਰ ਰਹੀ ਸੀ।

5/5
ਰੇਡੀਓ ਸਟੇਸ਼ਨ ਨੇ ਇੱਥੋਂ ਪ੍ਰਸਾਰਣ ਕਰਾਉਣ ਲਈ ਹਸਪਤਾਲ ਚੁਣਿਆ। ਪ੍ਰੋਕਟਰ ਨੇ ਕਿਹਾ ਕਿ ਡਿਲਿਵਰੀ ਨੂੰ ਪ੍ਰਸਾਰਿਤ ਕਰਨ ਦਾ ਫ਼ੈਸਲਾ ਅਚਾਨਕ ਲਿਆ ਗਿਆ ਸੀ।

Sponsored Links by Taboola

ਟਾਪ ਹੈਡਲਾਈਨ

ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ

ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ

ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ

Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ

Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!

Embed widget