ਪੜਚੋਲ ਕਰੋ

ਕਾਲੀਆਂ ਘਟਾਵਾਂ ਨੇ ਪੰਜਾਬ 'ਚ ਦੁਪਹਿਰੇ ਕੀਤਾ ਹਨੇਰਾ..!

1/8
ਚੰਡੀਗੜ੍ਹ: ਪੂਰੇ ਪੰਜਾਬ ਵਿੱਚ ਅੱਜ ਮੀਂਹ, ਹਨੇਰੀ ਤੇ ਝੱਖੜ ਦੇ ਨਾਲ-ਨਾਲ ਕਾਲੀਆਂ ਘਟਾਵਾਂ ਛਾ ਗਈਆਂ। ਜਿੱਥੇ ਆਮ ਲੋਕਾਂ ਨੇ ਵਧਦੀ ਗਰਮੀ ਤੋਂ ਕੁਝ ਰਾਹਤ ਮਹਿਸੂਸ ਕੀਤੀ, ਉੱਥੇ ਹੀ ਇਸ ਮੀਂਹ ਨੇ ਕਿਸਾਨਾਂ ਤੇ ਆੜ੍ਹਤੀਆਂ ਦਾ ਫਿਕਰ ਵਧਾ ਦਿੱਤਾ ਹੈ। ਖਰਾਬ ਮੌਸਮ ਦੌਰਾਨ ਇੱਕ ਕਿਸਾਨ ਦੀ ਅਸਮਾਨੀ ਬਿਜਲੀ ਡਿੱਗ ਕੇ ਮੌਤ ਹੋ ਗਈ।

2/8
ਅੰਮ੍ਰਿਤਸਰ ਦੀ ਅਨਾਜ ਮੰਡੀ ਵਿੱਚ ਆੜ੍ਹਤੀਆ ਨਰਿੰਦਰ ਬਹਿਲ ਨੇ ਦੱਸਿਆ ਕਿ ਬਾਰਸ਼ ਕਾਰਨ ਮੰਡੀਆਂ ਵਿੱਚ ਪਿਆ ਅਨਾਜ ਖਰਾਬ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਨੇ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਲਿਫ਼ਟਿੰਗ ਟੈਂਡਰ ਉਨ੍ਹਾਂ ਨੂੰ ਹੀ ਦਿੱਤੇ ਜਾਣ ਜਿਨ੍ਹਾਂ ਕੋਲ ਆਪਣੇ ਵਾਹਨ ਹੋਣ ਪਰ ਸਰਕਾਰ ਨੇ ਹੋਰਾਂ ਲਈ ਟੈਂਡਰ ਜਾਰੀ ਕਰ ਦਿੱਤੇ ਜਿਨ੍ਹਾਂ ਕੋਲ ਆਪਣੇ ਟਰੱਕ ਨਹੀਂ ਸਨ। ਬਹਿਲ ਨੇ ਦੱਸਿਆ ਕਿ ਅੰਮ੍ਰਿਤਸਰ ਮੰਡੀ ਵਿੱਚ ਤਕਰੀਬਨ 90,000 ਬੋਰੀਆਂ ਕਣਕ ਪਈ ਹੈ ਜੋ ਮੀਂਹ ਕਾਰਨ ਖ਼ਰਾਬ ਹੋ ਰਹੀ ਹੈ।

3/8
ਅੱਜ ਸਵੇਰ ਤੋਂ ਹੀ ਅੰਮ੍ਰਿਸਤਰ ਤੋਂ ਲੈ ਕੇ ਬਠਿੰਡਾ ਤਕ ਪੂਰੇ ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਬਦਲ ਗਿਆ। ਭਾਰੀ ਝੱਖੜ ਤੇ ਮੀਂਹ ਨੇ ਸਰਕਾਰ ਦੇ ਮਾੜੇ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ। ਮੰਡੀ ਵਿੱਚ ਪਈਆਂ ਕਣਕ ਦੀਆਂ ਬੋਰੀਆਂ ਤੇ ਕਈ ਥਾਈਂ ਖੁੱਲ੍ਹੀ ਪਈ ਕਣਕ ਭਿੱਜ ਗਈ।

4/8
ਇਸ ਮੀਂਹ ਨੇ ਆਮ ਲੋਕਾਂ ਨੂੰ ਤਾਂ ਆਰਜ਼ੀ ਰਾਹਤ ਦਿੱਤੀ ਹੈ, ਪਰ ਕਿਸਾਨਾਂ ਤੇ ਆੜ੍ਹਤੀਆਂ ਨੂੰ ਫਿਕਰਾਂ ਵਿੱਚ ਪਾ ਦਿੱਤਾ ਹੈ।

5/8
ਇਹ ਨਜ਼ਰਾ ਬਰਨਾਲਾ ਦੇ ਸਿਵਲ ਹਸਪਤਾਲ ਦਾ ਹੈ, ਜਿੱਥੇ ਦੁਪਹਿਰ ਦੋ ਵਜੇ ਹੀ ਇੰਝ ਲੱਗ ਰਿਹਾ ਹੈ, ਜਿਵੇਂ ਰਾਤ ਦੇ 10 ਵੱਜੇ ਹੋਣ।

6/8
ਪਟਿਆਲਾ ਵਿੱਚ ਇੰਝ ਲੱਗ ਰਿਹਾ ਸੀ ਜਿਵੇਂ ਰਾਤ ਪੈ ਗਈ ਹੋਵੇ। ਕਾਲੀਆਂ ਘਟਾਵਾਂ ਕਾਰਨ ਲੋਕਾਂ ਨੂੰ ਵਾਹਨਾਂ ਦੀਆਂ ਲਾਈਟਾਂ ਜਗਾ ਕੇ ਸਫ਼ਰ ਕਰਨਾ ਪਿਆ।

7/8
ਉੱਧਰ, ਸ਼ਹਿਰਾਂ ਵਿੱਚ ਮੌਸਮ ਖ਼ਰਾਬ ਹੋਣ ਨਾਲ ਦੁਪਹਿਰ ਸਮੇਂ ਹੀ ਹਨੇਰਾ ਛਾ ਗਿਆ। ਇੰਝ ਲੱਗ ਰਿਹਾ ਸੀ ਜਿਵੇਂ ਰਾਤ ਪੈ ਗਈ ਹੋਵੇ।

8/8
ਇਹ ਮੀਂਹ ਇਕੱਲੇ ਪੰਜਾਬ ਹੀ ਨਹੀਂ ਬਲਕਿ ਸ਼ਿਮਲਾ ਤਕ ਪਿਆ। ਇਹ ਤਸਵੀਰ ਸ਼ਿਮਲਾ ਦੇ ਮਸ਼ਹੂਰ ਮਾਲ ਰੋਡ ਤੋਂ ਉਦੋਂ ਲਈ ਗਈ ਜਦ ਉੱਥੇ ਮੋਹਲੇਧਾਰ ਮੀਂਹ ਪੈ ਰਿਹਾ ਸੀ।

Sponsored Links by Taboola

ਟਾਪ ਹੈਡਲਾਈਨ

US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼

Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ

Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ

Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ

Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !

Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget