ਪੜਚੋਲ ਕਰੋ

ਨਿਰੰਕਾਰੀ ਭਵਨ 'ਤੇ ਹਮਲੇ ਦੀ ਕਹਾਣੀ, ਤਸਵੀਰਾਂ ਦੀ ਜ਼ੁਬਾਨੀ!

1/10
ਮੁਲਜ਼ਮ ਅਵਤਾਰ ਸਿੰਘ ਦਾ ਘਰ ਖਾਲੀ ਪਿਆ ਹੈ। ਘਰ ਕੋਈ ਵੀ ਜੀਅ ਨਹੀਂ।

2/10
ਉਨ੍ਹਾਂ ਕਿਹਾ ਕਿ ਹਮਲੇ ਪਿੱਛੇ ਹੈਪੀ ਪੀਐਚਡੀ ਦਾ ਹੱਥ ਸੀ ਜੋ ਪਾਕਿਸਤਾਨ ਬੈਠਾ ਹੈ। ਉਸ ਨੇ ਹੀ ਹਮਲੇ ਲਈ ਪੈਸੇ ਭੇਜੇ ਸੀ। ਹੈਪੀ ਪੀਐਚਡੀ ਪਟਿਆਲਾ ਤੋਂ ਅਸਲੇ ਨਾਲ ਗ੍ਰਿਫਤਾਰ ਸ਼ਬਨਮਦੀਪ ਸਿੰਘ ਦੇ ਵੀ ਸੰਪਰਕ ਵਿੱਚ ਸੀ। ਉਸ ਨੇ ਹੀ ਹਮਲੇ ਲਈ ਗ੍ਰਨੇਡ ਤੇ ਪੈਸੇ ਮੁਹੱਈਆ ਕਰਵਾਏ ਸੀ।

3/10
ਉਨ੍ਹਾਂ ਕਿਹਾ ਕਿ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨੇ ਇਹ ਸਾਰੀ ਸਾਜ਼ਿਸ਼ ਰਚੀ ਸੀ। ਨਿਰੰਕਾਰੀ ਭਵਨ 'ਚ ਸੁੱਟਿਆ ਗ੍ਰਨੇਡ ਪਾਕਿਸਤਾਨੀ ਆਰਡੀਨੈਂਸ ਫੈਕਟਰੀ ਵਿੱਚ ਬਣਿਆ ਸੀ।

4/10
ਪੰਜਾਬ ਪੁਲਿਸ ਨੇ ਰਾਜਾਸਾਂਸੀ ਨਿਰੰਕਾਰੀ ਭਵਨ 'ਚ ਧਮਾਕੇ ਦਾ ਮਾਮਲਾ ਸੁਲਝਾ ਲਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈੱਸ ਕਾਨਫਰੰਸ ਵਿੱਚ ਇਸ ਦਾ ਖੁਲਾਸਾ ਕਰਦਿਆਂ ਕਿਹਾ ਕਿ ਇਹ ਕਾਰਵਾਈ ਖਾਲਿਸਤਾਨ ਲਿਬਰੇਸ਼ਨ ਫੋਰਸ ਵੱਲੋਂ ਕੀਤੀ ਗਈ ਹੈ।

5/10
ਉਸ ਦੇ ਦੂਜੇ ਸਾਥੀ ਅਵਤਾਰ ਸਿੰਘ ਦੀ ਤਲਾਸ਼ ਜਾਰੀ ਹੈ ਜਿਸ ਨੇ ਗ੍ਰਨੇਡ ਸੁੱਟਿਆ ਸੀ।

6/10
ਪੁਲਿਸ ਨੇ ਹਮਲੇ 'ਚ ਸ਼ਾਮਲ ਬਿਕਰਮਜੀਤ ਸਿੰਘ ਨਾਂ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਹਮਲੇ ਵੇਲੇ ਬਿਕਰਮਜੀਤ ਮੋਟਰਸਾਈਕਲ ਚਲਾ ਰਿਹਾ ਸੀ।

7/10
ਮ੍ਰਿਤਕ ਸੁਖਦੇਵ ਕੱਪੜੇ ਦੀ ਫੇਰੀ ਦਾ ਕੰਮ ਕਰਦਾ ਸੀ ਤੇ ਹਰ ਐਤਵਾਰ ਸਤਿਸੰਗ ਵਿੱਚ ਜਾਂਦਾ ਸੀ। ਸੁਖਦੇਵ ਆਪਣੇ ਪਿੱਛੇ ਪਤਨੀ ਤੇ ਇਕਲੌਤੀ ਬੇਟੀ ਛੱਡ ਗਿਆ ਹੈ।

8/10
ਪਿੰਡ ਬੱਗੇ ਕਲਾਂ ਦਾ ਰਹਿਣ ਵਾਲਾ ਦੂਜਾ ਮ੍ਰਿਤਕ ਕੁਲਦੀਪ ਸਿੰਘ ਰਾਜ ਮਿਸਤਰੀ ਦਾ ਕੰਮ ਕਰਦਾ ਸੀ। ਉਹ ਆਪਣੇ ਪਿੱਛੇ ਧਰਮ ਪਤਨੀ ਇੱਕ ਬੇਟਾ ਤੇ ਤਿੰਨ ਬੇਟੀਆਂ ਛੱਡ ਗਿਆ ਹੈ। ਕੁਲਦੀਪ ਸਿੰਘ ਦੀ ਪਤਨੀ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਹਰ ਐਤਵਾਰ ਸਤਿਸੰਗ ਵਿੱਚ ਜਾਂਦਾ ਸੀ।

9/10
ਇਸ ਹਮਲੇ ਵਿੱਚ ਤਿੰਨ ਵਿਅਕਤੀ ਮਾਰੇ ਗਏ ਸੀ। ਇਹ ਤਸਵੀਰ ਮ੍ਰਿਤਕ ਸੰਦੀਪ ਸਿੰਘ ਦੀ ਹੈ।

10/10
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
Punjab Congress: ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ

ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
Punjab Congress: ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026

Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...

Embed widget