ਪੜਚੋਲ ਕਰੋ

ਘੌੜੀ ਚੜ੍ਹੀ ਮਹਿਲਾ ਐਮਪੀ ਦੀ ਬੇਟੀ ਗਾਰਗੀ...

1/6
ਇਸ ਮੌਕੇ ਐਮ ਪੀ ਸੰਤੋਸ਼ ਅਹਲਾਵਤ ਨੇ ਕਿਹਾ ਕਿ ਬੇਟੀ ਚਾਹੁੰਦੀ ਸੀ ਕਿ ਮੈਂ ਪਾਰਲੀਮੈਂਟ ਦੀ ਮੈਂਬਰ ਰਹਿੰਦੇ ਹੋਏ ਬੇਟਾ-ਬੇਟੀ ਦੀ ਬਰਾਬਰੀ ਲਈ ਇਕ ਮੁਹਿੰਮ ਸ਼ੁਰੂ ਕਰਾਂ ਤੇ ਮੈਂ ਸ਼ੁਰੂਆਤ ਘਰ ਤੋਂ ਕੀਤੀ ਹੈ।

2/6
ਜ਼ਿਲਾ ਪ੍ਰੀਸ਼ਦ ਮੈਂਬਰ ਰਾਜੇਸ਼ ਅਹਲਾਵਤ ਨੇ ਚਿੜਾਵਾ ਰੋਡ ਨਿਵਾਸ ਤੋਂ ਬਿੰਦੌਰੀ ਰਵਾਨਾ ਹੋਈ ਅਤੇ ਅਹਲਾਵਤ ਦੇ ਘਰ ਪਹੁੰਚੀ।

3/6
ਇਸ ਦੌਰਾਨ ਗਾਰਗੀ ਨੂੰ ਘੋੜੀ ‘ਤੇ ਬਿਠਾ ਕੇ ਸੂਰਜਗੜ੍ਹ ਕਸਬੇ ਵਿੱਚ ਘੁਮਾਇਆ ਗਿਆ। ਅਹਲਾਵਤ ਦੇ ਮੁਤਾਬਕ ਉਨ੍ਹਾਂ ਨੇ ਇਹ ਕਦਮ ਬੇਟੇ-ਬੇਟੀ ਦਾ ਫਰਕ ਮਿਟਾਉਣ ਦਾ ਸੰਦੇਸ਼ ਦੇਣ ਲਈ ਚੁੱਕਿਆ ਹੈ।

4/6
ਬਿੰਦੌਰੀ ਇੱਕ ਤਰ੍ਹਾਂ ਬੇਟੇ ਦੀ ਸਵਾਰੀ ਕੱਢਣ ਦੀ ਪਰੰਪਰਾ ਹੈ। ਪਾਰਲੀਮੈਂਟ ਮੈਂਬਰ ਸੰਤੋਸ਼ ਅਹਲਾਵਤ ਦੀ ਬੇਟੀ ਗਾਰਗੀ ਨੂੰ ਲਾੜੇ ਵਾਂਗ ਸਜਾਇਆ ਗਿਆ ਅਤੇ ਘੋੜੀ ‘ਤੇ ਬਿਠਾ ਕੇ ਬਿੰਦੌਰੀ ਕੱਢੀ ਗਈ।

5/6
ਰਾਜਸਥਾਨ ਦੀ ਇਕੱਲੀ ਮਹਿਲਾ ਐਮ ਪੀ ਤੇ ਝੁੰਝੁਨੂ ਤੋਂ ਪਾਰਲੀਮੈਂਟ ਮੈਂਬਰ ਸੰਤੋਸ਼ ਅਹਲਾਵਤ ਦੀ ਬੇਟੀ ਗਾਰਗੀ ਦਾ ਵਿਆਹ ਛੇ ਫਰਵਰੀ ਨੂੰ ਹੈ। ਇਸ ਤੋਂ ਪਹਿਲਾਂ ਕੱਲ੍ਹ ਰਾਤ ਗਾਰਗੀ ਦੀ ਬਿੰਦੌਰੀ ਕੱਢੀ ਗਈ।

6/6
ਜੈਪੁਰ- ਭਾਜਪਾ ਦੀ ਇਕ ਮਹਿਲਾ ਪਾਰਲੀਮੈਂਟ ਮੈਂਬਰ ਨੇ ਵੱਡੀ ਮਿਸਾਲ ਪੇਸ਼ ਕੀਤੀ ਹੈ। ਉਨ੍ਹਾਂ ਨੇ ਆਪਣੀ ਬੇਟੀ ਨੂੰ ਘੋੜੀ ‘ਤੇ ਬਿਠਾ ਕੇ ਬੇਟੇ-ਬੇਟੀ ਵਿੱਚ ਫਰਕ ਨਾ ਕਰਨ ਦਾ ਸੰਦੇਸ਼ ਦਿੱਤਾ ਹੈ।

Sponsored Links by Taboola

ਟਾਪ ਹੈਡਲਾਈਨ

 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ

DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ

Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?

Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ

Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।

Embed widget