ਪੜਚੋਲ ਕਰੋ

84 ਦੰਗਿਆਂ 'ਤੇ ਵਿਵਾਦਿਤ ਬਿਆਨ ਨੇ ਫਿਰ ਵਲੂੰਧਰੇ ਸਿੱਖਾਂ ਦੇ ਹਿਰਦੇ

1/5
ਪੱਛਮੀ ਬੰਗਾਲ ਕਾਂਗਰਸ ਨੇ ਅੱਜ ਰਾਜੀਵ ਗਾਂਧੀ ਦੀ ਜਯੰਤੀ ਮੌਕੇ ਰਾਜੀਵ ਗਾਂਧੀ ਦਾ ਉਹ ਵਿਵਾਦਿਤ ਬਿਆਨ ਟਵੀਟ ਕੀਤਾ ਹੈ, ਜੋ ਉਨ੍ਹਾਂ ਨੇ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਤਾ ਸੀ। ਰਾਜੀਵ ਗਾਂਧੀ ਨੇ ਕਿਹਾ ਸੀ ਕਿ 'ਜਦੋਂ ਇੱਕ ਵੱਡਾ ਰੁੱਖ ਡਿਗਦਾ ਹੈ ਤਾਂ ਧਰਤੀ ਹਿੱਲਦੀ ਹੈ।'ਇਸ ਬਿਆਨ ਨੂੰ ਲੈ ਕੇ ਰਾਜੀਵ ਗਾਂਧੀ ਦੀ ਨਿਖੇਧੀ ਹੋਈ ਸੀ। ਇਸ ਨੂੰ ਲੈ ਕੇ ਇੱਕ ਵਾਰ ਫਿਰ ਰਾਜਨੀਤੀ ਗਰਮ ਹੋ ਗਈ ਹੈ।

2/5
ਪੰਜਾਬ ਵਿੱਚ ਚੋਣਾਂ ਦਾ ਮਾਹੌਲ ਹੈ। ਕਾਂਗਰਸ ਇਸ ਵਾਰ ਸਰਕਾਰ ਬਣਾਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਪਰ ਆਮ ਆਦਮੀ ਪਾਰਟੀ ਨਾਲ ਉਨ੍ਹਾਂ ਨੂੰ ਟੱਕਰ ਮਿਲ ਸਕਦੀ ਹੈ। ਉੱਥੇ ਹੀ ਬੀਜੇਪੀ-ਅਕਾਲੀ ਦਲ ਵੀ ਦੁਬਾਰਾ ਸਰਕਾਰ ਬਣਾਉਣ ਲਈ ਪੂਰਾ ਜ਼ੋਰ ਲਾ ਰਹੇ ਹਨ। ਪਰ ਇਸ ਦੌਰਾਨ ਕੋਲਕਾਤਾ ਕਾਂਗਰਸ ਦਾ ਇਹ ਟਵੀਟ ਪੰਜਾਬ ਵਿੱਚ ਕਾਂਗਰਸ ਤੇ ਭਾਰਾ ਪੈ ਸਕਦਾ ਹੈ। ਕਿਉਂਕਿ ਵਿਰੋਧੀ ਦਲਾਂ ਦਾ ਕਹਿਣਾ ਹੈ ਕਿ ਇਸ ਟਵੀਟ ਨੇ ਪੰਜਾਬੀਆਂ ਦੇ 1984 ਦੇ ਜ਼ਖ਼ਮਾਂ ਨੂੰ ਤਾਜ਼ਾ ਕਰ ਦਿੱਤਾ ਹੈ।

3/5
ਇਸ ਦੌਰਾਨ ਕਾਂਗਰਸ ਨੇ ਸਫ਼ਾਈ ਦਿੱਤੀ ਹੈ। ਕਾਂਗਰਸ ਲੀਡਰ ਪ੍ਰਿਅੰਕਾ ਚਤੁਰਵੇਦੀ ਨੇ ਕਿਹਾ ਹੈ ਕਿ 1984 ਦੰਗਿਆਂ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਤੋਂ ਲੈ ਕੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੱਕ ਮਾਫ਼ੀ ਮੰਗ ਚੁੱਕੇ ਹਨ। ਵਾਰ-ਵਾਰ ਮੁੱਦੇ ਨੂੰ ਲੈ ਕੇ ਰਾਜਨੀਤੀ ਕਰਨਾ ਠੀਕ ਨਹੀਂ ਹੈ।

4/5
ਇਹ ਟਵੀਟ ਪੱਛਮੀ ਬੰਗਾਲ ਕਾਂਗਰਸ ਦੇ ਅਧਿਕਾਰਤ ਟਵੀਟਰ ਹੈਂਡਲ ਤੇ ਕੀਤਾ ਗਿਆ ਹੈ। ਹਾਲਾਂਕਿ, ਵਿਵਾਦ ਤੋਂ ਬਾਅਦ ਕਾਂਗਰਸ ਨੇ ਇਹ ਟਵੀਟ ਹਟਾ ਦਿੱਤਾ ਹੈ। ਪਰ ਇਸ ਟਵੀਟ ਨਾਲ ਦਿੱਲੀ ਅਤੇ ਪੰਜਾਬ ਵਿੱਚ ਬਵਾਲ ਮੱਚ ਗਿਆ ਹੈ। ਵਿਰੋਧੀ ਧਿਰਾਂ ਨੇ ਇਸ ਟਵੀਟ ਨੂੰ ਮੁੱਦਾ ਬਣਾ ਲਿਆ ਹੈ। ਬੀਜੇਪੀ ਨੇ ਕਿਹਾ ਹੈ ਕਿ ਅਜਿਹੇ ਭੜਕਾਉਣ ਵਾਲੇ ਟਵੀਟ ਤੇ ਕਾਂਗਰਸ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਗੌਰਤਲਬ ਹੈ ਕਿ ਅੱਜ ਰਾਜੀਵ ਗਾਂਧੀ ਦੀ 72ਵੀਂ ਜਯੰਤੀ ਹੈ।

5/5
ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਕਾਂਗਰਸ ਨੂੰ 84 ਦਾ ਕੋਈ ਅਫ਼ਸੋਸ ਨਹੀਂ। 'ਆਪ' ਲੀਡਰ ਦੰਗਾ ਪੀੜਤਾਂ ਨੂੰ ਇਨਸਾਫ਼ ਦੀ ਲੜਾਈ ਲੜਨ ਵਾਲੇ ਐਚ.ਐਸ. ਫੂਲਕਾ ਦਾ ਕਹਿਣਾ ਹੈ ਕਿ ਉਸ ਹਿੰਸਾ ਨੂੰ ਲੈ ਕੇ ਕਾਂਗਰਸ ਦਾ ਅਸਲੀ ਚਿਹਰਾ ਆ ਹੀ ਹੈ।

Sponsored Links by Taboola

ਟਾਪ ਹੈਡਲਾਈਨ

 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ

Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ

Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  

 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!

December Rule Changes : 1 ਦਸੰਬਰ ਤੋਂ ਬਦਲਣਗੇ ਪੈਸਿਆਂ ਨਾਲ ਜੁੜੇ ਕਈ ਨਿਯਮ, ਬੈਂਕ ਤੋਂ ਲੈ ਕੇ ਪੈਨਸ਼ਨ ਤੇ EMI 'ਤੇ ਪਵੇਗਾ ਅਸਰ

Embed widget