ਪੜਚੋਲ ਕਰੋ

ਰਾਜਨੀਤੀ 'ਚ ਸਿਰਫ ਮੋਦੀ ਨੂੰ ਫਾਲੋ ਕਰਦੇ ਰਜਨੀਕਾਂਤ

1/9
ਟਵਿਟਰ 'ਤੇ ਰਜਨੀਕਾਂਤ ਦੇ 4.43 ਮਿਲੀਅਨ ਫਲੋਅਰਸ ਹਨ।

2/9
ਇਨ੍ਹਾਂ ਸੱਤ ਲੋਕਾਂ ਤੋਂ ਇਲਾਵਾ ਰਜਨੀ ਕਿਸੇ ਵਿਅਕਤੀ ਨੂੰ ਫਾਲੋ ਨਹੀਂ ਕਰਦੇ। ਸਿਰਫ ਨਿਊਜ਼ ਆਰਗੇਨਾਈਜ਼ੇਸ਼ਨ ਨੂੰ ਫਾਲੋ ਕਰਦੇ ਹਨ।

3/9
ਦਿਲਚਸਪ ਗੱਲ ਇਹ ਹੈ ਕਿ ਫਰਵਰੀ ਸਾਲ 2013 ਵਿੱਚ ਟਵਿਟਰ 'ਤੇ ਆਏ ਰਜਨੀਕਾਂਤ ਨੇ ਇਨ੍ਹਾਂ ਚਾਰ ਸਾਲਾਂ ਵਿੱਚ ਸਿਰਫ 106 ਟਵੀਟ ਹੀ ਕੀਤੇ ਹਨ।

4/9
ਜਦਕਿ ਪੀਐਮ ਮੋਦੀ ਦੇ 38.8 ਮਿਲੀਅਨ ਤੇ ਅਮਿਤਾਭ ਬੱਚਨ ਦੇ 32.4 ਮਿਲੀਅਨ ਫਾਲੋਅਰਸ ਹਨ।

5/9
ਰਜਨੀਕਾਂਤ ਜਿਸ ਨੇਤਾ ਨੂੰ ਫਾਲੋ ਕਰਦੇ ਹਨ, ਉਹ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਨ।

6/9
ਜਿਨ੍ਹਾਂ ਸੱਤ ਲੋਕਾਂ ਨੂੰ ਰਜਨੀਕਾਂਤ ਫਾਲੋ ਕਰਦੇ ਹਨ, ਉਨ੍ਹਾਂ ਵਿੱਚ ਸਿਰਫ ਇੱਕ ਨੇਤਾ ਹੈ ਜਦਕਿ 6 ਲੋਕ ਫਿਲਮ ਇੰਡਸਟਰੀ ਨਾਲ ਜੁੜੇ ਹੋਏ ਹਨ।

7/9
ਸੁਪਰਸਟਾਰ ਰਜਨੀਕਾਂਤ ਨੂੰ ਟਵਿਟਰ ਜੁਆਇਨ ਕੀਤਿਆਂ ਕਰੀਬ ਚਾਰ ਸਾਲ ਹੋ ਗਏ ਹਨ ਪਰ ਰਜਨੀਕਾਂਤ ਟਵਿਟਰ 'ਤੇ ਸਿਰਫ ਸੱਤ ਵਿਅਕਤੀਆਂ ਨੂੰ ਹੀ ਫਾਲੋ ਕਰਦੇ ਹਨ। ਜਦਕਿ ਰਜਨੀਕਾਂਤ ਕੁੱਲ ਮਿਲਾ ਕੇ ਸਿਰਫ 24 ਅਕਾਊਂਟ ਨੂੰ ਫਾਲੋ ਕਰਦੇ ਹਨ।

8/9
ਰਾਜਨੀਤੀ ਵਿੱਚ ਐਂਟਰੀ ਕਰਨ ਦੀਆਂ ਸਾਰੀਆਂ ਅਟਕਲਾਂ ਤੇ ਵਿਰਾਮ ਲਾਉਂਦਿਆਂ ਅੱਜ ਤਾਮਿਲ ਅਭਿਨੇਤਾ ਰਜਨੀਕਾਂਤ ਨੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਰਜਨੀਕਾਂਤ ਨੇ ਵੱਖਰੀ ਪਾਰਟੀ ਬਣਾ ਕੇ ਰਾਜ ਦੀਆਂ ਸਾਰੀਆਂ 234 ਸੀਟਾਂ ਤੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਜਾਣੋ ਰਜਨੀਕਾਂਤ ਦੇ ਟਵਿਟਰ ਅਕਾਊਂਟ ਬਾਰੇ ਕੁਝ ਦਿਲਚਸਪ ਗੱਲਾਂ।

9/9
ਜਦਕਿ ਪੀਐਮ ਮੋਦੀ ਦੇ 38.8 ਮਿਲੀਅਨ ਤੇ ਅਮਿਤਾਭ ਬੱਚਨ ਦੇ 32.4 ਮਿਲੀਅਨ ਫਾਲੋਅਰਸ ਹਨ।
ਜਦਕਿ ਪੀਐਮ ਮੋਦੀ ਦੇ 38.8 ਮਿਲੀਅਨ ਤੇ ਅਮਿਤਾਭ ਬੱਚਨ ਦੇ 32.4 ਮਿਲੀਅਨ ਫਾਲੋਅਰਸ ਹਨ।
Sponsored Links by Taboola

ਟਾਪ ਹੈਡਲਾਈਨ

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ

Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ

ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ

ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ

Embed widget