ਪੜਚੋਲ ਕਰੋ

ਛੁੱਟੀ ਤੋਂ ਵਾਪਸ ਪਰਤੇ ਰਣਵੀਰ ਅਤੇ ਦੀਪਿਕਾ, ਏਅਰਪੋਰਟ 'ਤੇ ਹੱਥ ਫੜ੍ਹ ਤੁਰਦੇ ਆਏ ਨਜ਼ਰ

1/8
2/8
ਉਸੇ ਸਮੇਂ, ਦੀਪਿਕਾ ਪਾਦੁਕੋਣ ਦੀ ਫ਼ਿਲਮ ਛਪਾਕ ਹਾਲ ਹੀ ਵਿੱਚ ਰੀਲੀਜ਼ ਹੋਈ।ਫ਼ਿਲਮ ਨੂੰ ਆਲੋਚਨਾਤਮਕ ਪ੍ਰਸ਼ੰਸਾ ਮਿਲੀ, ਪਰ ਬਾਕਸ ਆਫਿਸ 'ਤੇ ਜ਼ਿਆਦਾ ਨਹੀਂ ਕਰ ਸਕੀ।

3/8
ਇਸ ਤੋਂ ਪਹਿਲਾਂ ਉਹ ਆਪਣੀ ਫ਼ਿਲਮ '83' 'ਚ ਕਾਫੀ ਸਮੇਂ ਤੋਂ ਰੁੱਝੇ ਹੋਏ ਸਨ। ਇਸ ਫ਼ਿਲਮ ਵਿੱਚ ਉਹ ਸਾਬਕਾ ਕਪਤਾਨ ਕਪਿਲ ਦੇਵ ਦੀ ਭੂਮਿਕਾ ਵਿੱਚ ਨਜ਼ਰ ਆਏ।

4/8
ਵਰਕ ਫਰੰਟ ਦੀ ਗੱਲ ਕਰੀਏ ਤਾਂ ਰਣਵੀਰ ਸਿੰਘ ਨੇ ਹਾਲ ਹੀ ਵਿੱਚ ਆਪਣੀ ਆਉਣ ਵਾਲੀ ਫ਼ਿਲਮ 'ਜਯੇਸ਼ਭਾਈ ਜ਼ੋਰਦਾਰ' ਦੀ ਸ਼ੂਟਿੰਗ ਖ਼ਤਮ ਕੀਤੀ ਹੈ।

5/8
ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਦੋਵੇਂ ਹਵਾਈ ਅੱਡੇ 'ਤੇ ਇੱਕ ਦੂਜੇ ਦੇ ਹੱਥ ਫੜੇ ਤੁਰਦੇ ਵੇਖੇ ਗਏ।

6/8
ਇਸ ਦੌਰਾਨ ਰਣਵੀਰ ਅਤੇ ਦੀਪਿਕਾ ਇਕੱਠੇ ਪ੍ਰਸ਼ੰਸਕਾਂ ਨੂੰ ਕਪਲ ਗੋਲਸ ਦਿੰਦੇ ਹੋਏ ਦਿਖਾਈ ਦਿੱਤੇ।

7/8
ਮੁੰਬਈ ਵਾਪਸ ਪਰਤਦਿਆਂ ਦੋਵਾਂ ਨੂੰ ਦੇਰ ਰਾਤ ਏਅਰਪੋਰਟ 'ਤੇ ਸਪਾਟ ਕੀਤਾ ਗਿਆ। ਏਅਰਪੋਰਟ ਪਹੁੰਚਣ ਤੋਂ ਪਹਿਲਾਂ ਸ੍ਰੀਲੰਕਾ ਏਅਰਪੋਰਟ ਤੋਂ ਦੋਵਾਂ ਦੀ ਤਸਵੀਰ ਵੀ ਸਾਹਮਣੇ ਆਈ ਸੀ।

8/8
ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਛੁੱਟੀਆਂ ਮਨਾਉਣ ਤੋਂ ਬਾਅਦ ਮੁੰਬਈ ਵਾਪਸ ਪਰਤੇ। ਪਿਛਲੇ ਕੁੱਝ ਦਿਨਾਂ ਤੋਂ, ਇਹ ਜੋੜੀ ਇਕੱਠੇ ਕੁਝ ਖਾਸ ਸਮਾਂ ਬਿਤਾ ਰਹੇ ਸਨ।

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ

ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ

ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ

Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ

ਪੰਜਾਬ 'ਚ DSP ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਬਦਲੇਗਾ ਮੌਸਮ ਦਾ ਮਿਜਾਜ਼; 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026

Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 

Embed widget