✕
  • ਹੋਮ

ਪੰਜ ਵਿਧਾਨ ਸਭਾ ਹਲਕਿਆਂ 'ਚ ਫਿਰ ਤੋਂ ਵੋਟਿੰਗ

ਏਬੀਪੀ ਸਾਂਝਾ   |  09 Feb 2017 11:09 AM (IST)
1

ਵੋਟਿੰਗ ਦੇ ਲਈ ਅੰਮ੍ਰਿਤਸਰ, ਮੋਗਾ, ਮੁਕਤਸਰ, ਮਾਨਸਾ ਅਤੇ ਸੰਗਰੂਰ ਜ਼ਿਲ੍ਹਿਆਂ ’ਚ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ।

2

ਵੋਟ ਪਾਉਣ ਲਈ ਆਪਣੀ ਵਾਰੀ ਦਾ ਇੰਤਜ਼ਾਰ ਕਰਦੀਆਂ ਹੋਈਆਂ ਮਹਿਲਾਵਾਂ।

3

ਇਨ੍ਹਾਂ ਬੂਥਾਂ ’ਤੇ 4 ਫਰਵਰੀ ਨੂੰ ਪਈਆਂ ਵੋਟਾਂ ਦੌਰਾਨ ਵੀਵੀਪੀਏਟ ਮਸ਼ੀਨਾਂ (ਵੋਟ ਦੀ ਪੁਸ਼ਟੀ ਲਈ ਪਰਚੀ ਕੱਢਣ ਵਾਲੀ ਮਸ਼ੀਨ) ’ਚ ਖ਼ਰਾਬੀ ਆਉਣ ਕਾਰਨ ਇਹ ਵੋਟਾਂ ਪਵਾਈਆਂ ਜਾ ਰਹੀਆਂ ਹਨ।

4

ਪੋਲਿੰਗ ਬੂਥਾਂ ’ਤੇ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ।

5

ਪੰਜਾਬ ਦੇ ਪੰਜ ਵਿਧਾਨ ਸਭਾ ਹਲਕਿਆਂ ਮਜੀਠਾ, ਸੰਗਰੂਰ, ਮੁਕਤਸਰ, ਮੋਗਾ, ਸਰਦੂਲਗੜ੍ਹ ਅਤੇ ਅੰਮ੍ਰਿਤਸਰ ਸੰਸਦੀ ਹਲਕੇ ਵਿੱਚ ਪੈਂਦੇ 48 ਪੋਲਿੰਗ ਬੂਥਾਂ ’ਤੇ ਅੱਜ ਮੁੜ ਵੋਟਾਂ ਪਵਾਈਆਂ ਜਾ ਰਹੀਆਂ ਹਨ।

  • ਹੋਮ
  • Photos
  • ਖ਼ਬਰਾਂ
  • ਪੰਜ ਵਿਧਾਨ ਸਭਾ ਹਲਕਿਆਂ 'ਚ ਫਿਰ ਤੋਂ ਵੋਟਿੰਗ
About us | Advertisement| Privacy policy
© Copyright@2026.ABP Network Private Limited. All rights reserved.