ਪੜਚੋਲ ਕਰੋ
ਚੌਕੀਦਾਰਾਂ ਨੇ ਕੀਤੀ ਸਿਆਸੀ ਲੀਡਰਾਂ ਖ਼ਿਲਾਫ਼ ਬਗ਼ਾਵਤ, ਚੋਣ ਕਮਿਸ਼ਨ ਕੋਲ ਸ਼ਿਕਾਇਤ
1/6

ਚੌਕੀਦਾਰ ਯੂਨੀਅਨ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਦੋਵੇਂ ਪਾਰਟੀਆਂ ਵੱਲੋਂ ਚੌਕੀਦਾਰ ਸ਼ਬਦ ਵਰਤ ਕੇ ਸੋਸ਼ਲ ਮੀਡੀਆ 'ਤੇ ਚੱਲ ਰਹੇ ਗਾਣੇ ਵੀ ਬੰਦ ਕਰਵਾਉਣ ਦੀ ਅਪੀਲ ਕੀਤੀ।
2/6

ਜਦਕਿ ਅਸਲ ਚੌਕੀਦਾਰ ਨੂੰ 1250 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲਦੀ ਹੈ, ਜਿਸ ਕਾਰਨ ਪ੍ਰਧਾਨ ਮੰਤਰੀ ਨੇ ਵੀ ਚੌਕੀਦਾਰਾਂ ਦਾ ਅਪਮਾਨ ਕੀਤਾ ਹੈ।
Published at : 27 Mar 2019 05:53 PM (IST)
View More






















