ਪੜਚੋਲ ਕਰੋ

ਮੁੱਕੀਆਂ ਉਡੀਕਾਂ, 19 ਨੂੰ ਹੋਏਗਾ 'ਰੈਡਮੀ ਨੋਟ 4' ਦਾ ਧਾਮਕਾ

1/5
ਚੀਨ ਦੇ ਬਾਜ਼ਾਰਾਂ ‘ਚ ਰੈਡਮੀ ਨੋਟ4 ਦੇ 2ਜੀਬੀ ਰੈਮ ਤੇ 16ਜੀਬੀ ਮੈਮੋਰੀ ਵਾਲੇ ਵੈਰੀਐਂਟ ਦੀ ਕੀਮਤ 899 ਯੁਆਨ (9999 ਰੁਪਏ) ਅਤੇ 3ਜੀਬੀ ਰੈਮ 64 ਜੀਬੀ ਮੈਮੋਰੀ ਵਾਲੇ ਵੈਰੀਐਂਟ ਦੀ ਕੀਮਤ 1,199 ਯੁਆਨ (ਕਰੀਬ 12,000 ਰੁਪਏ) ਹੈ।

2/5
ਰੇਡਮੀ ਨੋਟ 4 6.0 ਮਾਰਸ਼ਮੈਲੋ ਤੇ ਕੰਪਨੀ ਦੇ ਨਵੇਂ ਇੰਟਰਫੇਜ਼ MIUI 8 ‘ਤੇ ਚੱਲੇਗਾ। ਕੰਪਨੀ ਨੇ ਇਸ ਸਮਾਰਟਫੋਨ ‘ਚ ਦੋ ਹਾਈਬ੍ਰਿਡ ਸਿੰਮ ਸਲਾਟ ਦਿੱਤੇ ਹਨ, ਜਿਸ ਨੂੰ ਤੁਸੀਂ ਡਿਊਲ ਸਿੰਮ ਤੇ ਐਸ.ਡੀ. ਕਾਰਡ ਸਲਾਟ ਦੇ ਤੌਰ ‘ਤੇ ਵਰਤ ਸਕਦੇ ਹੋ। ਇਹ ਨਵਾਂ ਸਮਾਰਟਫੋਨ ਬੈਕ ਪੈਨਲ ਤੇ ਫਿੰਗਰਪ੍ਰਿੰਟ ਸੈਂਸਰ ਦੇ ਨਾਲ ਆਏਗਾ।

3/5
ਭਾਰਤ ‘ਚ ਸ਼ਿਓਮੀ ਦੇ ਚਾਹਵਾਨਾਂ ਲਈ ਕੰਪਨੀ 2017 ਦੀ ਸ਼ੁਰੂਆਤ ‘ਚ ਹੀ ਵੱਡਾ ਤੋਹਫਾ ਦੇਣ ਜਾ ਰਹੀ ਹੈ। ਕਾਫੀ ਇੰਤਜ਼ਾਰ ਤੋਂ ਬਾਅਦ ਕੰਪਨੀ ਦਾ ਬਿਹਤਰੀਨ ਬਜਟ ਸਮਾਰਟਫੋਨ ਰੈਡਮੀ ਨੋਟ 4 19 ਜਨਵਰੀ ਨੂੰ ਭਾਰਤ ‘ਚ ਲਾਂਚ ਹੋਣ ਜਾ ਰਿਹਾ ਹੈ। ਕੰਪਨੀ ਨੇ ਨਵੀਂ ਦਿੱਲੀ ‘ਚ ਹੋਣ ਵਾਲੇ ਆਪਣੇ ਇਵੈਂਟ ਲਈ ਮੀਡੀਆ ਇਨਵਾਈਟ ਭੇਜਣੇ ਸ਼ੁਰੂ ਕਰ ਦਿੱਤੇ ਹਨ। ਹਾਲਾਂਕਿ ਇਸ ਸੱਦਾ ਪੱਤਰ ‘ਚ ਜ਼ਿਆਦਾ ਕੁਝ ਸਾਫ ਨਹੀਂ ਕੀਤਾ ਗਿਆ ਹੈ, ਪਰ ਅੰਦਾਜ਼ਾ ਇਹੀ ਲਾਇਆ ਜਾ ਰਿਹਾ ਹੈ ਕਿ ਰੈਡਮੀ ਨੋਟ 4 ਲਾਂਚ ਹੋ ਸਕਦਾ ਹੈ।

4/5
ਕੰਪਨੀ ਨੇ ਇਸ ਫੋਨ ‘ਚ f/2.0 ਅਪਰਚਰ ਵਾਲਾ 13 ਮੈਗਾਪਿਕਸਲ ਦਾ ਰੀਅਰ ਕੈਮਰਾ ਦਿੱਤਾ ਹੈ। ਇਸ ਦੇ ਨਾਲ ਹੀ ਡਿਊਲ ਐਲ.ਈ.ਡੀ. ਫਲੈਸ਼ ਵੀ ਦਿੱਤੀ ਗਈ ਹੈ। ਇਸ ਸਮਾਰਟਫੋਨ ਦਾ ਫਰੰਟ ਕੈਮਰਾ 5 ਮੈਗਾਪਿਕਸਲ ਹੈ। ਪਾਵਰ ਦੇ ਲਈ ਕੰਪਨੀ ਨੇ 4100mAh ਦੀ ਬੈਟਰੀ ਦਿੱਤੀ ਹੈ।

5/5
Sponsored Links by Taboola

ਟਾਪ ਹੈਡਲਾਈਨ

US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼

Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ

Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ

Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ

Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !

Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget