ਆਪ ਨੂੰ ਝਟਕਾ , ਸੜਕ ਹਾਦਸੇ 'ਚ ਉਮੀਦਵਾਰ ਜ਼ਖਮੀ
ਏਬੀਪੀ ਸਾਂਝਾ | 28 Jan 2017 10:32 AM (IST)
1
ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਸਰਬਜੀਤ ਕੌਰ ਮਾਣੂਕੇ ਜਦੋਂ ਚੋਣ ਪ੍ਰਚਾਰ ਲਈ ਜਾ ਰਹੇ ਸਨ ਤਾਂ ਜਗਰਾਓ-ਸਿਧਵਾਂ ਬੇਟ ਮਾਰਗ ਉੱਤੇ ਪਿੰਡ ਬੋਤਲ ਵਾਲਾ ਵਿਖੇ ਉਨ੍ਹਾਂ ਦੀ ਗੱਡੀ ਟਰੈਕਟਰ ਟਰਾਲੀ ਨਾਲ ਟਕਰਾ ਗਈ। ਦੋਵਾਂ ਵਾਹਨਾਂ ਦੀ ਟੱਕਰ ਇੰਨੀ ਜ਼ਬਰਦਸਤ ਸੀ ਮਾਣੂਕੇ ਦੀ ਗੱਡੀ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ।
2
ਜਿਸ ਕਾਰਨ ਟਰੈਕਟਰ ਚਾਲਕ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਅਤੇ ਪੰਜ ਜ਼ਖਮੀ ਹੋ ਗਏ। ਮਾਣੂਕੇ ਦੀ ਸਥਿਤੀ ਵੀ ਗੰਭੀਰ ਬਣੀ ਹੋਈ ਹੈ ਉਨ੍ਹਾਂ ਨੂੰ ਲੁਧਿਆਣਾ ਦੇ ਡੀ ਐਮ ਸੀ ਹਸਪਤਾਲ ਵਿੱਚ ਰੈਫ਼ਰ ਕਰ ਦਿੱਤਾ ਹੈ।
3
ਆਮ ਆਦਮੀ ਪਾਰਟੀ ਦੀ ਉਮੀਦਵਾਰ ਦੀ ਗੱਡੀ ਟਰੈਕਟਰ ਟਰਾਲੀ ਨਾਲ ਟਕਰਾ ਗਈ।
4
ਜਗਰਾਉਂ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸਰਬਜੀਤ ਕੌਰ ਮਾਣੂਕੇ ਸੜਕ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਗਏ ਹਨ।
= 4">