ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਹਾੜਾ, ਵੱਡੀ ਗਿਣਤੀ ਪਹੁੰਚੇ ਅਕਾਲੀ
ਏਬੀਪੀ ਸਾਂਝਾ | 14 Dec 2017 01:01 PM (IST)

1
2
3
4
5
6
7
ਅੱਜ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਹਾੜਾ ਹੈ। ਅੰਮ੍ਰਿਤਸਰ ਦੇ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਇਸ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਹਰਸਿਮਰਤ ਬਾਦਲ ਤੋਂ ਇਲਾਵਾ ਹੋਰ ਅਕਾਲੀ ਲੀਡਰ ਸਮਾਗਮ ਵਿੱਚ ਸ਼ਾਮਲ ਹੋਏ। ਵੇਖੋ ਤਸਵੀਰਾਂ-
8
9
10
11
12
13