ਪੜਚੋਲ ਕਰੋ

ਇਰਫਾਨ ਪਠਾਨ ਦੇ ਬੇਟੇ ਦੀ ਸਲਮਾਨ ਨਾਲ ਮਸਤੀ

1/10
ਖਾਸ ਗੱਲ ਇਹ ਹੈ ਕਿ ਹਾਲ ਹੀ 'ਚ ਰਿਲੀਜ਼ ਹੋਏ ਗਾਣੇ ਸੈਲਫਿਸ਼ ਨੂੰ ਸਲਮਾਨ ਖਾਨ ਨੇ ਖੁਦ ਲਿਖਿਆ ਹੈ।

2/10
ਫਿਲਮ ਦੇ ਟ੍ਰੇਲਰ ਨੂੰ ਵੀ ਲੋਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ।

3/10
'ਰੇਸ 3' ਦਾ ਨਿਰਦੇਸ਼ਨ ਮਸ਼ਹੂਰ ਕੋਰੀਓਗ੍ਰਾਫਰ ਰੇਮੋ ਡਿਸੂਜਾ ਨੇ ਕੀਤਾ ਹੈ। ਫਿਲਮ 'ਚ ਜ਼ਬਰਦਸਤ ਐਕਸ਼ਨ ਸੀਨ ਫਿਲਮਾਏ ਗਏ ਹਨ।

4/10
ਇਸ ਫਿਲਮ 'ਚ ਸਲਮਾਨ ਖਾਨ ਦੇ ਨਾਲ ਅਨਿਲ ਕਪੂਰ, ਬੌਬੀ ਦਿਓਲ, ਜੈਕਲਿਨ ਫਰਨਾਂਡਿਜ਼, ਸਾਕਿਬ ਸਲੀਮ ਤੇ ਡੇਜ਼ੀ ਸ਼ਾਹ ਜਿਹੇ ਕਲਾਕਾਰ ਨਜ਼ਰ ਆਉਣਗੇ।

5/10
ਸਲਮਾਨ ਦੀ ਫਿਲਮ 'ਰੇਸ 3' ਈਦ ਦੇ ਮੌਕੇ 'ਤੇ 15 ਜੂਨ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਵਾਲੀ ਹੈ।

6/10
ਤਹਾਨੂੰ ਦੱਸ ਦਈਏ ਕਿ ਸਲਮਾਨ ਆਪਣੀ ਆਉਣ ਵਾਲੀ ਫ਼ਿਲਮ 'ਰੇਸ 3' ਦੇ ਪ੍ਰਮੋਸ਼ਨ ਲਈ ਆਈਪੀਐਲ ਦੀ ਕਲੋਜ਼ਿੰਗ ਸੈਰੇਮਨੀ ਦਾ ਹਿੱਸਾ ਬਣੇ ਸਨ।

7/10
ਇਸ ਦੌਰਾਨ ਦੋ ਸਾਲ ਦੇ ਇਮਰਾਨ ਵੀ ਸਲਮਾਨ ਨਾਲ ਮਸਤੀ ਕਰ ਰਹੇ ਸਨ।

8/10
ਸੋਸ਼ਲ ਮੀਡੀਆ 'ਤੇ ਸਲਮਾਨ ਦੀਆਂ ਇਹ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ 'ਚ ਉਹ ਇਰਫਾਨ ਦੇ ਬੇਟੇ ਇਮਰਾਨ ਨਾਲ ਨਜ਼ਰ ਆ ਰਹੇ ਹਨ।

9/10
ਇਸ ਦੌਰਾਨ ਸਭ ਤੋਂ ਖਾਸ ਗੱਲ ਕਿ ਸਲਮਾਨ ਖਾਨ ਆਲਰਾਊਂਡਰ ਗੇਂਦਬਾਜ਼ ਇਰਫਾਨ ਪਠਾਨ ਦੇ ਬੇਟੇ ਨਾਲ ਮਸਤੀ ਕਰਦੇ ਦਿਖਾਈ ਦਿੱਤੇ।

10/10
ਆਈਪੀਐਲ ਦੇ ਫਾਈਨਲ 'ਚ ਚੇਨੱਈ ਨੇ ਹੈਦਰਾਬਾਦ ਨੂੰ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ। ਇਸ ਮੁਕਾਬਲੇ ਦੀ ਹਿੰਦੀ ਕਮੈਂਟਰੀ 'ਚ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਤੇ ਅਨਿਲ ਕਪੂਰ ਨੇ ਵੀ ਹਿੱਸਾ ਲਿਆ।

Sponsored Links by Taboola

ਟਾਪ ਹੈਡਲਾਈਨ

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ

Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ

ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ

ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ

Embed widget