ਪੜਚੋਲ ਕਰੋ

ਜੀਓ, ਵੋਡਾਫੋਨ ਤੇ ਏਅਰਟੈੱਲ ਦੇ ਇੱਕੋ ਜਿਹੇ ਪਲਾਨ

1/6
ਰਿਲਾਇੰਸ ਜੀਓ ਤੇ ਏਅਰਟੈੱਲ ਦੇ ਜਵਾਬ ਵਿੱਚ ਵੋਡਾਫੋਨ ਨੇ ਵੀ ਹੁਣ ਆਪਣੇ ਪਲਾਨ ਨੂੰ ਅਪਗ੍ਰੇਡ ਕਰ ਦਿੱਤਾ ਹੈ। ਵੋਡਾਫੋਨ ਨੇ ਆਪਣੇ 458 ਤੇ 509 ਰੁਪਏ ਵਾਲੇ ਪਲਾਨ ਨੂੰ ਰਿਵਾਈਜ਼ ਕੀਤਾ ਹੈ। ਇਹ ਪਲਾਨ ਹੁਣ ਕੰਪਨੀ ਦੀ ਵੈੱਬਸਾਈਟ 'ਤੇ ਅਪਡੇਟ ਕਰ ਦਿੱਤੇ ਗਏ ਹਨ। ਅਜਿਹੇ ਹੀ ਪਲਾਨਜ਼ ਬਾਰੇ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਜੋ ਇੱਕ ਕੀਮਤ ਤੇ ਕਰੀਬ ਇੱਕੋ ਜਿਹੇ ਡਾਟਾ ਤੇ ਵੈਲੀਡਿਟੀ ਨਾਲ ਆਉਂਦੇ ਹਨ।

2/6
ਵੋਡਾਫੋਨ 509 ਰੁਪਏ ਵਾਲਾ ਪਲਾਨ: ਵੋਡਾਫੋਨ ਦੇ ਇਸ ਪਲਾਨ ਵਿੱਚ ਹੁਣ 1 ਜੀਬੀ 4ਜੀ/3ਜੀ ਡਾਟਾ ਹਰ ਦਿਨ ਤੇ ਅਨਲਿਮਟਿਡ ਵਾਈਸ ਕਾਲ ਪੂਰੇ 91 ਦਿਨ ਲਈ ਮਿਲੇਗਾ। ਇਹ ਪਲਾਨ 84 ਦਿਨ ਦੀ ਵੈਲੀਡਿਟੀ ਨਾਲ ਆਉਂਦਾ ਹੈ।

3/6
4/6
ਏਅਰਟੈੱਲ 509 ਰੁਪਏ ਵਾਲਾ ਪਲਾਨ: ਇਸ ਪਲਾਨ ਵਿੱਚ ਪਹਿਲਾਂ 84 ਦਿਨ ਦੀ ਵੈਲੀਡਿਟੀ ਮਿਲ ਰਹੀ ਸੀ ਜੋ ਹੁਣ 91 ਦਿਨਾਂ ਲਈ ਵੈਲਿਡ ਹੈ। ਇਸ ਪਲਾਨ ਵਿੱਚ ਹਰ ਦਿਨ 91 ਜੀਬੀ ਡਾਟਾ ਜਿਸ ਨੂੰ ਤੁਸੀਂ ਰੋਜ਼ਾਨਾ 1 ਜੀਬੀ ਡਾਟਾ ਦੇ ਤੌਰ 'ਤੇ ਵਰਤ ਸਕਦੇ ਹੋ। ਇਸ ਵਿੱਚ 100 ਐਸ.ਐਮ.ਐਸ, ਅਨਲਿਮਟਿਡ ਕਾਲਿੰਗ ਤੇ ਰੋਮਿੰਗ ਫਰੀ ਮਿਲੇਗੀ।

5/6
6/6
ਏਅਰਟੈੱਲ 448 ਰੁਪਏ ਵਾਲਾ ਪਲਾਨ: ਏਅਰਟੈੱਲ ਇਸ ਪਲਾਨ ਵਿੱਚ 82 ਜੀਬੀ ਡਾਟਾ ਦੇ ਰਹੀ ਹੈ। ਕੰਪਨੀ ਪਹਿਲਾਂ ਇਸ ਪਲਾਨ ਵਿੱਚ 70 ਜੀਬੀ ਡਾਟਾ ਦਿੰਦੀ ਸੀ। ਇਸ ਦੇ ਨਾਲ ਹੀ ਪਹਿਲਾਂ 70 ਦਿਨਾਂ ਦੀ ਵੈਲੀਡਿਟੀ ਮਿਲ ਰਹੀ ਸੀ ਜਿਸ ਨੂੰ ਵਧਾ ਕੇ 82 ਦਿਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅਨਲਿਮਟਿਡ ਰੋਮਿੰਗ-ਐਸਟੀਡੀ-ਲੋਕਲ ਕਾਲ ਵੀ ਦਿੱਤੀ ਜਾਵੇਗੀ।

Sponsored Links by Taboola

ਟਾਪ ਹੈਡਲਾਈਨ

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ

Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ

ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ

ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ

Embed widget