ਪੜਚੋਲ ਕਰੋ

ਸੈਮਸੰਗ ਨੇ ਬਜਟ ਸਮਾਰਟਫ਼ੋਨਾਂ ਦਾ ਰੇਟ ਘਟਾਇਆ

1/10
ਇੰਟਰਨਲ ਸਟੋਰੇਜ ਦੀ ਗੱਲ ਕਰੀਏ ਤਾਂ ਇਸ ਵਿੱਚ 8 ਜੀ.ਬੀ. ਤਕ ਦੀ ਮੈਮੋਰੀ ਹੈ, ਜਿਸ ਨੂੰ ਵਧਾ ਕੇ 128 ਜੀ.ਬੀ. ਤਕ ਕੀਤਾ ਜਾ ਸਕਦਾ ਹੈ। ਗੈਲੇਕਸੀ J2 ਵਿੱਚ 5 ਮੈਗਾਪਿਕਸਲ ਦਾ ਰੀਅਰ ਕੈਮਰਾ ਤੇ 2 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਉੱਥੇ ਹੀ ਬੈਟਰੀ ਦੀ ਗੱਲ ਕਰੀਏ ਤਾਂ ਇਸ ਵਿੱਚ 2000mAh ਦੀ ਬੈਟਰੀ ਦਿੱਤੀ ਗਈ ਹੈ, ਕੰਪਨੀ ਦਾ ਦਾਅਵਾ ਹੈ ਕਿ ਇਸ ਨਾਲ 9 ਘੰਟੇ ਤਕ ਇੰਟਰਨੈਟ ਵਰਤਿਆ ਜਾ ਸਕਦਾ ਹੈ ਤੇ 12 ਘੰਟੇ ਤਕ ਗੱਲ ਕੀਤੀ ਜਾ ਸਕਦੀ ਹੈ।

2/10
ਗੈਲੇਕਸੀ J2 (2017) ਵਿੱਚ 4.7 ਇੰਚ ਦੀ ਸਕ੍ਰੀਨ ਦਿੱਤੀ ਗਈ ਹੈ ਜੋ 540x960 ਪਿਕਸਲ ਰੈਜ਼ੋਲਿਊਸ਼ਨ ਵਾਲੀ ਹੋਵੇਗੀ। ਐਂਡ੍ਰੌਇਡ ਆਪ੍ਰੇਟਿੰਗ ਸਿਸਟਮ 'ਤੇ ਚੱਲਣ ਵਾਲਾ ਇਹ ਸਮਾਰਟਫ਼ੋਨ 1.3GHz ਕੁਆਰਡ ਕੋਰ Exynos ਪ੍ਰੋਸੈਸਰ ਤੇ 1 ਜੀ.ਬੀ. ਰੈਮ ਨਾਲ ਆਉਂਦਾ ਹੈ।

3/10
ਕੁਨੈਕਟੀਵਿਟੀ ਦੀ ਗੱਲ ਕਰੀਏ ਤਾਂ ਇਸ ਵਿੱਚ 4G LTE, ਡੂਅਲ ਸਿੰਮ, ਯੂ.ਐਸ.ਬੀ., ਜੀ.ਪੀ.ਐਸ., ਵਾਈ-ਫਾਈ ਵਰਗੀਆਂ ਸੁਵਿਧਾਵਾਂ ਦਿੱਤੀਆਂ ਗਈਆਂ ਹਨ। ਫ਼ੋਨ ਨੂੰ ਪਾਵਰ ਦੇਣ ਲਈ ਇਸ ਵਿੱਚ 2,600mAh ਦੀ ਬੈਟਰੀ ਦਿੱਤੀ ਗਈ ਹੈ।

4/10
ਗੈਲੇਕਸੀ J2 ਪ੍ਰੋ ਵਿੱਚ 8 ਮੈਗਾਪਿਕਸਲ ਦਾ ਰੀਅਰ ਕੈਮਰਾ ਤੇ 5 ਮੈਗਾਪਿਕਸਲ ਦਾ ਫਰੰਟ ਕੈਮਰਾ ਹੈ। ਇਹ ਸਮਾਰਟਫ਼ੋਨ 6.0 ਮਾਰਸ਼ਮੈਲੋ ਓ.ਐਸ. 'ਤੇ ਚਲਦਾ ਹੈ।

5/10
ਇੰਟਰਨਲ ਸਟੋਰੇਜ ਦੀ ਗੱਲ ਕਰੀਏ ਤਾਂ ਇਸ ਵਿੱਚ 16 ਜੀਬੀ ਦੀ ਮੈਮੋਰੀ ਦਿੱਤੀ ਗਈ ਹੈ, ਜਿਸ ਨੂੰ 128 ਜੀ.ਬੀ. ਤਕ ਵਧਾਇਆ ਜਾ ਸਕਦਾ ਹੈ।

6/10
ਗੈਲੇਕਸੀ J2 ਪ੍ਰੋ ਸਮਾਰਟਫ਼ੋਨ ਦੀਆਂ ਸਪੈਸੀਫਿਕੇਸ਼ਨਜ਼ ਦੀ ਗੱਲ ਕਰੀਏ ਤਾਂ ਇਸ ਵਿੱਚ ਪੰਜ ਇੰਚ ਦੀ HD ਐਮੋਲੇਡ ਸਕ੍ਰੀਨ ਦਿੱਤੀ ਗਈ ਹੈ। J2 ਪ੍ਰੋ ਵਿੱਚ 1.5 GHz ਕੁਆਡ ਕੋਰ ਪ੍ਰੋਸੈਸਰ ਤੇ 2 ਜੀਬੀ ਰੈਮ ਦਿੱਤੀ ਗਈ ਹੈ।

7/10
ਇਸ ਨਵੀਂ ਕੀਮਤ ਦੀ ਜਾਣਕਾਰੀ ਮੁੰਬਈ ਦੇ ਮਸ਼ਹੂਰ ਮੋਬਾਈਲ ਫ਼ੋਨ ਰਿਟੇਰਲ ਮਹੇਸ਼ ਟੈਲੀਕਾਮ ਨੇ ਟਵਿੱਟਰ 'ਤੇ ਦਿੱਤੀ।

8/10
ਸੈਮਸੰਗ ਨੇ ਗੈਲੇਕਸੀ J2 ਪ੍ਰੋ ਨੂੰ ਜੁਲਾਈ 2016 ਵਿੱਚ 9,890 ਰੁਪਏ ਦੀ ਕੀਮਤ ਵਿੱਚ ਜਾਰੀ ਕੀਤਾ ਸੀ। ਉੱਥੇ ਹੀ ਸੈਮਸੰਗ ਗੈਲੇਕਸੀ ਜੇ 2 (2017) ਪਿਛਲੇ ਸਾਲ ਲੌਂਚ ਹੋਇਆ ਸੀ, ਜਿਸ ਦੀ 7,390 ਰੁਪਏ ਸੀ।

9/10
ਹੁਣ ਇਸ ਦੀ ਨਵੀਂ ਕੀਮਤ 7,690 ਰੁਪਏ ਤੇ 6,590 ਰੁਪਏ ਹੈ। ਨਵੀਂ ਕੀਮਤ ਨਾਲ ਇਹ ਸਮਾਰਟਫ਼ੋਨ ਆਫਲਾਈਨ ਤੇ ਆਨਲਾਈਨ ਬਾਜ਼ਾਰ ਵਿੱਚ ਦੋਵਾਂ ਥਾਵਾਂ 'ਤੇ ਉਪਲਬਧ ਹੈ।

10/10
ਦੱਖਣੀ ਕੋਰਿਆਈ ਕੰਪਨੀ ਸੈਮਸੰਗ ਨੇ ਆਪਣੇ ਬਜਟ ਸਮਾਰਟਫ਼ੋਨ ਗੈਲੇਕਸੀ J2 ਪ੍ਰੋ ਤੇ ਗੈਲੇਕਸੀ J2 (2017) ਦੀ ਕੀਮਤ ਵਿੱਚ ਕਟੌਤੀ ਕੀਤੀ ਹੈ।

Sponsored Links by Taboola

ਟਾਪ ਹੈਡਲਾਈਨ

Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !

iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ

Airtel Recharge Plan : ਏਅਰਟੈੱਲ ਦਾ 185 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ

 Elon Musk’s Big Surprise : ਹੁਣ ਹਰ ਬੱਚਾ ਹੋਵੇਗਾ ਮਾਲਾਮਾਲ !  ਐਲਨ ਮਸਕ ਨੇ ਕੀਤਾ ਵੱਡਾ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
Airtel Recharge Plan : ਏਅਰਟੈੱਲ ਦਾ 185 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ
Airtel Recharge Plan : ਏਅਰਟੈੱਲ ਦਾ 185 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ
 Elon Musk’s Big Surprise : ਹੁਣ ਹਰ ਬੱਚਾ ਹੋਵੇਗਾ ਮਾਲਾਮਾਲ !  ਐਲਨ ਮਸਕ ਨੇ ਕੀਤਾ ਵੱਡਾ ਐਲਾਨ
 Elon Musk’s Big Surprise : ਹੁਣ ਹਰ ਬੱਚਾ ਹੋਵੇਗਾ ਮਾਲਾਮਾਲ !  ਐਲਨ ਮਸਕ ਨੇ ਕੀਤਾ ਵੱਡਾ ਐਲਾਨ
8th Pay Commission ਤੋਂ ਪਹਿਲਾਂ ਜਾਣੋ DA ਅਤੇ DR 'ਚ ਕੀ ਹੈ ਫ਼ਰਕ? ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਪੂਰਾ ਹਿਸਾਬ

Jio IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹ, ਅੰਕੜੇ ਦੇਖ ਕੇ ਰਹਿ ਜਾਓਗੇ ਹੈਰਾਨ!

 Tiger Shroff Net Worth : ਫ਼ਿਲਮਾਂ ਹੀ ਨਹੀਂ ਇਨ੍ਹਾਂ ਕਾਰੋਬਾਰਾਂ ਤੋਂ ਵੀ ਕਰੋੜਾਂ ਦੀ ਕਮਾਈ ਕਰਦੇ ਹਨ ਟਾਈਗਰ ਸ਼ਰਾਫ਼, ਜਾਣੋ ਕੁੱਲ ਜਾਇਦਾਦ

Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...

Embed widget