ਪੜਚੋਲ ਕਰੋ

ਗੁਰਪੁਰਬ ਮਨਾ ਕੇ ਪਾਕਿਸਤਾਨੋਂ ਪਰਤੇ ਸ਼ਰਧਾਲੂ

1/15
2/15
3/15
4/15
5/15
6/15
7/15
8/15
ਇਸ ਕਾਰਨ ਉਹ ਇਸ ਦੇ ਗਵਾਹ ਬਣੇ ਤੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਇਸ ਤੋਂ ਵੱਡਾ ਕੋਈ ਹੋਰ ਇਤਿਹਾਸਕ ਪਲ ਨਹੀਂ ਹੋ ਸਕਦਾ। ਪਾਕਿਸਤਾਨੀ ਲੋਕਾਂ ਨੇ ਵੀ ਇਸ ਦੀ ਖੁੱਲ੍ਹ ਕੇ ਪ੍ਰਸੰਸਾ ਕੀਤੀ।

9/15
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਵਾਰ ਖੁੱਲ੍ਹੇ ਦਰਸ਼ਨ ਦੀਦਾਰੇ ਕਰਨ ਦਾ ਮੌਕਾ ਮਿਲਿਆ ਸੀ। ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਕਰਤਾਰਪੁਰ ਗੁਰਦੁਆਰੇ ਦਾ ਕੌਰੀਡੋਰ ਵੀ ਖੁੱਲ੍ਹ ਗਿਆ ਸੀ।

10/15
 ਤਕਰੀਬਨ ਢਾਈ ਹਜ਼ਾਰ ਦੇ ਕਰੀਬ ਸਿੱਖ ਸ਼ਰਧਾਲੂ ਅੱਜ ਭਾਰਤ ਵਾਪਸ ਪਰਤੇ। ਇਨ੍ਹਾਂ ਸ਼ਰਧਾਲੂਆਂ ਨੇ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਆਪਣੀਆਂ ਭਾਵਨਾਵਾਂ ਜ਼ਾਹਰ ਕੀਤੀਆਂ।

11/15
ਬੀਤੀ ਰਾਤ ਗੁਰਪੁਰਬ ਨਾਲ ਸਬੰਧਤ ਸਮਾਗਮ ਦੀ ਸਮਾਪਤੀ ਉਪਰੰਤ ਹੁਣ ਇਹ ਸੰਗਤ ਭਾਰਤ ਪਰਤਣਾ ਸ਼ੁਰੂ ਹੋ ਗਈ ਹੈ। ਇਸ ਦੇ ਚੱਲਦੇ ਵੱਖ-ਵੱਖ ਜਥਿਆਂ ਵਿੱਚ ਸੰਗਤ ਅੱਜ ਵਾਹਗਾ-ਅਟਾਰੀ ਸਰਹੱਦ ਰਾਹੀਂ ਭਾਰਤ ਵਿੱਚ ਦਾਖ਼ਲ ਹੋਈ।

12/15
ਇਹ ਜੱਥੇ ਨਵੰਬਰ ਮਹੀਨੇ ਦੇ ਸ਼ੁਰੂ ਵਿੱਚ ਪਾਕਿਸਤਾਨ ਰਵਾਨਾ ਹੋਏ ਸਨ। ਇਸ ਦੇ ਨਾਲ ਹੀ ਦਿੱਲੀ ਦੀ ਸੰਗਤ ਬਾਕਾਇਦਾ ਨਗਰ ਕੀਰਤਨ ਨਨਕਾਣਾ ਸਾਹਿਬ ਲੈ ਕੇ ਗਈ ਸੀ।

13/15
ਇਸ ਤੋਂ ਇਲਾਵਾ ਦਿੱਲੀ ਤੋਂ 1300 ਦੇ ਕਰੀਬ ਸਿੱਖ ਸੰਗਤਾਂ ਦਾ ਜੱਥਾ ਪਾਕਿਸਤਾਨ ਗਿਆ ਸੀ ਜਦਕਿ ਅਮਰੀਕਾ, ਕੈਨੇਡਾ, ਇੰਗਲੈਂਡ ਤੇ ਹੋਰ ਯੂਰਪੀ ਦੇਸ਼ਾਂ ਵਿੱਚ ਰਹਿ ਰਹੇ ਐਨਆਰਆਈਜ਼ ਨੇ ਵੀ ਇਸ ਵਾਰ ਵੱਡੀ ਗਿਣਤੀ ਵਿੱਚ ਪਾਕਿਸਤਾਨ ਸਰਕਾਰ ਕੋਲੋਂ ਵੀਜ਼ੇ ਪ੍ਰਾਪਤ ਕੀਤੇ।

14/15
ਪਾਕਿਸਤਾਨ ਸਰਕਾਰ ਨੇ ਇਸ ਮੌਕੇ ਵੱਡੀ ਗਿਣਤੀ ਵਿੱਚ ਭਾਰਤੀਆਂ ਨੂੰ ਵੀਜ਼ੇ ਜਾਰੀ ਕੀਤੇ ਸਨ। ਸ਼੍ਰੋਮਣੀ ਕਮੇਟੀ ਨੂੰ ਇਸ ਵਾਰ 1200 ਦੇ ਕਰੀਬ ਵੀਜ਼ੇ ਜਾਰੀ ਕੀਤੇ ਸਨ।

15/15
ਪਾਕਿਸਤਾਨ ਵਿਚਲੇ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਗੁਰਪੁਰਬ ਮਨਾਉਣ ਲਈ ਭਾਰਤ ਤੋਂ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਭਾਰਤ ਵਾਪਸ ਪਰਤਣੇ ਸ਼ੁਰੂ ਹੋ ਗਏ ਹਨ।

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Jila Pradhan: ਕਾਂਗਰਸ ਜ਼ਿਲ੍ਹਾ ਪ੍ਰਧਾਨ ਦੇ ਪੁੱਤਰ ਦਾ ਕਰਨਲ ਦੀ ਧੀ ਨਾਲ ਹੋਇਆ ਵਿਆਹ, ਸੀਨੀਅਰ ਵਿਧਾਇਕ ਖੂਬ ਨੱਚੇ, ਰਿਸੈਪਸ਼ਨ 'ਤੇ 20 ਹਜ਼ਾਰ ਲੋਕਾਂ ਨੂੰ ਸੱਦਾ, ਤਸਵੀਰਾਂ ਵਾਇਰਲ...
ਕਾਂਗਰਸ ਜ਼ਿਲ੍ਹਾ ਪ੍ਰਧਾਨ ਦੇ ਪੁੱਤਰ ਦਾ ਕਰਨਲ ਦੀ ਧੀ ਨਾਲ ਹੋਇਆ ਵਿਆਹ, ਸੀਨੀਅਰ ਵਿਧਾਇਕ ਖੂਬ ਨੱਚੇ, ਰਿਸੈਪਸ਼ਨ 'ਤੇ 20 ਹਜ਼ਾਰ ਲੋਕਾਂ ਨੂੰ ਸੱਦਾ, ਤਸਵੀਰਾਂ ਵਾਇਰਲ...
Punjabi Artist: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਪੰਜਾਬੀ ਕਲਾਕਾਰ ਦੀ ਹੋਈ ਹਾਰਟ ਸਰਜਰੀ, ਸੀਨੇ 'ਚ ਤੇਜ਼ ਦਰਦ ਦੀ ਹੋਈ ਸੀ ਸ਼ਿਕਾਇਤ...
ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਪੰਜਾਬੀ ਕਲਾਕਾਰ ਦੀ ਹੋਈ ਹਾਰਟ ਸਰਜਰੀ, ਸੀਨੇ 'ਚ ਤੇਜ਼ ਦਰਦ ਦੀ ਹੋਈ ਸੀ ਸ਼ਿਕਾਇਤ...
BJP Party: ਚੋਣਾਂ ਤੋਂ ਪਹਿਲਾਂ ਭਾਜਪਾ 'ਚ ਉੱਠੇ ਬਗਾਵਤ ਦੇ ਸੁਰ! 3 ਸੀਨੀਅਰ ਆਗੂ ਹੋਏ ਖਿਲਾਫ, ਵਾਇਰਲ ਤਸਵੀਰ ਨੇ ਸਿਆਸਤ 'ਚ ਮਚਾਈ ਹਲਚਲ...
ਚੋਣਾਂ ਤੋਂ ਪਹਿਲਾਂ ਭਾਜਪਾ 'ਚ ਉੱਠੇ ਬਗਾਵਤ ਦੇ ਸੁਰ! 3 ਸੀਨੀਅਰ ਆਗੂ ਹੋਏ ਖਿਲਾਫ, ਵਾਇਰਲ ਤਸਵੀਰ ਨੇ ਸਿਆਸਤ 'ਚ ਮਚਾਈ ਹਲਚਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇਸ ਗੈਂਗਸਟਰ ਨੇ ਜ਼ਿੰਮੇਵਾਰੀ ਲਈ, ਬੋਲਿਆ- ASI ਨੂੰ...
ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇਸ ਗੈਂਗਸਟਰ ਨੇ ਜ਼ਿੰਮੇਵਾਰੀ ਲਈ, ਬੋਲਿਆ- ASI ਨੂੰ...
Senior BJP Leader Resign: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਭਾਜਪਾ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਭਾਜਪਾ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, ਬੋਲੇ...
Congress Leader: ਸਿਆਸੀ ਜਗਤ 'ਚ ਪਸਰਿਆ ਮਾਤਮ, ਯੂਥ ਕਾਂਗਰਸ ਦੇ ਉਪ ਪ੍ਰਧਾਨ ਦੀ ਕਰੰਟ ਲੱਗਣ ਨਾਲ ਦਰਦਨਾਕ ਮੌਤ, ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ ਕਈ ਸੀਨੀਅਰ ਆਗੂ...
ਸਿਆਸੀ ਜਗਤ 'ਚ ਪਸਰਿਆ ਮਾਤਮ, ਯੂਥ ਕਾਂਗਰਸ ਦੇ ਉਪ ਪ੍ਰਧਾਨ ਦੀ ਕਰੰਟ ਲੱਗਣ ਨਾਲ ਦਰਦਨਾਕ ਮੌਤ, ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ ਕਈ ਸੀਨੀਅਰ ਆਗੂ...
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ

Embed widget