ਪੜਚੋਲ ਕਰੋ

ਸੰਜੇ ਦੱਤ ਬਣੇ ‘ਟੋਰਬਾਜ਼’, ਫੋਟੋ ਆਈ ਸਾਹਮਣੇ

1/7
ਬਾਲੀਵੁੱਡ ਦੇ ਸੰਜੂ ਬਾਬਾ ਇਨ੍ਹੀਂ ਦਿਨੀਂ ਆਪਣੀ ਬਾਇਓਪਿਕ ‘ਸੰਜੂ’ ਨੂੰ ਲੈ ਕੇ ਸੁਰਖੀਆਂ ‘ਚ ਹੈ। ਹਾਲ ਹੀ ‘ਚ ਰਾਜਕੁਮਾਰ ਹਿਰਾਨੀ ਦੀ ਡਾਇਰੈਕਸ਼ਨ ‘ਚ ਬਣੀ ਇਸ ਫ਼ਿਲਮ ਦਾ ਟੀਜ਼ਰ ਰਿਲੀਜ਼ ਕੀਤਾ ਗਿਆ। ਬਾਬਾ ਦੇ ਫੈਨਸ ਨੂੰ ਰਣਬੀਰ ਕਪੂਰ ਇਕਦਮ ਸੰਜੇ ਦੀ ਲੁੱਕ ‘ਚ ਨਜ਼ਰ ਆਏ।

2/7
3/7
ਕ੍ਰਿਗਿਸਤਾਨ ਦੀ ਰਾਜਧਾਨੀ ਬਿਸ਼ਕੇਕ ‘ਚ ਸ਼ੂਟਿੰਗ ਸ਼ੁਰੂ ਹੋ ਗਈ ਹੈ ਜਿਸ ਨਾਲ ਇਹ ਪਹਿਲੀ ਹਿੰਦੀ ਫ਼ਿਲਮ ਹੈ ਜਿਸ ਦੀ ਸ਼ੂਟਿੰਗ ਕ੍ਰਿਗਿਸਤਾਨ ‘ਚ ਹੋ ਰਹੀ ਹੈ। ਫ਼ਿਲਮ ‘ਚ ਜ਼ਬਰਦਸਤ ਐਕਸ਼ਨ ਦੇਖਣ ਨੂੰ ਮਿਲੇਗਾ।

4/7
ਸੰਜੂ ਬਾਬਾ ਨੇ ਇੰਸਟਾਗ੍ਰਾਮ ‘ਤੇ ਫੋਟੋ ਸ਼ੇਅਰ ਕੀਤੀ ਹੈ, ਜਿਸ ਨਾਲ ਕੈਪਸ਼ਨ ਵੀ ਦਿੱਤਾ ਹੈ, ‘ਟੋਰਬਾਜ਼ ਦੇ ਸੈੱਟ ‘ਤੇ ਵਾਪਸੀ’। ਇਸ ਫੋਟੋ ਨੂੰ ਹੁਣ ਤੱਕ ਕਈ ਲਾਈਕ ਵੀ ਮਿਲ ਚੁੱਕੇ ਹਨ।

5/7
ਸੰਜੇ ਦੱਤ ਦੀ ਫ਼ਿਲਮ ਦੇ ਸੈੱਟ ਤੋਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਈਰਲ ਹੋ ਰਹੀਆਂ ਹਨ ਜਿਨ੍ਹਾਂ ‘ਚ ਸੰਜੂ ਬਾਬਾ ਦਾ ਲੁੱਕ ਬੇਹੱਦ ਜਬਰਦਸਤ ਲੱਗ ਰਿਹਾ ਹੈ। ਸੰਜੇ ਖੁਦ ਵੀ ਆਪਣੀ ਇਸ ਫ਼ਿਲਮ ਲਈ ਕਾਫੀ ਉਤਸ਼ਾਹਿਤ ਲੱਗ ਰਹੇ ਹਨ।

6/7
ਹੁਣ ਲੋਕਾਂ ਨੂੰ ਫ਼ਿਲਮ ਦੇ ਰਿਲੀਜ਼ ਦੀ ਉਡੀਕ ਹੈ। ਹੁਣ ਸੰਜੇ ਦੱਤ ਆਪਣੀ ਅਗਲੀ ਫ਼ਿਲਮ ‘ਟੋਰਬਾਜ਼’ ਦੀ ਸ਼ੂਟਿੰਗ ਲਈ ਕ੍ਰਿਗਿਸਤਾਨ ਪਹੁੰਚ ਚੁੱਕੇ ਹਨ।

7/7
ਉਸ ਨੇ ਇਸ ਫ਼ਿਲਮ ਲਈ ਮਹੀਨੇ ਦੇ ਸ਼ੈਡਿਊਲ ਡੇਟ ਦੇ ਦਿੱਤੀ ਹੈ। ਜੇਲ੍ਹ ਵਿੱਚੋਂ ਰਿਹਾਅ ਹੋਣ ਤੋਂ ਬਾਅਦ ਸੰਜੇ ਦੱਤ ਦੀ ਇਹ ਦੂਜੀ ਫ਼ਿਲਮ ਹੈ। ਇਸ ਤੋਂ ਪਹਿਲਾਂ ਸੰਜੇ ਦੱਤ ਫ਼ਿਲਮ ‘ਭੂਮੀ’ ‘ਚ ਨਜ਼ਰ ਆਏ ਸੀ। ‘ਭੂਮੀ’ ‘ਚ ਸੰਜੇ ਦੱਤ ਨਾਲ ਅਦਿੱਤੀ ਰਾਓ ਹੈਦਰੀ ਨਜ਼ਰ ਆਈ ਸੀ।

Sponsored Links by Taboola

ਟਾਪ ਹੈਡਲਾਈਨ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।

ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

Embed widget