ਪੜਚੋਲ ਕਰੋ

ਇੰਟਰਨੈੱਟ ’ਤੇ ਵਾਇਰਲ ਹੋਏ ‘ਸੰਜੂ’ ਦੇ Memes, ਵੇਖ ਨਹੀਂ ਰੋਕ ਪਾਓਗੇ ਹਾਸਾ

1/10
ਇੰਟਰਨੈੱਟ ’ਤੇ ਵਾਇਰਲ ਹੋ ਰਹੇ ਇਸ ਫਿਲਮ ਦੇ ਮੀਮ ਕਾਫੀ ਦਿਲਚਸਪ ਹਨ। (ਤਸਵੀਰਾਂ- ਸੋਸ਼ਲ ਮੀਡੀਆ)

2/10
 ਇਸ ਫਿਲਮ ਨੂੰ ਦਰਸ਼ਕ ਰਣਬੀਰ ਕਪੂਰ ਦੇ ਕਰੀਅਰ ਦੀ ਹੁਣ ਤਕ ਦੀ ਸਭ ਤੋਂ ਵਧੀਆ ਫਿਲਮ ਕਰਾਰ ਦੇ ਰਹੇ ਹਨ।

3/10
ਇਸ ਦੇ ਨਾਲ ਹੀ ਫਿਲਮ ਵਿੱਚ ਅਦਾਕਾਰ ਜਿਮ ਸਾਰਭ, ਵਿੱਕੀ ਕੌਸ਼ਲ, ਸੋਨਮ ਕਪੂਰ, ਅਨੁਕਸ਼ਾ ਸ਼ਰਮਾ, ਪਰੇਸ਼ ਰਾਵਲ ਤੇ ਮਨੀਸ਼ਾ ਕੋਇਰਾਲਾ ਨੇ ਵੀ ਅਹਿਮ ਕਿਰਦਾਰ ਨਿਭਾਏ ਹਨ।

4/10
ਫਿਲਮ ਵਿੱਚ ਰਣਬੀਰ ਕਪੂਰ ਨੇ ਸੰਜੇ ਦੱਤ ਦੀ ਭੂਮਿਕਾ ਨਿਭਾਈ ਹੈ।

5/10
ਬਾਕਸ ਆਫਿਸ ’ਤੇ ਇਸ ਫਿਲਮ ਨੇ ਸ਼ਾਨਦਾਰ ਕਮਾਈ ਕਰਦਿਆਂ ਹੁਣ ਤਕ ਕਈ ਰਿਕਾਰਡ ਆਪਣੇ ਨਾਂ ਕੀਤੇ ਹਨ।

6/10
ਫਿਲਮ ਦੇ ਕੁਝ ਸੀਨਜ਼ ਨੂੰ MEME ਦੇ ਰੂਪ ਵਿੱਚ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

7/10
 ਫਿਲਮ ਦੇ ਕੁਝ ਸੀਨ ਇੰਟਰਨੈੱਟ ’ਤੇ ਕਾਫੀ ਵਾਇਰਲ ਹੋ ਰਹੇ ਹਨ।

8/10
ਫਿਲਮ ਵਿੱਚ ਸੰਜੇ ਦੱਤ ਦੀ ਜ਼ਿੰਦਗੀ ਦੇ ਕਈ ਗੰਭੀਰ ਪਹਿਲੂਆਂ ਨੂੰ ਦਿਖਾਇਆ ਗਿਆ ਹੈ।

9/10
ਨਸ਼ੇ, ਸ਼ਰਾਬ ਤੇ ਹੋਰ ਕਈ ਮੁੱਦਿਆਂ ਦੇ ਬਾਅਦ ਹੁਣ ਇੱਕ ਫਿਲਮ ਨਵੇਂ ਹੀ ਕਾਰਨ ਕਰਕੇ ਸੋਸ਼ਲ ਮੀਡੀਆ ’ਤੇ ਟਰੈਂਡ ਕਰ ਰਹੀ ਹੈ।

10/10
ਰਣਬੀਰ ਕਪੂਰ ਦੀ ਨਵੀਂ ਫਿਲਮ ‘ਸੰਜੂ’ ਦੇ ਰਿਲੀਜ਼ ਹੋਣ ਬਾਅਦ ਤੋਂ ਸੁਰਖੀਆਂ ਵਿੱਚ ਬਣੀ ਹੋਈ ਹੈ।

Sponsored Links by Taboola

ਟਾਪ ਹੈਡਲਾਈਨ

ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ

ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ

ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ

Embed widget