ਪੜਚੋਲ ਕਰੋ

ਸਰੋਜ ਦਾ ਖੁਲਾਸਾ, 'ਹਰ ਕੁੜੀ ‘ਤੇ ਕੋਈ ਨਾ ਕੋਈ ਹੱਥ ਸਾਫ ਕਰਨ ਦੀ ਕੋਸ਼ਿਸ਼ ਕਰਦਾ', ਜੇਕਰ ਉਹ ਕਿਸੇ ਹੱਥ ਨਹੀਂ ਆਉਣਾ ਚਾਹੁੰਦੀ ਤਾਂ ਨਾ ਆਵੇ’

1/7
ਬਾਲੀਵੁੱਡ ਦੀ ਫੇਮਸ ਕੋਰੀਓਗ੍ਰਾਫਰ ਸਰੋਜ ਖਾਨ ਨੇ ਬੇਹੱਦ ਹੈਰਾਨ ਕਰਨ ਵਾਲਾ ਬਿਆਨ ਦਿੱਤਾ ਹੈ, ਜਿਸ ਨਾਲ ਕਾਫੀ ਹੰਗਾਮਾ ਮੱਚ ਗਿਆ। ਇੱਕ ਬਿਆਨ ‘ਚ ਸਰੋਜ ਖਾਨ ਨੇ ਫ਼ਿਲਮ ਇੰਡਸਟਰੀ ‘ਚ ਹੋਣ ਵਾਲੇ ਕਾਸਟਿੰਗ ਕਾਊਚ ਨੂੰ ਸਹੀ ਠਹਿਰਾ ਦਿੱਤਾ। ਸਰੋਜ ਖਾਨ ਨੇ ਕਿਹਾ, “ਕਾਸਟਿੰਗ ਕਾਊਚ ਹੋਣਾ ਕੋਈ ਨਵੀਂ ਗੱਲ ਨਹੀਂ। ਇਹ ਤਾਂ ਬਾਬਾ ਆਦਮ ਦੇ ਜ਼ਮਾਨੇ ਤੋਂ ਚੱਲਿਆ ਆ ਰਿਹਾ ਹੈ। ਹਰ ਕੁੜੀ ‘ਤੇ ਕੋਈ ਨਾ ਕੋਈ ਹੱਥ ਸਾਫ ਕਰਨ ਦੀ ਕੋਸ਼ਿਸ਼ ਕਰਦਾ ਹੈ।”

2/7
3/7
4/7
5/7
6/7
ਹੁਣ ਸਰੋਜ ਦੇ ਇਸ ਬਿਆਨ ‘ਤੇ ਕਾਫੀ ਹੰਗਾਮਾ ਮੱਚਿਆ ਹੋਇਆ ਹੈ। ਸੋਫੀ ਚੌਧਰੀ ਨੇ ਸਰੋਜ ਦੇ ਬਿਆਨ ਦਾ ਵਿਰੋਧ ਕਰਦੇ ਹੋਏ ਟਵੀਟ ਕੀਤਾ ਹੈ ਤੇ ਆਪਣਾ ਗੁੱਸਾ ਜਾਹਿਰ ਕੀਤਾ ਹੈ। ਸਰੋਜ ਨੇ ਇਹ ਗੱਲ ਇੱਕ ਟੀਵੀ ਚੈਨਲ ਨਾਲ ਗੱਲ ਕਰਦੇ ਹੋਏ ਕਹੀ ਹੈ ਜਿਸ ਤੋਂ ਬਾਅਦ ਲੋਕਾਂ ਨੇ ਇਸ ‘ਤੇ ਆਪਣਾ ਗੁੱਸਾ ਟਵੀਟ ਕਰਕੇ ਦਿਖਾਇਆ।

7/7
ਇੰਨਾ ਹੀ ਨਹੀਂ ਸਰੋਜ ਖਾਨ ਨੇ ਕਿਹਾ, ‘ਸਰਕਾਰ ਦੇ ਲੋਕ ਕਰਦੇ ਨੇ ਤੇ ਫੇਰ ਤੁਸੀਂ ਫ਼ਿਲਮ ਇੰਡਸਟਰੀ ਦੇ ਪਿੱਛੇ ਕਿਉਂ ਪਏ ਰਹਿੰਦੇ ਹੋ। ਫ਼ਿਲਮੀ ਦੁਨੀਆ ਘੱਟ ਤੋਂ ਘੱਟ ਰੋਟੀ ਤਾਂ ਦਿੰਦੀ ਹੈ। ਰੇਪ ਕਰਕੇ ਛੱਡ ਤਾਂ ਨਹੀਂ ਦਿੰਦੀ। ਇਹ ਸਭ ਕੁੜੀ ‘ਤੇ ਨਿਰਭਰ ਹੁੰਦਾ ਹੈ ਕਿ ਉਹ ਕੀ ਚਾਹੁੰਦੀ ਹੈ, ਜੇਕਰ ਉਹ ਕਿਸੇ ਦੇ ਹੱਥ ਨਹੀਂ ਆਉਣਾ ਚਾਹੁੰਦੀ ਤਾਂ ਨਾ ਆਵੇ।’ ਸਰੋਜ ਨੇ ਅੱਗੇ ਕਿਹਾ, ‘ਜੇਕਰ ਤੁਹਾਡੇ ਕੋਲ ਕਲਾ ਹੈ ਤਾਂ ਕਿਉਂ ਆਪਣੇ ਆਪ ਨੂੰ ਵੇਚੋਗੇ। ਫ਼ਿਲਮ ਇੰਡਸਟਰੀ ਬਾਰੇ ਕੁਝ ਨਾ ਕਹਿਣਾ। ਉਹ ਸਾਡੀ ਮਾਈ-ਬਾਪ ਹੈ।’

Sponsored Links by Taboola

ਟਾਪ ਹੈਡਲਾਈਨ

ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ

ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ

ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਕਤੂਬਰ 2026

Punjab News: ਪੰਜਾਬ 'ਚ ਨਿਯਮਿਤ DGP ਦੀ ਨਿਯੁਕਤੀ ’ਤੇ ਹਾਈ ਕੋਰਟ ਸਖ਼ਤ, ਬੋਲੇ- 10 ਦਿਨਾਂ ਦੇ ਅੰਦਰ...

Relationship Tips : ਪਤੀ ਦੇ ਘਰ ਆਉਂਦੇ ਹੀ ਨਾ ਕਰੋ ਇਹ ਗਲਤੀ, ਰਿਸ਼ਤੇ 'ਤੇ ਪੈ ਸਕਦਾ ਅਸਰ!

Embed widget