ਪੜਚੋਲ ਕਰੋ

ਵੱਡੀ ਜਿੱਤ, ਰਾਤ ਨੂੰ ਕਾਰ ਲੈ ਕੇ ਸੜਕਾਂ 'ਤੇ ਨਿਕਲੀਆਂ ਸਾਊਦੀ ਅੌਰਤਾਂ

1/15
ਇਨ੍ਹਾਂ ਦੀਆਂ ਕਾਰ ਚਲਾਉਂਦਿਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ ਹਾਲਾਂਕਿ ਇਹ ਕਾਨੂੰਨ ਅਗਲੇ ਸਾਲ ਜੂਨ ਤਕ ਲਾਗੂ ਹੋਵੇਗਾ ਪ੍ਰੰਤੂ ਔਰਤਾਂ ਖ਼ੁਸ਼ੀ ਵਿਚ ਆਪਣੇ ਨੂੰ ਰੋਕ ਨਹੀਂ ਸਕੀਆਂ।

2/15
3/15
ਸਾਊਦੀ ਅਰਬ ਦੀਆਂ ਔਰਤਾਂ ਲਈ ਬੁੱਧਵਾਰ ਦੀ ਸਵੇਰ ਖ਼ੁਸ਼ੀਆਂ ਦੀ ਸੌਗਾਤ ਲੈ ਕੇ ਆਈ। ਸਾਊਦੀ ਕਿੰਗ ਨੇ ਮੰਗਲਵਾਰ ਸ਼ਾਮ ਜਿਵੇਂ ਹੀ ਔਰਤਾਂ ਦੇ ਵੀ ਗੱਡੀ ਚਲਾਉਣ ਸਬੰਧੀ ਆਦੇਸ਼ 'ਤੇ ਦਸਤਖਤ ਕੀਤੇ, ਪੂਰੇ ਦੇਸ਼ ਵਿਚ ਜਸ਼ਨ ਦਾ ਮਾਹੌਲ ਬਣ ਗਿਆ। ਕੁਝ ਔਰਤਾਂ ਤਾਂ ਰਾਤ ਨੂੰ ਹੀ ਕਾਰ ਲੈ ਕੇ ਸੜਕਾਂ 'ਤੇ ਨਿਕਲ ਗਈਆਂ।

4/15
5/15
ਸਾਊਦੀ ਅਰਬ ਵਿਚ ਹੁਣ ਤਕ ਆਦਮੀਆਂ ਨੂੰ ਹੀ ਡਰਾਈਵਿੰਗ ਲਾਇਸੈਂਸ ਜਾਰੀ ਕੀਤਾ ਜਾਂਦਾ ਸੀ। ਸੋਸ਼ਲ ਮੀਡੀਆ 'ਤੇ 'ਆਈ ਐੱਮ ਮਾਈ ਔਨ ਗਾਰਜੀਅਨ' ਅਤੇ 'ਸਾਊਦੀ ਵੂਮੇਨ ਕੇਨ ਡ੍ਰਾਈਵ' ਹੈਸ਼ਟੈਗ ਤੁਰੰਤ ਛਾ ਗਿਆ। ਸਾਊਦੀ ਸ਼ੂਰਾ ਕੌਂਸਲ ਮੈਂਬਰ ਸਤਿਫਾਹ ਅਲਸ਼ਾਲਾਨ ਨੇ ਟਵੀਟ ਕਰ ਕੇ ਕਿਹਾ 'ਇਕ ਸ਼ਾਨਦਾਰ ਦਿਨ। ਮੈਂ ਆਪਣੇ ਹੰਝੂ ਨਹੀਂ ਰੋਕ ਪਾਈ। ਮੇਰੇ ਦੇਸ਼ ਦੀਆਂ ਔਰਤਾਂ ਨੂੰ ਵਧਾਈ।

6/15
ਸਾਊਦੀ ਅਰਬ ਦੇ ਧਾਰਮਿਕ ਪ੍ਰਤੀਨਿਧੀ ਮੰਨਦੇ ਰਹੇ ਸਨ ਕਿ ਕਾਰ ਚਲਾਉਣ ਵਾਲੀਆਂ ਔਰਤਾਂ ਸਮਾਜਿਕ ਮੁੱਲਾਂ ਦਾ ਉਲੰਘਣ ਕਰਦੀਆਂ ਹਨ। ਦੁਨੀਆ ਵਿਚ ਸਾਊਦੀ ਅਰਬ ਹੀ ਇਕ ਅਜਿਹਾ ਦੇਸ਼ ਹੈ ਜਿਥੇ ਔਰਤਾਂ ਨੂੰ ਕਾਰ ਚਲਾਉਣ ਦੀ ਇਜਾਜ਼ਤ ਨਹੀਂ ਸੀ।

7/15
ਸਾਊਦੀ ਅਰਬ ਦੀ ਗਿਣਤੀ ਕੱਟੜਪੰਥੀ ਦੇਸ਼ ਦੇ ਤੌਰ 'ਤੇ ਹੁੰਦੀ ਰਹੀ ਹੈ। ਇਥੇ ਔਰਤਾਂ ਲਈ ਕਾਫ਼ੀ ਪਾਬੰਦੀਆਂ ਹਨ। ਔਰਤਾਂ ਲਈ ਪਰਿਵਾਰ ਦੇ ਮਰਦ ਦਾ ਨਾਲ ਹੋਣਾ ਜ਼ਰੂਰੀ ਹੈ। ਔਰਤਾਂ ਨੂੰ ਸਿੱਖਿਆ, ਨਿਕਾਹ, ਨੌਕਰੀ ਤੋਂ ਲੈ ਕੇ ਇਲਾਜ ਕਰਾਉਣ ਤਕ ਵਿਚ ਮਰਦ ਦੀ ਇਜਾਜ਼ਤ ਜ਼ਰੂਰੀ ਹੁੰਦੀ ਹੈ।

8/15
ਰਿਆਧ : ਸਾਊਦੀ ਅਰਬ ਵਿਚ ਆਖ਼ਿਰਕਾਰ ਔਰਤਾਂ ਦਾ ਸੰਘਰਸ਼ ਰੰਗ ਲਿਆਇਆ। ਇਥੇ ਹੁਣ ਔਰਤਾਂ ਕਾਰ ਚਲਾ ਸਕਣਗੀਆਂ। ਇਸ ਸਬੰਧ ਵਿਚ ਸਾਊਦੀ ਅਰਬ ਦੇ ਕਿੰਗ ਸਲਮਾਨ ਨੇ ਆਦੇਸ਼ ਜਾਰੀ ਕਰ ਦਿੱਤਾ ਹੈ। ਸਾਊਦੀ ਅਰਬ ਦੀਆਂ ਰੂੜ੍ਹੀਵਾਦੀ ਮਾਨਤਾਵਾਂ ਤਹਿਤ ਔਰਤਾਂ ਦੇ ਕਾਰ ਚਲਾਉਣ 'ਤੇ ਰੋਕ ਸੀ।

9/15
ਹੁਣ ਸਾਊਦੀ ਅਰਬ 'ਵਿਜ਼ਨ 2030' ਤਹਿਤ ਪੁਰਾਣੇ ਨਿਯਮ ਤੇ ਕਾਨੂੰਨਾਂ ਨੂੰ ਬਦਲਣ ਵਿਚ ਲੱਗਾ ਹੋਇਆ ਹੈ। ਤਿੰਨ ਦਿਨ ਪਹਿਲਾਂ ਹੀ ਸਾਊਦੀ ਅਰਬ ਨੇ ਆਪਣੇ ਸਥਾਪਨਾ ਦਿਵਸ 'ਤੇ ਪਹਿਲੀ ਵਾਰ ਔਰਤਾਂ ਨੂੰ ਸਟੇਡੀਅਮ 'ਚ ਹੋ ਰਹੇ ਸੰਗੀਤ ਪ੍ਰੋਗਰਾਮ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਸੀ।

10/15
ਸਾਲ 2011 ਦੇ 'ਵੂਮੈਨ2ਡ੍ਰਾਈਵ' ਅੰਦੋਲਨ ਦੀ ਅਗਵਾਈ ਕਰਨ ਵਾਲੀ ਕਾਰਕੁੰਨ ਮਨਾਲ ਅਲ ਸ਼ਰੀਫ਼ ਨੇ ਟਵੀਟ ਕੀਤਾ 'ਅੱਜ ਔਰਤਾਂ ਨੂੰ ਗੱਡੀ ਚਲਾਉਣ ਦੀ ਇਜਾਜ਼ਤ ਦੇਣ ਵਾਲਾ ਧਰਤੀ ਦਾ ਆਖਰੀ ਦੇਸ਼, ਅਸੀਂ ਕਰ ਵਿਖਾਇਆ।' ਸਾਲ 2014 ਵਿਚ ਸਾਊਦੀ ਨਿਯਮਾਂ ਨੂੰ ਤੋੜਨ ਵਿਚ 73 ਦਿਨਾਂ ਦੇ ਕੈਦ ਦੀ ਸਜ਼ਾ ਕੱਟਣ ਵਾਲੀ ਅੰਦੋਲਨਕਾਰੀ ਲੁਈਜੇਨ ਅਲ-ਹੈਥਲਾਲ ਨੇ 'ਥੈਂਕ ਗਾਡ' ਕਹਿ ਕੇ ਪ੍ਰਸੰਨਤਾ ਪ੍ਰਗਟਾਈ।

11/15
12/15
13/15
ਔਰਤਾਂ ਦੇ ਅਧਿਕਾਰਾਂ ਲਈ ਸੰਘਰਸ਼ ਕਰਨ ਵਾਲੀ ਨਸੀਫ ਨੇ ਟਵੀਟ ਕੀਤਾ, 'ਬਹੁਤ-ਬਹੁਤ ਰੋਮਾਂਚਿਤ, ਖ਼ੁਸ਼ੀ ਨਾਲ ਉੱਛਲ ਤੇ ਹੱਸ ਰਹੀ ਹਾਂ।' ਐਮਨੈਸਟੀ ਇੰਟਰਨੈਸ਼ਨਲ ਨੇ ਵੀ ਸਾਊਦੀ ਸ਼ਾਸਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਐਮਨੈਸਟੀ ਦੇ ਨਿਰਦੇਸ਼ਕ ਫਿਲਿਪ ਲੂਥਰ ਨੇ ਕਿਹਾ, 'ਇਹ ਔਰਤਾਂ ਦੀ ਬਹਾਦਰੀ ਦਾ ਸਬੂਤ ਹੈ ਜੋ ਕਈ ਸਾਲਾਂ ਤੋਂ ਅੰਦੋਲਨ ਚਲਾ ਰਹੀਆਂ ਸਨ। ਇਸ ਨਾਲ ਅਖ਼ੀਰ ਸਾਊਦੀ ਸਰਕਾਰ ਨੂੰ ਝੁਕਣਾ ਪਿਆ ਅਤੇ ਅੌਰਤਾਂ ਨੂੰ ਡਰਾਈਵਿੰਗ ਦੀ ਇਜਾਜ਼ਤ ਦੇਣੀ ਪਈ।

14/15
15/15
Sponsored Links by Taboola

ਟਾਪ ਹੈਡਲਾਈਨ

Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

Embed widget