✕
  • ਹੋਮ

ਆਮਿਰ ਦੀਆਂ ਮੁੱਛਾਂ ਦਾ 'ਸੀਕ੍ਰੇਟ'

ਏਬੀਪੀ ਸਾਂਝਾ   |  13 Sep 2016 11:56 AM (IST)

ਬਾਲੀਵੁੱਡ ਦੇ ਮਿਸਟਰ ਪਰਫੈਕਸ਼ਨਿਸਟ ਆਮਿਰ ਖਾਨ ਇੱਕ ਵਾਰ ਫਿਰ ਚਰਚਾ ਵਿੱਚ ਹਨ। ਕਾਰਨ ਕੁਝ ਹੋਰ ਨਹੀਂ ਸਗੋਂ ਉਨ੍ਹਾਂ ਦੀ ਗਲੀ  ਫਿਲਮ 'ਸੀਕ੍ਰੇਟ ਸੁਪਰਸਟਾਰ' ਹੈ।

1

ਇਸ ਫਿਲਮ ਦਾ ਫਰਸਟ ਲੁੱਕ ਸਾਹਮਣੇ ਆ ਗਿਆ ਹੈ ਜਿਸ ਦੀ ਖੂਬ ਚਰਚਾ ਹੋ ਰਹੀ ਹੈ। ਫ਼ਿਲਮ ਡਾਇਰੈਕਟਰ ਚੰਦਨ ਨੇ 'ਸੀਕ੍ਰੇਟ ਸੁਪਰਸਟਾਰ' ਦੀਆਂ ਇਹ ਤਸਵੀਰਾਂ ਜਾਰੀ ਕੀਤੀਆਂ ਹਨ।

2

ਇਹ ਫ਼ਿਲਮ ਇਸ ਸਾਲ ਹੀ ਰਿਲੀਜ਼ ਹੋਣ ਵਾਲੀ ਹੈ।

3

ਆਮਿਰ ਇਸ ਫਿਲਮ ਦੀ ਸ਼ੂਟਿੰਗ 15 ਦਿਨਾਂ ਵਿੱਚ ਖ਼ਤਮ ਕਰ ਚੁੱਕੇ ਹਨ।

4

ਅਜਿਹੀਆਂ ਖ਼ਬਰਾਂ ਹਨ ਕਿ ਇਸ ਫਿਲਮ ਵਿੱਚ ਆਮਿਰ ਖਾਨ ਇੱਕ ਮਿਊਜ਼ਿਕ ਕੰਪੋਜਰ ਤੇ ਮੈਂਟਰ ਦੀ ਭੂਮਿਕਾ ਨਿਭਾਅ ਰਹੇ ਹਨ।

5

ਕੱਲ੍ਹ ਇੱਕ ਸਮਾਰੋਹ ਦੌਰਾਨ ਵੀ ਆਮਿਰ ਇਸ ਲੁੱਕ ਵਿੱਚ ਨਜ਼ਰ ਆ ਰਹੇ ਹਨ। ਇਸ ਸਮਾਰੋਹ ਵਿੱਚ ਆਮਿਰ ਖਾਨ ਦੇ ਨਾਲ ਅਮਿਤਾਭ ਬੱਚਨ ਵੀ ਸਨ।

6

ਅਜਿਹਾ ਕਿਹਾ ਜਾ ਰਿਹਾ ਹੈ ਕਿ ਇਹ ਵੀ 'ਸੀਕ੍ਰੇਟ ਸੁਪਰਸਟਾਰ' ਦਾ ਹੀ ਲੁੱਕ ਹੈ।

7

ਕੁਝ ਦਿਨ ਪਹਿਲਾਂ ਇੱਕ ਹੋਰ ਤਸਵੀਰ ਸਾਹਮਣੇ ਆਈ ਸੀ ਜਿਸ ਵਿੱਚ ਆਮਿਰ ਆਪਣੀਆਂ ਲੰਬੀਆਂ ਮੁੱਛਾਂ ਵਿੱਚ ਵੇਖਣ ਨੂੰ ਮਿਲ ਰਹੇ ਹਨ।

8

ਇਸ ਤਸਵੀਰ ਵਿੱਚ ਆਮਿਰ ਦਾ ਇੱਕ ਵੱਖ ਹੀ ਅੰਦਾਜ਼ ਦਿੱਖ ਰਿਹਾ ਹੈ।

9

ਬਾਲੀਵੁੱਡ ਦੇ ਮਿਸਟਰ ਪਰਫੈਕਸ਼ਨਿਸਟ ਆਮਿਰ ਖਾਨ ਇੱਕ ਵਾਰ ਫਿਰ ਚਰਚਾ ਵਿੱਚ ਹਨ। ਕਾਰਨ ਕੁਝ ਹੋਰ ਨਹੀਂ ਸਗੋਂ ਉਨ੍ਹਾਂ ਦੀ ਗਲੀ  ਫਿਲਮ 'ਸੀਕ੍ਰੇਟ ਸੁਪਰਸਟਾਰ' ਹੈ।

  • ਹੋਮ
  • Photos
  • ਖ਼ਬਰਾਂ
  • ਆਮਿਰ ਦੀਆਂ ਮੁੱਛਾਂ ਦਾ 'ਸੀਕ੍ਰੇਟ'
About us | Advertisement| Privacy policy
© Copyright@2026.ABP Network Private Limited. All rights reserved.