ਪੜਚੋਲ ਕਰੋ

ਦੀਪਾ ਤੇ ਬਾਬਰ ਦੇ ਹੱਕ 'ਚ ਸਹਿਵਾਗ

1/6
ਉਹ 0.15 ਅੰਕ ਤੋਂ ਪਿੱਛੇ ਰਹਿ ਗਈ। ਲਲਿਤਾ ਨੇ ਮਹਿਲਾਵਾਂ ਦੀ 3000 ਮੀਟਰ ਸਟੀਪਲਚੇਜ ਮੁਕਾਬਲੇ ਦੇ ਫਾਈਨਲ ਵਿੱਚ ਥਾਂ ਬਣਾਈ ਅਤੇ ਸੋਮਵਾਰ ਨੂੰ ਇਸ ਵਿੱਚ 10ਵੀਂ ਥਾਂ ਹਾਸਿਲ ਕੀਤੀ। ਲਲਿਤਾ ਨੇ ਕਵਾਲੀਫਾਇੰਗ ਵਿੱਚ ਚੌਥੀ ਥਾਂ ਤੇ ਰਿਹ ਕੇ ਫਾਈਨਲ ਦਾ ਟਿਕਟ ਹਾਸਲ ਕੀਤਾ ਸੀ।

2/6
ਸਹਿਵਾਗ ਨੇ ਟਵਿਟਰ ਤੇ ਲਿਖਿਆ ਕਿ ਚਾਹੇ ਦੀਪਾ ਕਰਮਾਕਰ ਤੇ ਲਲਿਤਾ ਬਾਬਰ ਕੋਈ ਤਗਮੇ ਨਹੀਂ ਜਿੱਤ ਸਕੇ, ਪਰ ਉਨ੍ਹਾਂ ਆਪਣੀ ਹਿੰਮਤ ਨਾਲ ਸਾਰਿਆਂ ਦਾ ਦਿਲ ਜਿਤਿਆ ਹੈ। ਇਸ ਲਈ ਇਨ੍ਹਾਂ ਦੀ ਕੋਸ਼ਿਸ਼ਾਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ।

3/6
ਭਾਰਤੀ ਕ੍ਰਿਕਟ ਟੀਮ ਨੇ ਸਾਬਕਾ ਸਲਾਮੀ ਬੱਲੇਬਾਜ਼ ਵੀਰੇਂਦਰ ਸਹਿਵਾਗ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਰੀਓ ਓਲਪਿੰਗ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੀ ਜਿਮਨਾਸਟਿਕ ਦੀਪਾ ਕਰਮਾਕਰ ਤੇ ਅਥਲੀਟ ਲਲਿਤਾ ਬਾਬਰ ਨੂੰ ਸਨਮਾਨਤ ਕਰਨ।

4/6
15 ਅਗਸਤ ਦੀ ਰਾਤ ਭਾਰਤੀ ਅਥਲੀਟ ਦੀਪਾ ਕਰਮਾਕਰ ਦੀ ਹੌਸਲਾ ਅਫਜਾਈ ਕਰਨ ਵਾਲੇ ਸਹਿਵਾਗ ਨੇ ਇੱਕ ਵਾਰ ਫਿਰ ਟਵੀਟ ਕਰ ਆਪਣੇ ਦਿਲ ਦੀ ਗੱਲ ਪੀ.ਐਮ. ਮੋਦੀ ਤੇ ਸੁਰੇਸ਼ ਪ੍ਰਭੂ ਦੇ ਸਾਹਮਣੇ ਰੱਖੀ ਹੈ।

5/6
ਸਹਿਵਾਗ ਨੇ ਪੀ.ਐਮ. ਤੋਂ ਇਨ੍ਹਾਂ ਦੇ ਨਾਮ ਤੇ ਸਪੈਸ਼ਲ ਜਹਾਜ਼ ਜਾਂ ਦੇਸ਼ ਦਾ ਨਾਮ ਰੱਖਣ ਦੀ ਅਪੀਲ ਕੀਤੀ ਹੈ।

6/6
ਦੀਪਾ ਨੇ ਵਾਲਟ ਦੇ ਫਾਈਨਲ ਵਿੱਚ ਪਹੁੰਚ ਕੇ ਇਤਿਹਾਸ ਰਚਿਆ ਹੈ। ਦੀਪਾ ਇੱਕ ਵੇਲੇ ਕਾਂਸੇ ਦੇ ਤਗਮੇ ਦੀ ਦੌੜ ਵਿੱਚ ਸੀ ਪਰ ਕਿਸਮਤ ਨੇ ਉਸ ਦਾ ਸਾਥ ਨਾ ਦਿੱਤਾ।

Sponsored Links by Taboola

ਟਾਪ ਹੈਡਲਾਈਨ

ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ

ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ

ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ

CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ

ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ

Embed widget