ਚੋਣ ਨਤੀਜੇ 2026
(Source: ECI/ABP News)
ਲੱਖਾਂ ਸ਼ਰਧਾਲੂ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਏਬੀਪੀ ਸਾਂਝਾ | 01 Jan 2018 07:17 PM (IST)

1
ਸੰਗਤ ਨੇ ਪਹੁੰਚ ਕੇ ਗੁਰੂ ਦੀ ਬਾਣੀ ਦਾ ਸਰਵਣ ਕੀਤਾ ਤੇ ਗੁਰੂ ਦਾ ਓਟ ਆਸਰਾ ਲੈ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸੰਗਤ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
2
ਦੇਸ਼-ਵਿਦੇਸ਼ ਤੋਂ ਪਹੁੰਚੀ ਸੰਗਤ, ਮੱਥਾ ਟੇਕ ਕੇ ਖੁਦ ਨੂੰ ਸਮਝਿਆ ਭਾਗਾਂ ਵਾਲੇ
3
4
ਨਵੇਂ ਸਾਲ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਨੇ ਵੀ ਗੁਰੂ ਘਰ 'ਚ ਪਹੁੰਚ ਕੇ ਅਰਦਾਸ ਕੀਤੀ। ਸੁਖਬੀਰ ਬਾਦਲ ਨੇ ਪੰਜਾਬੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਵੀ ਦਿੱਤੀ।
5
ਪੰਜਾਬ ਦੇ ਬਾਹਰੋਂ ਆਈ ਸੰਗਤ ਨੇ ਵੀ ਮੱਥਾ ਟੇਕਿਆ। ਨਵੇਂ ਸਾਲ ਮੌਕੇ ਦਰਬਾਰ ਸਾਹਿਬ ਨਤਮਸਤਕ ਹੋ ਕੇ ਆਪਣੇ ਆਪ ਨੂੰ ਭਾਗਾਂ ਵਾਲੇ ਸਮਝਿਆ।
6
ਸਿਫਤੀ ਦੇ ਘਰ ਸ੍ਰੀ ਦਰਬਾਰ ਸਾਹਿਬ ਵਿਖੇ ਲੱਖਾਂ ਸ਼ਰਧਾਲੂਆਂ ਨੇ ਮੱਧਾ ਟੇਕ ਕੇ ਨਵੇਂ ਵਰ੍ਹੇ ਦੀ ਸ਼ੁਰੂਆਤ ਕੀਤੀ। 31 ਦਸੰਬਰ ਤੋਂ ਹੀ ਭਾਰੀ ਗਿਣਤੀ 'ਚ ਸੰਗਤ ਦਾ ਪਹੁੰਚਣਾ ਸ਼ੁਰੂ ਹੋ ਗਿਆ ਸੀ। ਇਸ ਮੌਕੇ ਸੰਗਤ ਨੇ ਪਵਿੱਤਰ ਸਰੋਵਰ 'ਚ ਇਸ਼ਨਾਨ ਵੀ ਕੀਤਾ।
7
8
ਮੱਥਾ ਟੇਕ ਕੇ ਕੀਤੀ ਨਵੇਂ ਸਾਲ ਦੀ ਸ਼ੁਰੂਆਤ
9
ਦਰਬਾਰ ਸਾਹਿਬ ਨਤਮਸਤਕ ਹੋਏ ਲੱਖਾਂ ਸ਼ਰਧਾਲੂ