ਪੜਚੋਲ ਕਰੋ

ਸ਼ਹੀਦ ਭਗਤ ਸਿੰਘ ਬਾਰੇ ਦੁਰਲੱਭ ਦਸਤਾਵੇਜ਼

1/6
ਜ਼ਿਕਰਯੋਗ ਹੈ ਕਿ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ 23 ਸਾਲ ਦੀ ਉਮਰ ਵਿੱਚ 23 ਮਾਰਚ 1931 ਨੂੰ ਫਾਂਸੀ ਲਾਈ ਗਈ ਸੀ।

2/6
ਲੋਕਾਂ ਦੇ ਹੁੰਗਾਰੇ ਨੂੰ ਦੇਖਦਿਆਂ ਪ੍ਰਦਰਸ਼ਨੀ ਦਾ ਸਮਾਂ ਐਤਵਾਰ ਤੱਕ ਵਧਾ ਦਿੱਤਾ ਗਿਆ ਹੈ। ਪ੍ਰਦਰਸ਼ਨੀ ਵਿੱਚ 50 ਦੇ ਕਰੀਬ ਦਸਤਾਵੇਜਾਂ ਤੇ ਅਖ਼ਬਾਰਾਂ ਦੀਆਂ ਕਾਤਰਾਂ ਨੂੰ ਰੱਖਿਆ ਗਿਆ ਹੈ।

3/6
ਸ਼ਹੀਦ ਭਗਤ ਸਿੰਘ ਭਾਰਤ ਹੀ ਨਹੀਂ ਪਾਕਿਸਤਾਨ ਦੇ ਵੀ ਹੀਰੋ ਹਨ। ਗੁਆਂਢੀ ਮੁਲਕ ਵਿੱਚ ਪਿਛਲੇ ਦਿਨੀਂ ਜਿੱਥੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ, ਉੱਥੇ ਉਨ੍ਹਾਂ ਵਿਰੁੱਧ ਅੰਗਰੇਜਾਂ ਵੱਲੋਂ ਚਲਾਏ ਮੁਕੱਦਮੇ ਦੇ ਰਿਕਾਰਡ ਦੀ ਪਹਿਲੀ ਵਾਰ ਪ੍ਰਦਰਸ਼ਨੀ ਲਾਈ ਗਈ।

4/6
ਪਾਕਿਸਤਾਨ ਪੁਰਾਤੱਤਵ ਵਿਭਾਗ ਦੇ ਡਾਇਰੈਕਟਰ ਅੱਬਾਸ ਚੁਗਤਾਈ ਨੇ ਦੱਸਿਆ ਕਿ ਉਨ੍ਹਾਂ ਨੇ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਸੁਖਦੇਵ ਤੇ ਰਾਜਗੁਰੂ ਨਾਲ ਸਬੰਧਤ ਸਾਰਾ ਰਿਕਾਰਡ ਪ੍ਰਦਰਸ਼ਿਤ ਕੀਤਾ ਹੈ। ਭਗਤ ਸਿੰਘ ਵਿਰੁੱਧ ਚਲਾਏ ਮੁਕੱਦਮੇ ਨੂੰ ‘ਲਾਹੌਰ ਸਾਜਿਸ਼ ਕੇਸ’ ਵਜੋਂ ਜਾਣਿਆਂ ਜਾਂਦਾ ਹੈ।

5/6
ਤਕਰੀਬਨ 87 ਸਾਲ ਬਾਅਦ ਮੁਕੱਦਮੇ ਦੇ ਰਿਕਾਰਡ ਦੀ ਲਾਹੌਰ ਦੇ ਆਨਾਰਕਲੀ ਮਕਬਰੇ ਵਿੱਚ ਲਾਈ ਗਈ ਪ੍ਰਦਰਸ਼ਨੀ ਨੂੰ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ।

6/6
ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਅੰਗਰੇਜ਼ ਪੁਲਿਸ ਅਧਿਕਾਰੀ ਜੌਹਨ ਪੀ ਸਾਂਡਰਸ ਨੂੰ ਗੋਲੀਆਂ ਮਾਰ ਕੇ ਮਾਰ ਦੇਣ ਦੇ ਦੋਸ਼ ਵਿੱਚ ਫਾਂਸੀ ਦਿੱਤੀ ਗਈ ਸੀ।

Sponsored Links by Taboola

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ

 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ

Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼

ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?

CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ

ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ

Embed widget