ਪੜਚੋਲ ਕਰੋ

ਸ਼ਾਹਰੁਖ ਦੇ ਸੀਲ ਹੋਏ ਬੰਗਲੇ ਬਾਰੇ ਜਾਣ ਕੇ ਰਹਿ ਜਾਓਗੇ ਦੰਗ

1/5
ਪਹਿਲਾਂ, ਸ਼ਾਹਰੁਖ ਖ਼ਾਨ ਦੇ ਫਾਰਮ ਹਾਊਸ 'ਤੇ ਵੀ ਵਾਤਾਵਰਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਦਾ ਇਲਜ਼ਾਮ ਲਾਇਆ ਗਿਆ ਸੀ।

2/5
ਸ਼ਾਹਰੁਖ ਖਾਨ ਦਾ ਇਹ ਫਾਰਮ ਹਾਊਸ ਤਕਰੀਬਨ 19,960 ਮੀਟਰ ਹੈ। ਇੱਥੇ ਇੱਕ ਵੱਡਾ ਸਵੀਮਿੰਗ ਪੂਲ ਤੇ ਹੈਲੀਪੈਡ ਹੈ। ਫਾਰਮ ਹਾਊਸ ਦੀ ਕੀਮਤ 146,7 ਮਿਲੀਅਨ ਹੈ, ਜੋ ਹੁਣ ਕਰੀਬ 5 ਗੁਣਾ ਵਧਣ ਦੀ ਸੰਭਾਵਨਾ ਹੈ।

3/5
ਇਸ ਪਾਰਟੀ ਦੀਆਂ ਕਈ ਫੋਟੋਆਂ ਸਾਹਮਣੇ ਆਈਆਂ ਸਨ, ਜਿਸ ਵਿੱਚ ਆਨੰਦ ਮਾਣਦੇ ਇਹ ਸਿਤਾਰਿਆਂ ਨੂੰ ਵੇਖਿਆ ਗਿਆ ਸੀ। ਇਸ ਪਾਰਟੀ ਨੂੰ ਲੈ ਕੇ ਵਿਵਾਦ ਵੀ ਹੋਏ ਸੀ। ਸ਼ਾਹਰੁਖ ਖਾਨ ਜਨਮ ਦਿਨ ਦੀ ਪਾਰਟੀ ਦਾ ਜਸ਼ਨ ਮਨਾਉਣ ਪਿੱਛੋਂ ਮੁੰਬਈ ਵਾਪਸ ਆ ਰਿਹਾ ਸੀ। ਉਸ ਵੇਲੇ, ਖਾਨ ਦੇ ਨਿੱਜੀ ਸਟਾਫ MLC ਜਯੰਤ ਪਾਟਿਲ ਨਾਲ ਬਹਿਸ ਪਏ ਸੀ ਤੇ ਪਾਟਿਲ ਨੇ ਉਨ੍ਹਾਂ ਨੂੰ ਖਰੀ ਖੋਟੀ ਵੀ ਸੁਣਾਈ ਸੀ, ਪਰ ਖਾਨ ਨੇ ਕੋਈ ਜਵਾਬ ਨਹੀਂ ਦਿੱਤਾ।

4/5
ਇਹ ਕਾਰਵਾਈ ਬੇਨਾਮੀ ਪ੍ਰਾਪਰਟੀ ਟ੍ਰਾਂਜੈਕਸ਼ਨ ਐਕਟ ਤਹਿਤ ਕੀਤੀ ਗਈ ਹੈ। ਇਹ ਰਿਪੋਰਟ ਕੀਤੀ ਗਈ ਹੈ ਕਿ ਨੋਟਿਸ ਦਸੰਬਰ ਦੇ ਮਹੀਨੇ ਵਿੱਚ ਦਿੱਤਾ ਗਿਆ ਸੀ। ਇਸ ਤੋਂ ਬਾਅਦ, ਇਹ 25 ਦਿਨ ਪਹਿਲਾਂ ਇਹ ਪ੍ਰਾਪਰਟੀ ਅਟੈਚ ਕੀਤੀ ਗਈ ਸੀ।

5/5
ਆਮਦਨ ਕਰ ਵਿਭਾਗ ਨੇ ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਅਲੀਬਗ ਮੁੰਬਈ ਵਿੱਚ ਖੇਤੀਬਾੜੀ ਵਾਲੀ ਜ਼ਮੀਨ 'ਤੇ ਗੈਰ ਕਾਨੂੰਨੀ ਢੰਗ ਨਾਲ ਬੰਗਲਾ ਬਣਾਉਣ ਦੇ ਮਾਮਲੇ ਵਿੱਚ ਇਨਕਮ ਟੈਕਸ ਵਿਭਾਗ ਨੇ ਬੰਗਲੇ ਨੂੰ ਸੀਲ ਕਰ ਦਿੱਤਾ ਹੈ।

Sponsored Links by Taboola

ਟਾਪ ਹੈਡਲਾਈਨ

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ

Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ

ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ

ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ

Embed widget