ਪੜਚੋਲ ਕਰੋ

‘ਜ਼ੀਰੋ’ ਨਾਲ ਹੀਰੋ ਬਣੇ ਸ਼ਾਹਰੁਖ ਇੱਕ ਵਾਰ ਫੇਰ ਬਣੇ ਕਿੰਗ

1/15
2/15
3/15
ਸਵਰਾ ਭਾਸਕਰ ਨੇ ਟਵੀਟ ਕਰਦੇ ਹੋਏ ਟ੍ਰੇਲਰ ਦੀ ਖੂਬ ਤਾਰੀਫ ਕੀਤੀ ਹੈ। ਉਸ ਨੇ ਅਨੁਸ਼ਕਾ ਅਤੇ ਕੈਟਰੀਨਾ ਦੀ ਵੀ ਤਾਰੀਫ ਕੀਤੀ, ਨਾਲ ਹੀ ਕਿਹਾ ਹੁਣ 21 ਦਸੰਬਰ ਦਾ ਇੰਤਜ਼ਾਰ ਨਹੀਂ ਹੋ ਰਿਹਾ।

4/15
ਟੀਵੀ ਦੇ ਫੇਮਸ ਸਟਾਰ ਨਕੁਲ ਮਹਿਤਾ ਨੇ ਵੀ ਸ਼ਾਹਰੁਖ ਦੀ ‘ਜ਼ੀਰੋ’ ਦੇ ਟ੍ਰੇਲਰ ਦੀ ਤਾਰੀਫ ਕੀਤੀ ਹੈ ਅਤੇ ਪੋਸਟ ਨੂੰ ਟਵਿਟਰ ‘ਤੇ ਸ਼ੇਅਰ ਕੀਤਾ ਹੈ।

5/15
ਮਾਧੁਰੀ ਨੇ ‘ਜ਼ੀਰੋ’ ਦਾ ਟ੍ਰੇਲਰ ਦੇਖਣ ਤੋਂ ਬਾਅਦ ਪਹਿਲਾਂ ਸ਼ਾਹਰੁਖ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਕਿਹਾ ‘ਜ਼ੀਰੋ’ ਦਾ ਟ੍ਰੇਲਰ ਫੈਨਸ ਦੇ ਲਈ ਪਰਫੈਕਟ ਰਿਟਰਨ ਗਿਫਟ ਹੈ। ਤੁਸੀ ਕਾਮਯਾਬ ਹੋ ਅਤੇ ਤੁਹਾਨੂੰ ਬਹੁਤ ਪਿਆਰ। ਉਮੀਦ ਕਰਦੀ ਹੈ ਕਿ ਤੁਹਾਡਾ ਸਾਲ ਸ਼ਾਨਦਾਰ ਤਰੀਕੇ ਨਾਲ ਬੀਤੇ।

6/15
7/15
‘ਜ਼ੀਰੋ’ ਦਾ ਟ੍ਰੇਲਰ ਸੋਸ਼ਲ ਮੀਡੀਆ ‘ਤੇ ਟ੍ਰੇਂਡ ਕਰ ਰਿਹਾ ਹੈ। ਨਾਲ ਹੀ ਇਸ ‘ਤੇ ਫੈਨਸ ਅਤੇ ਬਾਲੀਵੁੱਡ ਸਟਾਰਸ ਅਤੇ ਫੈਨਸ ਨੇ ਆਪਣਾ ਰਿਐਕਸ਼ਨ ਦਿੱਤਾ ਹੈ।

8/15
9/15
10/15
ਬੀਤੇ ਦਿਨੀਂ ਹੀ ਸ਼ਾਹਰੁਖ ਨੇ ਆਪਣੀ ਆਉਣ ਵਾਲੀ ਫ਼ਿਲਮ ‘ਜ਼ੀਰੋ’ ਦਾ ਟਰੇਲਰ ਰਿਲੀਜ਼ ਕੀਤਾ ਹੈ ਜਿਸ ਨੂੰ ਦੇਖ ਕੇ ਹਰ ਕਿਸੇ ਨੇ ਉਸ ਦੀ ਅਤੇ ਡਾਇਰੈਕਟਰ ਆਨੰਦ ਦੀ ਖੂਬ ਤਾਰੀਫ ਕੀਤੀ ਹੈ।

11/15
ਸ਼ਾਹਰੁਖ ਦੀ ਫ਼ਿਲਮ ਦੇ ਟ੍ਰੇਲਰ ਨੇ ਰਿਲੀਜ਼ ਹੁੰਦੇ ਹੀ ਸਭ ਦੇ ਦਿਲ ਜਿੱਤ ਲਏ। ਟ੍ਰੇਲਰ ‘ਚ ਸ਼ਾਹਰੁਖ ਦੀ ਅਦਾਕਾਰੀ ਦੇ ਨਾਲ ਅਨੁਸ਼ਕਾ ਸ਼ਰਮਾ ਦੀ ਮਾਸੂਮੀਅਤ ਤੇ ਕੈਟਰੀਨਾ ਦੇ ਗ੍ਰੇ ਸ਼ੇਡ ਲੋਕਾਂ ਨੂੰ ਖੂਬ ਪਸੰਦ ਆ ਰਿਹਾ ਹੈ।

12/15
13/15
14/15
ਸ਼ਾਹਰੁਖ-ਕੈਟਰੀਨਾ-ਅਨੁਸ਼ਕਾ ਦੀ ਫ਼ਿਲਮ ‘ਜ਼ੀਰੋ’ 21 ਦਸੰਬਰ ਨੂੰ ਰਿਲੀਜ਼ ਹੋ ਰਹੀ ਹੈ। ਜਿਸ ਨੂੰ ਆਨੰਦ ਐਲ ਰਾਏ ਨੇ ਡਾਇਰੈਕਟ ਕੀਤਾ ਹੈ।

15/15
ਕੁਝ ਫੈਨਸ ਤੋਂ ਬਾਅਦ ਟ੍ਰੇਲਰ ਨੂੰ ਦੇਖ ਆਲਿਆ ਭੱਟ ਨੇ ਲਿਖਿਆ, ‘ਇਹ ਕਾਫੀ ਸਪੈਸ਼ਲ ਹੈ। ਤੁਸੀ ਸਬ ਮੈਜਿਕਲ ਲੱਗ ਰਹੇ ਹੋ। ਫ਼ਿਲਮ ਨੂੰ ਦੇਖਣ ਦਾ ਮੈਂ ਹੁਣ ਹੋਰ ਇੰਤਜ਼ਾਰ ਨਹੀਂ ਕਰ ਸਕਦੀ’।

Sponsored Links by Taboola

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget