ਪੜਚੋਲ ਕਰੋ

'ਪਦਮਾਵਤ' ਨੇ ਕੀਤੀ ਹੁਣ ਫਿਲਮੀ ਉਥਲ-ਪੁਥਲ

1/7
ਕਾਰਤਿਕ ਆਰੀਅਨ, ਨੁਸਰਤ ਭਾਰੂਚਾ ਤੇ ਸੰਨੀ ਸਿੰਘ 'ਸੋਨੂੰ ਕੀ ਟੀਟੂ ਕੀ ਸਵੀਟੀ ਕੀ ਸ਼ਾਦੀ' ਵਿੱਚ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਫਿਲਮ ਦੇ ਗਾਣੇ ਸੋਸ਼ਲ ਮੀਡੀਆ 'ਤੇ ਚਰਚਾ ਵਿੱਚ ਹਨ। ਹਨੀ ਸਿੰਘ ਨੇ ਹਾਲ ਹੀ ਵਿੱਚ ਇਸ ਫਿਲਮ ਵਿੱਚ 'ਛੋਟੇ-ਛੋਟੇ ਪੈੱਗ' ਗਾਣਾ ਰਿਲੀਜ਼ ਕੀਤਾ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

2/7
3/7
9 ਫਰਵਰੀ ਨੂੰ ਇੱਕ ਹੋਰ ਫਿਲਮ 'ਪੈਡਮੈਨ' ਤੇ 'Aiyaary' ਨਾਲ ਰਿਲੀਜ਼ ਕੀਤੀ ਜਾ ਰਹੀ ਹੈ, ਜਿਸ ਦਾ ਨਾਂ 'ਸੋਨੂੰ ਕੇ ਟੀਟੂ ਕੀ ਸਵੀਟੀ ਕੀ ਸ਼ਾਦੀ' ਹੈ। ਵਪਾਰ ਵਿਸ਼ਲੇਸ਼ਕ ਤਰੁਣ ਆਦਰਸ਼ ਨੇ ਸੋਸ਼ਲ ਮੀਡੀਆ 'ਤੇ ਟਵੀਟ ਕੀਤਾ ਹੈ ਕਿ ਫਿਲਮ 9 ਫਰਵਰੀ ਨੂੰ ਰਿਲੀਜ਼ ਹੋਵੇਗੀ।

4/7
ਹੁਣ ਇਹ ਫ਼ਿਲਮ 9 ਫਰਵਰੀ ਨੂੰ ਰਿਲੀਜ ਹੋਣ ਜਾ ਰਹੀ ਹੈ। ਹਾਲਾਂਕਿ ਇੱਕ ਵਾਰ ਫਿਰ ਇਹ ਫ਼ਿਲਮ 'Aiyaary' ਨਾਲ ਬਾਕਸ ਆਫਿਸ ਵਿੱਚ ਟਕਰਾਉਣ ਵਾਲੀ ਹੈ।

5/7
'ਪਦਮਾਵਤ' ਨਾਲ ਟਕਰਾਅ ਤੋਂ ਬਚਾਉਣ ਲਈ ਲਿਸਟ 'ਚ ਦੂਜਾ ਨਾਮ ਅਕਸ਼ੈ ਕੁਮਾਰ ਦੀ ਫ਼ਿਲਮ 'ਪੈਡਮੈਨ' ਦਾ ਹੈ। 'ਪੈਡਮੈਨ' ਸਭ ਤੋਂ ਪਹਿਲਾਂ ਗਣਤੰਤਰ ਦਿਵਸ 'ਤੇ ਰਿਲੀਜ਼ ਹੋਣੀ ਸੀ। ਇਸ ਤੋਂ ਬਾਅਦ ਫਿਲਮ ਦੀ ਰਿਲੀਜ਼ ਤਰੀਕ 26 ਤੋਂ 25 ਜਨਵਰੀ ਕਰ ਦਿੱਤੀ ਗਈ। ਅਕਸ਼ੈ ਕੁਮਾਰ ਨੇ ਸੰਜੇ ਲੀਲਾ ਭੰਸਾਲੀ ਨਾਲ ਇੱਕ ਪ੍ਰੈੱਸ ਕਾਨਫਰੰਸ ਜ਼ਰੀਏ ਫਿਲਮ ਦੀ ਰਿਲੀਜ਼ ਤਰੀਕ ਬਦਲ ਦਿੱਤੀ ਹੈ।

6/7
ਇਹ ਫ਼ਿਲਮ ਫੌਜ 'ਤੇ ਕੀਤੀ ਗਈ ਹੈ, ਜਿਸ ਕਰਕੇ ਨਿਰਮਾਤਾ ਗਣਤੰਤਰ ਦਿਵਸ' ਤੇ ਇਸ ਨੂੰ ਰਿਲੀਜ਼ ਕਰਨਾ ਚਾਹੁੰਦੇ ਹਨ, ਪਰ 'ਪਦਮਾਵਤ' ਕਰਕੇ ਨਿਰਮਾਤਾਵਾਂ ਨੇ ਫਿਲਮ ਦੀ ਰਿਲੀਜ਼ ਤਰੀਕ ਬਦਲ ਦਿੱਤੀ। ਇਸ ਦੇ ਨਾਲ ਹੀ ਇਹ ਫਿਲਮ ਅਕਸ਼ੈ ਕੁਮਾਰ ਦੀ 'ਪੈਡਮੈਨ' ਨਾਲ ਵੀ ਟਕਰਾਅ ਹੋਣ ਵਾਲਾ ਸੀ।

7/7
 'ਪਦਮਾਵਤ' ਦੀ ਆਫੀਸ਼ੀਅਲ ਰਿਲੀਜ਼ ਦੀ ਤਰੀਕ ਦੇ ਐਲਾਨ ਤੋਂ ਬਾਅਦ ਸਭ ਤੋਂ ਪਹਿਲਾਂ ਸਿਧਾਰਥ ਮਲਹੋਤਰਾ ਤੇ ਮਨੋਜ ਵਾਜਪਾਈ ਦੀ ਫਿਲਮ 'Aiyaary' ਦੀ ਰਿਲੀਜ਼ ਤਰੀਕ ਬਦਲੀ ਸੀ। ਇਸ ਤੋਂ ਪਹਿਲਾਂ, ਇਹ ਫਿਲਮ 26 ਜਨਵਰੀ ਨੂੰ ਰਿਲੀਜ਼ ਹੋਣੀ ਸੀ, ਪਰ 'ਪਦਮਾਵਤ' ਦੇ ਟਕਰਾਅ ਤੋਂ ਬਚਾ ਕੇ 'Aiyaary' ਦੇ ਨਿਰਮਾਤਾ ਨੇ 9 ਫਰਵਰੀ ਨੂੰ ਫਿਲਮ ਰਿਲੀਜ਼ ਕਰਨ ਦਾ ਫੈਸਲਾ ਕੀਤਾ।

Sponsored Links by Taboola

ਟਾਪ ਹੈਡਲਾਈਨ

IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...

Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...

Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ

Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ

Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ

Embed widget