ਪੜਚੋਲ ਕਰੋ

ਸਰਦੀਆਂ 'ਚ ਗਰਮ ਪਾਣੀ ਨਾਲ ਨਹਾਉਣ ਦੇ ਖ਼ਤਰਨਾਕ ਨਤੀਜੇ!

1/11
ਚੰਡੀਗੜ੍ਹ: ਸਰਦੀਆਂ ਵਿੱਚ ਜ਼ਿਆਦਾਤਰ ਲੋਕ ਗਰਮ ਪਾਣੀ ਨਾਲ ਨਹਾਉਂਦੇ ਹਨ ਪਰ ਤੁਹਾਨੂੰ ਦੱਸ ਦਈਏ ਕਿ 32 ਡਿਗਰੀ ਸੈਲਸੀਅਸ ਤੋਂ ਜ਼ਿਆਦਾ ਗਰਮ ਪਾਣੀ ਨਾਲ ਨਹਾਉਣਾ ਬਹੁਤ ਖ਼ਤਰਨਾਕ ਹੋ ਸਕਦਾ ਹੈ। ਇਸ ਨਾਲ ਚਮੜੀ ਤੇ ਵਾਲਾਂ ਨੂੰ ਨੁਕਸਾਨ ਹੁੰਦਾ ਹੈ। ਜੇਕਰ ਸਰਦੀਆਂ ਵਿੱਚ ਚਮੜੀ ਤੇ ਵਾਲਾਂ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਜ਼ਿਆਦਾ ਗਰਮ ਪਾਣੀ ਨਾਲ ਨਾ ਨਹਾਓ। ਚਮੜੀ ਰੋਗਾਂ ਦੇ ਮਾਹਿਰ ਅਪੂਰਵ ਜੈਨ ਦੱਸ ਰਹੇ ਹਨ ਗਰਮ ਪਾਣੀ ਨਾਲ ਨਹਾਉਣ ਦੇ 10 ਨੁਕਸਾਨ ਦੇ ਬਾਰੇ।

2/11
ਸਕਿਨ ਦੀ ਨਮੀ ਘਟਣ ਨਾਲ ਸਕਿਨ ਦਾ ਗਲੋਅ ਘੱਟ ਹੋ ਜਾਂਦਾ ਹੈ।

3/11
ਗਰਮ ਪਾਣੀ ਨਾਲ ਨਹਾਉਣ ਨਾਲ ਸਕਿਨ ਖ਼ੁਸ਼ਕ ਹੋ ਜਾਂਦੀ ਹੈ, ਜਿਸ ਨਾਲ ਇਨਫੈਕਸ਼ਨ ਦਾ ਖ਼ਤਰਾ ਵਧ ਜਾਂਦਾ ਹੈ।

4/11
ਵਾਲਾਂ ਵਿੱਚ ਸਿੱਕਰੀ ਦੀ ਸਮੱਸਿਆ ਵਧਣ ਲੱਗਦੀ ਹੈ। ਡਰਾਈ ਹੋ ਚੁੱਕੇ ਵਾਲ ਟੁੱਟਣ ਲੱਗਦੇ ਹਨ। ਇਸ ਨਾਲ ਵਾਲ ਝੜਨ ਦੀ ਸਮੱਸਿਆ ਵਧ ਜਾਂਦੀ ਹੈ।

5/11
ਸਕਿਨ ਦੇ ਟਿਸ਼ੂ ਨਸ਼ਟ ਹੋਇ ਲੱਗਦੇ ਹਨ ਜਿਸ ਨਾਲ ਸਮੇਂ ਤੋਂ ਪਹਿਲਾਂ ਝੁਰੜੀਆਂ ਪੈਣ ਲੱਗਦੀਆਂ ਹਨ।

6/11
ਅੱਖਾਂ ਵਿੱਚ ਵੀ ਖੁਸ਼ਕੀ ਆ ਜਾਂਦੀ ਹੈ ਜਿਸ ਨਾਲ ਅੱਖਾਂ ਵਿੱਚ ਰੈੱਡਨੈੱਸ, ਖੁਰਕ ਤੇ ਵਾਰ-ਵਾਰ ਪਾਣੀ ਆਉਣ ਦੀ ਸਮੱਸਿਆ ਪੈਦਾ ਹੁੰਦੀ ਹੈ।

7/11
ਗਰਮ ਪਾਣੀ ਨਾਲ ਨਹਾਉਣ ਨਾਲ ਖੋਪੜੀ ਡਰਾਈ ਹੋ ਜਾਂਦੀ ਹੈ ਜਿਸ ਨਾਲ ਸਿੱਕਰੀ ਵਧ ਸਕਦੀ ਹੈ।

8/11
ਸਕਿਨ ਵਿੱਚ ਡਰਾਈਨੈੱਸ ਵਧਦੀ ਹੈ ਜਿਸ ਨਾਲ ਖੁਰਕ ਦੀ ਸਮੱਸਿਆ ਹੋ ਸਕਦੀ ਹੈ।

9/11
ਗਰਮ ਪਾਣੀ ਨਾਲ ਨਹਾਉਣ ਨਾਲ ਹੱਥਾਂ-ਪੈਰਾਂ ਦੇ ਨੰਹੂਾਂ ਉੱਤੇ ਬੁਰਾ ਅਸਰ ਪੈਂਦਾ ਹੈ। ਨਹੂੰ ਟੁੱਟਣ ਲੱਗਦੇ ਹਨ, ਇਨਫੈਕਸ਼ਨ ਤੇ ਆਸਪਾਸ ਦੀ ਸਕਿਨ ਫਟਣ ਦੀ ਸਮੱਸਿਆ ਹੋ ਸਕਦੀ ਹੈ।

10/11
ਗਰਮ ਪਾਣੀ ਨਾਲ ਵਾਲਾਂ 'ਤੇ ਵੀ ਬੁਰਾ ਅਸਰ ਪੈ ਸਕਦਾ ਹੈ। ਇਸ ਨਾਲ ਵਾਲਾਂ ਦੀ ਨਮੀ ਘੱਟ ਹੋ ਜਾਂਦੀ ਹੈ ਜਿਸ ਨਾਲ ਵਾਲ ਰਫ਼ ਤੇ ਖ਼ੁਸ਼ਕ ਹੋ ਜਾਂਦੇ ਹਨ।

11/11
ਗਰਮ ਪਾਣੀ ਨਾਲ ਨਹਾਉਣ ਨਾਲ ਸਕਿਨ ਵਿੱਚ ਰੈੱਡਨੈੱਸ, ਰੈਸ਼ਜ ਤੇ ਐਲਰਜੀ ਦੀ ਸਮੱਸਿਆ ਹੋ ਸਕਦੀ ਹੈ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...

ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

Embed widget