ਪੜਚੋਲ ਕਰੋ

ਵਿਦੇਸ਼ੀ ਧਰਤੀ 'ਤੇ ਤਕਦੀਰ ਢਿੱਲੋਂ ਨੇ ਰਚਿਆ ਇਤਿਹਾਸ

1/4
ਸਭ ਤੋਂ ਵੱਡੀ ਗੱਲ ਹੈ ਕਿ ਐਮੀਗੋ ਸ਼ੋਈ ਨੂੰ ਅਜਿੱਤ ਸਮਝਿਆ ਜਾਂਦਾ ਸੀ। ਆਪਣੀ ਇਸ ਪ੍ਰਾਪਤੀ ਸਦਕਾ ਤਕਦੀਰ ਦੁਨੀਆ ਭਰ ਦੇ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ਤੇ ਛਾਇਆ ਹੋਇਆ ਹੈ।

2/4
ਇਸ ਵਰਲਡ ਚੈਂਪੀਅਨਸ਼ਿਪ ਵਿਚ ਹਾਂਗਕਾਂਗ, ਜਾਪਾਨ, ਬਰਤਾਨੀਆ, ਬਰਾਜ਼ੀਲ, ਕੈਨੇਡਾ, ਤਾਇਵਾਨ ਅਤੇ ਇਟਲੀ ਸਮੇਤ ਕਰੀਬ 7 ਦੇਸ਼ਾਂ ਦੇ ਚੋਟੀ ਦੇ ਬਾਕਸਿੰਗ ਖਿਡਾਰੀਆਂ ਨੇ ਹਿੱਸਾ ਲਿਆ। ਪੰਜਾਬ ਤੋਂ ਪਿੰਡ ਭਲੂਰ ਜ਼ਿਲ੍ਹਾ ਮੋਗਾ ਦੇ ਵਸਨੀਕ ਤਕਦੀਰ ਸਿੰਘ ਦੇ ਪਿਤਾ ਹਰਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਦੇ ਸਪੁੱਤਰ ਨੇ ਸਾਰੀ ਦੁਨੀਆ ਵਿਚ ਉਨ੍ਹਾਂ ਦਾ ਹੀ ਨਹੀਂ ਸਗੋਂ ਪੰਜਾਬੀਆਂ ਦਾ ਨਾਂਅ ਰੌਸ਼ਨ ਕੀਤਾ ਹੈ।

3/4
ਪੰਜਾਬ ਤੋਂ ਹਾਂਗਕਾਂਗ ਜਾ ਕੇ ਵਸੇ ਹਰਦੇਵ ਸਿੰਘ ਢਿੱਲੋਂ ਦੇ ਪੁੱਤਰ ਤਕਦੀਰ ਸਿੰਘ ਢਿੱਲੋਂ ਨੇ ਜ਼ਬਰਦਸਤ ਮੁਕਾਬਲੇ ਵਿਚ ਚੋਟੀ ਦੇ ਖਿਡਾਰੀ ਐਮੀਗੋ ਸ਼ੋਈ ਨੂੰ ਮਾਤ ਦੇ ਕੇ ਰਿੰਗ ਆਪਣੇ ਨਾਂ ਕਰ ਲਿਆ।

4/4
ਹਾਂਗਕਾਂਗ 'ਚ ਹੋਈ 58 ਕਿੱਲੋ ਵਰਗ ਦੀ ਈ-1 ਬਾਕਸਿੰਗ ਵਰਲਡ ਚੈਂਪੀਅਨਸ਼ਿਪ-2017 ਵਿਚ 15 ਸਾਲਾ ਗੱਭਰੂ ਨੇ 37 ਸਾਲਾ ਬਾਕਸਿੰਗ ਭਲਵਾਨ ਨੂੰ ਚਿੱਤ ਕਰ ਕੇ ਇਤਿਹਾਸ ਰਚ ਦਿੱਤਾ। ਇਸ 15 ਸਾਲਾ ਨੌਜਵਾਨ ਦੀ ਪ੍ਰਾਪਤੀ ਨਾਲ ਪੂਰੀ ਦੁਨੀਆ ਚ ਵੱਸਦਾ ਪੰਜਾਬੀ ਭਾਈਚਾਰਾ ਮਾਣ ਮਹਿਸੂਸ ਕਰ ਰਿਹਾ ਹੈ, ਕਿਉਂਕਿ ਇਹ ਨੌਜਵਾਨ ਜੰਮਪਲ ਭਾਵੇਂ ਹਾਂਗਕਾਂਗ ਦਾ ਹੈ ਪਰ ਇਸ ਦੀਆਂ ਰਗਾਂ ਵਿੱਚ ਪੰਜਾਬ ਦਾ ਖ਼ੂਨ ਹੈ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

Embed widget