ਦਰਬਾਰ ਸਾਹਿਬ ਵਿਖੇ ਹੋਇਆ ਕੈਨੇਡਾ ਦੇ ਸਿੱਖ ਰੱਖਿਆ ਮੰਤਰੀ ਦਾ ਭਰਵਾਂ ਸਵਾਗਤ
ਏਬੀਪੀ ਸਾਂਝਾ | 20 Apr 2017 02:12 PM (IST)

1
ਕੈਨੇਡੀਅਨ ਵਫਦ ਨਾਲ ਹਰਜੀਤ ਸਿੰਘ ਸੱਜਣ।
2
ਮੱਥਾ ਟੇਕਣ ਤੋਂ ਬਾਅਦ ਦਰਬਾਰ ਸਾਹਿਬ ਤੋਂ ਬਾਹਰ ਆਉਂਦੇ ਹੋਏ ਹਰਜੀਤ ਸਿੰਘ ਸੱਜਣ
3
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਜੀਤ ਸਿੰਘ ਸੱਜਣ ਦਾ ਸਨਮਾਨ ਕਰਦੀ ਹੋਈ।
4
ਦਰਬਾਰ ਸਾਹਿਬ ਵਿਖੇ ਹਰਜੀਤ ਸਿੰਘ ਸੱਜਣ।
5
ਇਸ ਮੌਕੇ ਉਤੇ ਐਸਜੀਪੀਸੀ ਵੱਲੋਂ ਉਹਨਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।
6
ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਅੱਜ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ।