ਪੜਚੋਲ ਕਰੋ

ਗਰਮੀਂ ਦੇ ਬਾਵਜੂਦ ਗੁਰੂ ਨਗਰੀ 'ਚ ਹੁੰਮ-ਹੁਮਾ ਕੇ ਪਹੁੰਚੀਆਂ ਸੰਗਤਾਂ

1/6
ਅੱਜ ਦੇ ਦਿਨ ਛੇਵੀਂ ਪਾਤਸ਼ਾਹੀ ਗੁਰੂ ਹਰਗੋਬਿੰਦ ਸਾਹਿਬ ਗੁਰੂ ਨਾਨਕ ਦੇਵ ਜੀ ਦੀ ਗੱਦੀ ‘ਤੇ ਬਿਰਾਜਮਾਨ ਹੋਏ ਤੇ ਗੁਰੂ ਨਾਨਕ ਵੱਲੋਂ ਦਿਖਾਏ ਰਸਤੇ ‘ਤੇ ਚਲਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਿਰਜਣਾ ਕੀਤੀ। ਗੁਰੂ ਸਾਹਿਬ ਨੇ ਮੀਰੀ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕਰਕੇ ਭਗਤੀ ਤੇ ਸ਼ਕਤੀ ਦਾ ਸਿਧਾਂਤ ਪੱਕਿਆਂ ਕੀਤਾ। ਸਿੱਖ ਕੌਮ ਨੂੰ ਜਬਰ ਤੇ ਜ਼ੁਲਮ ਦਾ ਟਾਕਰਾ ਕਰਨ ਲਈ ਬਲ ਬਖਸ਼ਿਆ।

2/6
ਗੁਰਿਆਈ ਦਿਵਸ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਦੇਸ਼ ਵਿਦੇਸ਼ ਤੋਂ ਸ਼ਰਧਾਲੂ ਵੱਡੀ ਗਿਣਤੀ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਪੂਜ ਕੇ ਪਵਿਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੇ ਹਨ।

3/6
ਅੱਜ ਅਕਾਲ ਤਖਤ ਸਾਹਿਬ ਵਿਖੇ ਵੀ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਉਪਰੰਤ ਰਾਗੀ ਤੇ ਢਾਡੀ ਜਥਿਆਂ ਨੇ ਕੀਰਤਨ ਤੇ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

4/6
ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਸਮੇਤ ਵੱਖ-ਵੱਖ ਸਥਾਨਾਂ ‘ਤੇ ਸਮਾਗਮਾਂ ਕਰਵਾਏ ਗਏ। ਇਸ ਮੌਕੇ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਵਿਖੇ ਸੁੰਦਰ ਜਲੌਅ ਵੀ ਸਜਾਏ ਗਏ

5/6
ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੇ ਹਨ। ਅੱਜ ਦੇ ਇਸ ਪਵਿੱਤਰ ਦਿਹਾੜੇ ਮੌਕੇ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅੱਟਲ ਰਾਏ ਸਾਹਿਬ ਵਿਖੇ ਗੁਰੂ ਸਾਹਿਬਾਨ ਨਾਲ ਸਬੰਧਤ ਇਤਿਹਾਸਕ ਤੇ ਬੇਸ਼ਕੀਮਤੀ ਵਸਤਾਂ ਦੇ ਪਵਿੱਤਰ ਜਲੌਅ ਸੰਗਤਾਂ ਦੇ ਦਰਸ਼ਨਾਂ ਲਈ ਸਵੇਰੇ 9 ਤੋਂ ਦੁਪਹਿਰ 12 ਵਜੇ ਤੱਕ ਸਜਾਏ ਗਏ। ਇਨ੍ਹਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

6/6
ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ ਅੱਜ ਬੜੀ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਸ਼੍ਰੀ ਅਕਾਲ ਤਖਤ ਸਾਹਿਬ ਦੇ ਸਿਰਜਣਹਾਰ, ਬੰਦੀਛੋੜ ਸਤਿਗੁਰੂ ਛੇਵੀ ਪਾਤਸ਼ਾਹੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ ਅੱਜ ਸਮੂਹ ਸੰਗਤਾਂ ਵੱਲੋਂ ਬਹੁਤ ਉਤਸ਼ਾਹ ਪੂਰਵਕ ਮਨਾਇਆ ਜਾ ਰਿਹਾ ਹੈ।

Sponsored Links by Taboola

ਟਾਪ ਹੈਡਲਾਈਨ

Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

Embed widget