ਸਿੱਖ ਪਰਿਵਾਰ ਦੀ ਕੁੱਟਮਾਰ, ਕੈਪਟਨ ਨੇ ਉਠਾਇਆ ਕਰਨਾਟਕ ਕੋਲ ਮੁੱਦਾ
ਏਬੀਪੀ ਸਾਂਝਾ | 04 Aug 2017 08:37 PM (IST)
1
2
ਉਨ੍ਹਾਂ ਨੇ ਪਰਿਵਾਰ ਨੂੰ ਸੁਰੱਖਿਆ ਦੇਣ ਵਾਸਤੇ ਸਿਧਾਰਮਈਆ ਨੂੰ ਅਪੀਲ ਕੀਤੀ ਤੇ ਅਪਰਾਧੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਕਾਨੂੰਨ ਦੇ ਕਟਿਹਰੇ ਵਿਚ ਖੜ੍ਹੇ ਕਰਨ ਲਈ ਪੁਲਿਸ ਨੂੰ ਨਿਰਦੇਸ਼ ਦੇਣ ਵਾਸਤੇ ਆਖਿਆ।
3
ਉੱਪਲ ਦੀ ਪਤਨੀ ਤੇ ਦੋ ਪੁੱਤਰਾਂ 'ਤੇ ਹਮਲਾਵਰਾਂ ਨੇ ਹਮਲਾ ਕੀਤਾ ਸੀ। ਉਸ ਦਾ ਇੱਕ ਪੁੱਤਰ ਹਰਮੀਤ ਅਮਰੀਕਾ 'ਚ ਆਈ.ਟੀ. ਪ੍ਰੋਫੈਸ਼ਨਲ ਹੈ। ਇਸ ਨੂੰ ਬੇਰਹਿਮੀ ਨਾਲ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ ਤੇ ਉਸ ਦੇ ਕਈ ਥਾਵਾਂ ਫ੍ਰੈਕਚਰ ਹੋ ਗਿਆ ਹੈ।
4
ਕੈਪਟਨ ਅਮਰਿੰਦਰ ਸਿੰਘ ਨੇ ਕਰਨਾਟਕ ਦੇ ਆਪਣੇ ਹਮਰੁਤਬਾ ਨਾਲ ਫੋਨ 'ਤੇ ਸਾਬਕਾ ਫੌਜੀ ਅਫਸਰ ਕਰਨਲ ਆਰ.ਐਸ. ਉੱਪਲ ਦੇ ਪਰਿਵਾਰਕ ਮੈਂਬਰਾਂ 'ਤੇ ਹੋਏ ਹਮਲੇ 'ਤੇ ਚਿੰਤਾ ਪ੍ਰਗਟ ਕੀਤੀ
5
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਰਨਾਟਕ ਦੇ ਮੁੱਖ ਮੰਤਰੀ ਸਿਧਾਰਮਈਆ ਨਾਲ ਫੋਨ 'ਤੇ ਗੱਲਬਾਤ ਕਰਕੇ ਬੰਗਲੌਰ ਵਿੱਚ ਸ਼ਰਾਰਤੀਆਂ ਵੱਲੋਂ ਸਿੱਖ ਪਰਿਵਾਰ 'ਤੇ ਕੀਤੇ ਗਏ ਹਮਲੇ ਸਬੰਧੀ ਨਿਆਂ ਯਕੀਨੀ ਬਣਾਉਣ ਲਈ ਦਖਲ ਦੀ ਮੰਗ ਕੀਤੀ ਹੈ