ਪੜਚੋਲ ਕਰੋ

ਚਿੱਤਰਾਂ 'ਚ ਇਤਿਹਾਸ ਲਿਖਦਾ ਮਹਾਨ ਚਿਤਰਕਾਰ 'ਕ੍ਰਿਪਾਲ ਸਿੰਘ'

1/7
ਕ੍ਰਿਪਾਲ ਸਿੰਘ ਦਾ ਬਣਾਇਆ ਚਿੱਤਰ
ਕ੍ਰਿਪਾਲ ਸਿੰਘ ਦਾ ਬਣਾਇਆ ਚਿੱਤਰ
2/7
ਉਸਤੋਂ ਬਾਅਦ ਕਿਰਪਾਲ ਸਿੰਘ ਨੇ ਸਿੱਖ ਇਤਿਹਾਸਕ ਘਟਨਾਵਾਂ, ਮਹਾਲ ਜਰਨੈਲਾਂ ਸਮੇਤ ਬਹੁਤ ਸਾਰੇ ਚਿਤਰ ਬਣਾਏ ਜੋ ਅੱਜ ਵੀ ਮਕਬੂਲ ਨੇ।

3/7
ਆਪ ਦੀ ਕਲਾ ਨੂੰ ਦੇਖਦੇ ਹੋਏ ਸ਼੍ਰੋਮਣੀ ਗੁ. ਪ੍ਰਬੰਧਕ ਕਮੇਟੀ ਨੇ ਕਿਰਪਾਲ ਸਿੰਘ ਨੂੰ ਅੰਮ੍ਰਿਤਸਰ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਇਤਿਹਾਸ ਦੀ ਚਿਤਰਕਾਰੀ ਲਈ ਬੁਲਾ ਲਿਆ।

4/7
 ਕ੍ਰਿਪਾਲ ਸਿੰਘ ਨੂੰ 1981 'ਚ ਆਪ ਜੀ ਨੂੰ ਪੰਜਾਬ ਆਰਸਟ ਕੌਂਸਲ ਵੱਲੋਂ ਸਰਵੋਤਮ ਚਿਤਰਕਾਰ ਵਜੋਂ ਸਨਮਾਨਿਤ ਕੀਤਾ ਗਿਆ ਸੀ।

5/7
 ਕਿਰਪਾਲ ਸਿੰਘ ਦਾ ਜਨਮ 10 ਦਸੰਬਰ, 1923 ਨੂੰ ਜ਼ਿਲਾ ਫਿਰੋਜ਼ਪੁਰ ਦੇ ਪਿੰਡ ਵਾੜਾ ਚੈਨ ਸਿੰਘ ਵਾਲਾ 'ਚ ਸ. ਭਗਤ ਸਿੰਘ ਦੇ ਘਰ ਮਾਤਾ ਹਰ ਕੌਰ ਦੀ ਕੁੱਖੋਂ ਹੋਇਆ ਸੀ।

6/7
ਅੱਜ ਮਹਾਨ ਚਿਤਰਕਾਰ ਸਰਦਾਰ ਕ੍ਰਿਪਾਲ ਸਿੰਘ ਦਾ ਜਨਮ ਦਿਵਸ ਹੈ।

7/7
 ਕਲਾ ਪ੍ਰੇਮੀ ਕਿਰਪਾਲ ਸਿੰਘ ਨੇ ਫੌਜ 'ਚ ਅਕਾਊਂਟੈਂਟ ਦੀ ਨੌਕਰੀ ਛੱਡ ਕੇ ਪੇਂਟਿੰਗ ਕਰਨੀ ਸ਼ੁਰੂ ਕਰ ਦਿੱਤੀ ਸੀ। 1947 'ਚ ਦੇਸ਼ ਵੰਡ ਦਾ ਕਿਰਪਾਲ ਸਿੰਘ ਦੇ ਮਨ ਤੇ ਡੂੰਘਾ ਅਸਰ ਪਿਆ, ਲਾਹੌਰ ਤੋਂ ਉਜੜਕੇ ਪਰਿਵਾਰ ਸਮੇਤ ਜਲੰਧਰ ਆਉਣਾ ਪਿਆ।

Sponsored Links by Taboola

ਟਾਪ ਹੈਡਲਾਈਨ

CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ

BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  

Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ

Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…

UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ

Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!

Embed widget