ਪੜਚੋਲ ਕਰੋ

ਅਮਰੀਕਾ 'ਚ 'ਹਾਏ ਹਾਏ' ਮੋਦੀ

1/4
 ਸਿੱਖਜ਼ ਫ਼ਾਰ ਜਸਟਿਸ ਨੇ 'ਮੋਦੀ ਦੇ ਭਾਰਤ ਵਿੱਚ ਸਿੱਖਾਂ ਨੂੰ ਦਰਪੇਸ਼ ਖ਼ਤਰਾ' ਬਾਰੇ ਇੱਕ ਰਿਪੋਰਟ ਵੀ ਪੇਸ਼ ਕੀਤੀ | ਸਿੱਖਜ਼ ਫ਼ਾਰ ਜਸਟਿਸ ਨੇ ਕਿਹਾ ਕਿ ਭਾਰਤ ਵਿੱਚ ਧਾਰਮਿਕ ਸਹਿਣਸ਼ੀਲਤਾ ਬਦਤਰ ਹੋ ਗਈ ਹੈ ਅਤੇ ਧਾਰਮਿਕ ਆਜ਼ਾਦੀ ਦੀਆਂ ਉਲੰਘਣਾਵਾਂ ਵਿੱਚ ਭਾਰੀ ਵਾਧਾ ਹੋਇਆ ਹੈ ਅਤੇ ਲਗਾਤਾਰ ਹੋ ਰਿਹਾ ਹੈ।

2/4
ਅਮਰੀਕਾ ਤੇ ਕੈਨੇਡਾ ਤੋਂ ਵੱਡੀ ਗਿਣਤੀ ਵਿੱਚ ਆਏ ਸਿੱਖ ਕਾਰਕੁਨਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਇਸ ਤੋਂ ਪਹਿਲਾਂ ਸਿੱਖਜ਼ ਫ਼ਾਰ ਜਸਟਿਸ ਨੇ ਇੱਕ ਪੱਤਰ ਰਾਸ਼ਟਰਪਤੀ ਟਰੰਪ ਨੂੰ ਭੇਜਿਆ ਸੀ, ਜਿਸ ਵਿੱਚ ਭਾਰਤ ਵਿੱਚ ਸਿੱਖਾਂ ਦੀ ਬਦਤਰ ਹੋ ਰਹੀ ਸਥਿਤੀ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਟਰੰਪ ਨੂੰ ਅਪੀਲ ਕੀਤੀ ਕਿ ਭਾਰਤੀ ਸੰਵਿਧਾਨ ਵਿੱਚ ਸਿੱਖਾਂ ਦੀ ਵੱਖਰੀ ਧਾਰਮਿਕ ਪਛਾਣ ਅਤੇ ਸਿੱਖਾਂ ਦੇ ਖ਼ੁਦਮੁਖ਼ਤਿਆਰੀ ਦੇ ਅਧਿਕਾਰ ਸਬੰਧੀ ਮੁੱਦਿਆਂ ਨੂੰ ਚੁੱਕਿਆ ਜਾਵੇ।

3/4
 ਤਖ਼ਤੀਆਂ 'ਤੇ ਲਿਖਿਆ ਸੀ ਕਿ 'ਭਾਰਤ ਵਿਚ ਨਿਵੇਸ਼ ਨਾ ਕਰੋ' ਅਤੇ 'ਭਾਰਤ ਨੇ ਸਿੱਖਾਂ ਦੀ ਨਸਲਕੁਸ਼ੀ ਕੀਤੀ'। ਪ੍ਰਦਰਸ਼ਨ ਐਨਾ ਜ਼ਬਰਦਸਤ ਸੀ ਕਿ ਡੀ. ਸੀ. ਦੇ ਭਾਰਤੀ ਅਧਿਕਾਰੀਆਂ ਨੂੰ ਵੀ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਵਿੱਚ ਕਾਫ਼ੀ ਮਸ਼ੱਕਤ ਕਰਨੀ ਪਈ।

4/4
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ ਵਰਜੀਨੀਆ ਦੇ ਰਿਟਜ਼ ਕਾਰਲਟਨ ਵਿਖੇ ਭਾਰਤੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ ਤਾਂ ਉਸ ਵੇਲੇ ਸਿੱਖ ਅਧਿਕਾਰ ਜਥੇਬੰਦੀਆਂ ਦੇ ਕਾਰਕੁਨਾਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਬਾਹਰ ਪ੍ਰਦਰਸ਼ਨ ਕੀਤਾ।

Sponsored Links by Taboola

ਟਾਪ ਹੈਡਲਾਈਨ

Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼

ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...

ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

Embed widget