ਪੜਚੋਲ ਕਰੋ

ਪ੍ਰਦੇਸ਼ 'ਚ ਸਿੰਘਾਂ ਦੀ ਬੱਲੇ ਬੱਲੇ

1/9
ਵਿਦੇਸ਼ਾਂ 'ਚ ਸਿੰਘਾਂ ਦੀ ਬੱਲੇ ਬੱਲੇ
ਵਿਦੇਸ਼ਾਂ 'ਚ ਸਿੰਘਾਂ ਦੀ ਬੱਲੇ ਬੱਲੇ
2/9
 ਗਗਨਦੀਪ ਪੰਜਾਬ 'ਚ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਵੇਰਕਾ ਦੇ ਰਹਿਣ ਵਾਲੇ ਹਨ ਅਤੇ ਵਿਦੇਸ਼ ਵਿੱਚ ਰਹਿੰਦਿਆਂ ਸਿੱਖੀ ਸਰੂਪ ਨੂੰ ਸੰਭਾਲਦਿਆਂ ਇੰਨੀ ਵੱਡੀ ਪ੍ਰਾਪਤੀ ਦਾ ਸਿਹਰਾ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਅਤੇ ਮਾਤਾ ਪਿਤਾ ਦੀ ਪ੍ਰੇਰਨਾ ਨੂੰ ਦਿੰਦੇ ਹਨ।

3/9
ਪੁਰਸਕਾਰ ਪ੍ਰਾਪਤ ਕਰਨ ਵੇਲੇ ਭਾਵੁਕ ਹੁੰਦਿਆਂ ਗਗਨਦੀਪ ਨੇ ਕਿਹਾ ਕਿ, ''ਦੁਨੀਆ 'ਚ ਸਿਰਫ਼ ਤੁਸੀਂ ਲੋਕ ਹੋ ਜੋ ਆਪਣੀ ਮਾਂ ਬੋਲੀ ਬੋਲਣ ਵਾਲਿਆਂ ਨੂੰ ਗਲ ਨਾਲ ਲਾ ਕੇ ਪਿਆਰ ਤੇ ਸਤਿਕਾਰ ਦਿੰਦੇ ਹੋ, ਮੈਂ ਕੋਈ ਲੇਖਕ ਨਹੀਂ ਹਾਂ ਪਰ ਤੁਹਾਡੇ ਪਿਆਰ ਨੇ ਹੀ ਮੇਰੇ ਤੋਂ ਇਹ ਕਿਤਾਬ ਲਿਖਵਾਈ ਹੈ, ਇਹ ਪੁਰਸਕਾਰ ਮੈਂ ਤੁਹਾਡੀ ਝੋਲੀ ਪਾਉਂਦਾ ਹਾਂ।''

4/9
ਗਗਨਦੀਪ ਸਿੰਘ ਨੂੰ ਇਹ ਪੁਰਸਕਾਰ ਕਤਲਾਨ ਦੇ ਰਾਸ਼ਟਰਪਤੀ ਕਾਰਲਾਸ ਪੁਜਦਾਮੋਨ ਨੇ ਦਿੱਤਾ। ਦੂਜੇ ਦੋ ਪੁਰਸਕਾਰ ਰੀਡ ਹੇਸਟਿੰਗਜ ਅਤੇ ਬੈਰੀ ਜੈਕਿੰਨਸ ਨੂੰ ਦਿੱਤੇ ਗਏ।

5/9
ਕਤਲੂਨੀਆ ਦੀ ਸਰਕਾਰ ਵੱਲੋਂ ਕਤਲਾਨ ਦਾ ਰਾਸ਼ਟਰੀ ਅਵਾਰਡ ਹਾਸਲ ਕਰ ਕੇ 30 ਸਾਲਾ ਅੰਮ੍ਰਿਤਧਾਰੀ ਸਿੱਖ ਨੌਜਵਾਨ ਗਗਨਦੀਪ ਸਿੰਘ ਨੇ ਸਿੱਖ ਕੌਮ ਦਾ ਮਾਣ ਪੂਰੀ ਦੁਨੀਆ ਵਿੱਚ ਵਧਾ ਦਿੱਤਾ ਹੈ। ਕਤਲੂਨੀਆ ਸਰਕਾਰ ਦੇ ਭਾਸ਼ਾ ਸੰਸਥਾਵਾਂ ਮੰਚ ਵੱਲੋਂ ਹਰ ਸਾਲ ਕਤਲਾਨ ਭਾਸ਼ਾ ਨੂੰ ਪ੍ਰਫੁਲਿਤ ਕਰਨ ਵਾਲੇ ਕਤਲਾਨ ਨਾਗਰਿਕਾਂ ਨੂੰ 3 ਵੱਕਾਰੀ ਪੁਰਸਕਾਰ ਹਰ ਸਾਲ ਦਿੱਤੇ ਜਾਂਦੇ ਹਨ।

6/9
 ਇਨ੍ਹਾਂ 3 ਉਮੀਦਵਾਰਾਂ ਦੀ ਫਿਰ ਇੰਟਰਨੈੱਟ ਦੇ ਜ਼ਰੀਏ ਵੋਟਿੰਗ ਕਰਵਾਈ ਗਈ, ਅਤੇ ਕਤਲਾਨ ਵਾਸੀਆਂ ਨੇ ਸਭ ਤੋਂ ਵੱਧ ਵੋਟਿੰਗ ਕਰ ਕੇ ਗਗਨਦੀਪ ਸਿੰਘ ਨੂੰ 'ਕਤਲਾਨ ਰਾਸ਼ਟਰੀ ਪੁਰਸਕਾਰ' ਹਾਸਲ ਕਰਨ ਦਾ ਮਾਣ ਬਖ਼ਸ਼ਿਆ।

7/9
ਇਸ ਵਾਰ ਇਨ੍ਹਾਂ 3 ਪੁਰਸਕਾਰਾਂ ਵਿੱਚੋਂ ਸਭ ਤੋਂ ਅਹਿਮ 'ਕਤਲਾਨ ਰਾਸ਼ਟਰੀ ਪੁਰਸਕਾਰ' ਨੌਜਵਾਨ ਗਗਨਦੀਪ ਸਿੰਘ ਨੇ ਆਪਣੇ ਨਾਂ ਕਰ ਕੇ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਗਗਨਦੀਪ ਸਿੰਘ ਖ਼ਾਲਸਾ ਪਿਛਲੇ ਕਈ ਸਾਲਾਂ ਤੋਂ ਕਤਲਾਨ ਰਹਿ ਰਹੇ ਹਨ ਅਤੇ ਉੱਥੇ ਰਹਿੰਦਿਆਂ ਉਨ੍ਹਾਂ ਕਤਲਾਨ ਦੀ ਮਾਂ ਬੋਲੀ ਕਤਲਾਨ 'ਚ ਮੁਹਾਰਤ ਹਾਸਲ ਕਰ ਕੇ ਕਤਲਾਨ ਭਾਸ਼ਾ ਵਿੱਚ ਕਈ ਅਹਿਮ ਕਾਰਜ ਕੀਤੇ ਹਨ।

8/9
ਕਤਲਾਨ ਭਾਸ਼ਾ ਪ੍ਰਤੀ ਇਸ ਸਨੇਹ ਤੇ ਉੱਦਮ ਸਦਕਾ ਪੁਰਸਕਾਰ ਲਈ ਆਵੇਦਨ ਕਰਨ ਵਾਲੇ 1000 ਲੋਕਾਂ ਵਿੱਚੋਂ ਗਗਨਦੀਪ ਸਿੰਘ ਨੂੰ ਚੁਣਿਆ ਗਿਆ। ਅਰਜ਼ੀਆਂ ਭੇਜਣ ਵਾਲੇ 1000 ਲੋਕਾਂ ਵਿੱਚੋਂ ਪਹਿਲਾਂ 370 ਉਮੀਦਵਾਰਾਂ ਨੂੰ ਚੁਣਿਆ ਗਿਆ ਜਿਨ੍ਹਾਂ ਵਿੱਚੋਂ ਪੁਰਸਕਾਰ ਦੇਣ ਲਈ ਜੱਜਾਂ ਵੱਲੋਂ 3 ਯੋਗ ਉਮੀਦਵਾਰ ਚੁਣੇ ਗਏ।

9/9
ਸਪੇਨਿਸ਼ ਵਾਸੀਆਂ ਨੂੰ ਸਿੱਖ ਧਰਮ ਤੋਂ ਜਾਣੂ ਕਰਵਾਉਣ ਲਈ ਗਗਨਦੀਪ ਸਿੰਘ ਕਤਲਾਨ ਭਾਸ਼ਾ ਵਿੱਚ ਉੱਥੋਂ ਦੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਤੇ ਪੁਲਿਸ ਸਟੇਸ਼ਨਾਂ ਵਿੱਚ ਜਾ ਕੇ ਪ੍ਰੈਜੈਂਟਸ਼ਨਾਂ ਰਾਹੀਂ ਚਾਨਣਾ ਪਾਉਂਦੇ ਹਨ। ਇਸ ਦਰਮਿਆਨ ਗਗਨਦੀਪ ਸਿੰਘ ਨੇ ਕਤਲਾਨ ਭਾਸ਼ਾ ਸਿੱਖਣ ਵਾਸਤੇ ਖ਼ਾਸ ਤੌਰ 'ਤੇ ਪੰਜਾਬੀ ਭਾਈਚਾਰੇ ਲਈ ਇੱਕ ਕਿਤਾਬ 'ਪੰਜ ਦਰਿਆਵਾਂ ਵਾਲੇ ਕਤਲੂਨੀਆ ਵਿੱਚ' ਲਿਖੀ ਹੈ।

Sponsored Links by Taboola

ਟਾਪ ਹੈਡਲਾਈਨ

 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ

Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ

Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ

Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ

Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ

Embed widget