ਪੜਚੋਲ ਕਰੋ

ਵਾਜਬ ਕੀਮਤਾਂ 'ਤੇ ਸ਼ਾਨਦਾਰ ਸਮਾਰਟਫੋਨ

1/6
Xiaomi Redmi Note 5 Pro ਦੀ ਕੀਮਤ 14,999 ਰੁਪਏ ਹੈ। ਇਹ ਫੋਨ ਸਿਰਫ਼ ਵੀਕਲੀ ਸੇਲ ਦੌਰਾਨ ਹੀ ਉਪਲੱਬਧ ਹੈ। ਫੋਨ 'ਚ 12 ਮੈਗਾਪਿਕਸਲ ਦਾ ਬੈਕ ਕੈਮਰਾ ਤੇ 20 ਮੈਗਾਪਿਕਸਲ ਦਾ ਫਰੰਟ ਕੈਮਰਾ ਹੈ। ਫੋਨ 'ਚ 4000mAh ਦੀ ਬੈਟਰੀ ਦਿੱਤੀ ਗਈ ਹੈ ਜਿਸ ਨੂੰ ਰੀਪਲੇਸ ਕੀਤਾ ਜਾ ਸਕਦਾ ਹੈ। ਇਸ ਫੋਨ 'ਚ 6 ਇੰਚ ਦਾ ਐਚਡੀ ਡਿਸਪਲੇ ਹੈ ਜੋ 4 ਜੀਬੀ ਰੈਮ ਤੇ 64 ਜੀਬੀ ਸਟੋਰੇਜ ਵੈਰੀਏਂਟ ਨਾਲ ਆਉਂਦਾ ਹੈ।

2/6
OPPO Realme 1 ਫੋਨ ਵਿਕਰੀ ਲਈ ਉਪਲੱਬਧ ਹੋ ਚੁੱਕਾ ਹੈ। ਇਸ ਫੋਨ ਦੀ ਕੀਮਤ ਹੈ 13,990 ਰੁਪਏ ਹੈ। ਫੋਨ 'ਚ ਮੀਡੀਆਟੇਕ ਹੀਲੀਓ ਔਕਟਾਕੋਰ ਚਿਪ ਹੈ ਜੋ ਮਾਲੀ G72 MP3 ਗ੍ਰਾਫਿਕਸ ਤੇ ਕੰਮ ਕਰਦਾ ਹੈ। ਫੋਨ ਦਾ 6 ਇੰਚ ਦਾ ਐਚਡੀ ਡਿਸਪਲੇ, 13 ਮੈਗਾਪਿਕਸਲ ਬੈਕ ਕੈਮਰਾ ਜਦਕਿ 8 ਮੈਗਾਪਿਕਸਲ ਫਰੰਟ ਕੈਮਰਾ ਹੈ। ਐਂਡਰਾਇਡ ਔਰੀਓ 8.1, ਬੈਟਰੀ 3210mAh ਹੈ। ਨਾਲ ਹੀ ਫਿੰਗਰਪ੍ਰਿੰਟ ਸੈਂਸਰ ਤੇ ਫੇਸ ਅਨਲੌਕ ਵੀ ਹੈ।

3/6
Motorola G5S Plus ਸਨੈਪਡ੍ਰੈਗ 625 SoC 4 ਜੀਬੀ ਤੇ 64 ਜੀਬੀ ਰੈਮ ਦੇ ਨਾਲ ਆਏਗਾ। ਫੋਨ ਦਾ ਫਰੰਟ ਤੇ ਨਾਲ ਹੀ ਬੈਕ ਕੈਮਰਾ 13 ਮੈਗਾਪਿਕਸਲ ਹੈ। ਫੋਨ ਦਾ 5.5 ਇੰਚ ਦਾ ਐਚਡੀ ਸਕਰੀਨ ਹੈ। ਇਸ ਫੋਨ ਦੀ ਕੀਮਤ 13,999 ਰੁਪਏ ਹੈ।

4/6
Honor 7x ਬੇਜੇਲਲੈਸ ਡਿਸਪਲੇ ਨਾਲ ਆ ਰਿਹਾ ਹੈ। ਇਸ ਫੋਨ ਦਾ 5.93 ਇੰਚ ਦਾ ਐਚਡੀ ਡਿਸਪਲੇ ਹੈ। ਫੋਨ ਦਾ ਰੀਅਰ ਕੈਮਰਾ 16 ਮੈਗਾਪਿਕਸਲ+2 ਮੈਗਾਪਿਕਸਲ ਦੇ ਸੈਂਸਰ ਨਾਲ ਦਿੱਤਾ ਗਿਆ ਹੈ ਜਦਕਿ ਫਰੰਟ ਕੈਮਰਾ 8 ਮੈਗਾਪਿਕਸਲ ਹੈ। ਇਹ ਫੋਨ 4 ਜੀਬੀ ਰੈਮ ਦੇ ਨਾਲ 32 ਜੀਬੀ ਦੀ ਸਟੋਰੇਜ ਨਾਲ ਆਉਂਦਾ ਹੈ ਜਿਸ ਨੂੰ ਮਾਈਕਰੋ ਐਸਡੀ ਕਾਰਡ ਨਾਲ ਵਧਾਇਆ ਵੀ ਜਾ ਸਕਦਾ ਹੈ। ਔਨਰ 7 ਐਕਸ ਦੀ ਕੀਮਤ 12,999 ਰੁਪਏ ਹੈ।

5/6
Asus Zenfone Max Pro Mi ਫੋਨ 'ਚ ਸਨੈਪਡ੍ਰੈਗ 636 SoC ਦਿੱਤਾ ਗਿਆ ਹੈ। ਇਸ 'ਚ ਸ਼ਿਓਮੀ ਦੀ ਤਰ੍ਹਾਂ 4 ਜੀਬੀ ਤੇ 6 ਜੀਬੀ ਰੈਮ ਦਿੱਤਾ ਗਿਆ ਹੈ। ਇਸ ਫੋਨ ਦੀ 64 ਜੀਬੀ ਸਟੋਰੇਜ ਹੈ। ਫੋਨ 'ਚ 5.99 ਇੰਚ ਦਾ HD+ ਡਿਸਪਲੇ ਹੈ ਜਿਸ ਦਾ ਰੈਜੋਲੂਸ਼ਨ 2160 X 1080 ਪਿਕਸਲ ਹੈ। ਫੋਨ 'ਚ 13+5 ਮੈਗਾਪਿਕਸਲ ਦਾ ਡਿਊਲ ਕੈਮਰਾ ਹੈ ਨਾਲ ਹੀ 8 ਮੈਗਾਪਿਕਸਲ ਸੈਲਫੀ ਕੈਮਰਾ ਹੈ। ਫੋਨ 'ਚ 5000mAh ਦੀ ਬੈਟਰੀ ਦਿੱਤੀ ਗਈ ਹੈ। ਇਸ ਫੋਨ ਦੀ ਕੀਮਤ 12,999 ਰੁਪਏ ਹੈ ਜਦਕਿ 6 ਜੀਬੀ ਵਾਲੇ ਵੈਰੀਏਂਟ ਦੀ ਕੀਮਤ 14,999 ਰੁਪਏ ਹੈ।

6/6
ਨਵੀਂ ਦਿੱਲੀ: ਸਮਾਰਟਫੋਨ ਦੀ ਗੱਲ ਕਰੀਏ ਤਾਂ ਅੱਜਕਲ੍ਹ ਹਰ ਕੋਈ ਇਸ ਦਾ ਖਰੀਦਦਾਰ ਹੈ ਪਰ ਕਈ ਲੋਕ ਬਹੁਤ ਮਹਿੰਗੇ ਫੋਨ ਦੀ ਥਾਂ ਦਰਮਿਆਨੀ ਕੀਮਤ ਦਾ ਸਮਾਰਟਫੋਨ ਖਰੀਦਣ ਨੂੰ ਤਰਜੀਹ ਦਿੰਦੇ ਹਨ। ਜਾਣਦੇ ਹਾਂ ਉਨ੍ਹਾਂ ਸਮਾਰਟਫੋਨਜ਼ ਬਾਰੇ ਜਿਨ੍ਹਾਂ ਨੂੰ ਤੁਸੀਂ 15000 ਦੀ ਦਰਮਿਆਨੀ ਕੀਮਤ 'ਤੇ ਖਰੀਦ ਸਕਦੇ ਹੋ।

Sponsored Links by Taboola

ਟਾਪ ਹੈਡਲਾਈਨ

Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
Mawan Dhiyan Satkar Yojana: 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
School Holiday: ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
Punjab Congress: ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
Mawan Dhiyan Satkar Yojana: 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
School Holiday: ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
Punjab Congress: ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
Sugar Price May Drop: ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ

ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ

Embed widget