ਪੜਚੋਲ ਕਰੋ

ਘਰ ਬੈਠਿਆਂ ਹੀ ਮਿਲਣਗੇ ਮਾਰਕਫੈੱਡ ਦੇ ਉਤਪਾਦ

1/6
500 ਰੁਪਏ ਤੋਂ 999 ਰੁਪਏ ਤੱਕ 20 ਰੁਪਏ ਤੇ 1000 ਰੁਪਏ ਜਾਂ ਇਸ ਤੋਂ ਵੱਧ ਦੀ ਖਰੀਦਦਾਰੀ ’ਤੇ ਕੋਈ ਵੀ ਪਹੁੰਚ ਚਾਰਜ ਨਹੀਂ ਲਿਆ ਜਾਵੇਗਾ। ਇਸ ਨਾਲ ਨਾ ਸਿਰਫ ਮਾਰਕਫੈੱਡ ਉਤਪਾਦਾਂ ਦੀ ਵਿਕਰੀ ਵਿੱਚ ਵਾਧਾ ਹੋਵੇਗਾ, ਸਗੋਂ ਗਾਹਕਾਂ ਨੂੰ ਆਨਲਾਈਨ ਖਰੀਦਦਾਰੀ ਕਰਨ ਵਿੱਚ ਵੀ ਸਹੂਲਤ ਮਿਲੇਗੀ।

2/6
ਜਦੋਂਕਿ 500 ਰੁਪਏ ਦੀ ਖਰੀਦਦਾਰੀ ਤੱਕ ਪਹੁੰਚ ਦੇਣ ਦਾ ਚਾਰਜ 40 ਰੁਪਏ ਹੋਵੇਗਾ।

3/6
ਮਾਰਕਫੈੱਡ ਦੇ ਮੁੱਖ ਦਫਤਰ ਵਿੱਚ ਇਹ ਮੋਬਾਈਲ ਐਪ ਲਾਂਚ ਕੀਤੀ ਗਈ। ਮਾਰਕਫੈੱਡ ਦੇ ਚੇਅਰਮੈਨ ਅਮਰਜੀਤ ਸਿੰਘ ਸਮਰਾ ਤੇ ਵਧੀਕ ਮੁੱਖ ਸਕੱਤਰ (ਸਹਿਕਾਰਤਾ) ਡੀ.ਪੀ. ਰੈਡੀ ਨੇ ਸਾਂਝੇ ਤੌਰ ’ਤੇ ਮੋਬਾਈਲ ਐਪ ਲੋਕਾਂ ਨੂੰ ਸਮਰਪਿਤ ਕੀਤੀ।

4/6
ਐਪ ਰਾਹੀਂ 12 ਵਜੇ ਤੋਂ 2 ਵਜੇ ਤੱਕ ਤੇ ਸ਼ਾਮ ਨੂੰ 5 ਵਜੇ ਤੋਂ 7 ਵਜੇ ਤੱਕ ਉਤਪਾਦ ਮੁਹੱਈਆ ਕਰਵਾਏ ਜਾਣਗੇ ਤੇ 1000 ਰੁਪਏ ਦੀ ਪਹਿਲੀ ਖਰੀਦਦਾਰੀ ਕਰਨ ’ਤੇ 100 ਰੁਪਏ ਦਾ ਸਾਈਨ ਅੱਪ ਡਿਸਕਾਉਂਟ ਦਿੱਤਾ ਜਾਵੇਗਾ,

5/6
ਹਾਲ ਦੀ ਘੜੀ ਇਸ ਐਪ ਰਾਹੀਂ ਟ੍ਰਾਈਸਿਟੀ ਖੇਤਰ ਚੰਡੀਗੜ੍ਹ, ਪੰਚਕੂਲਾ ਤੇ ਮੁਹਾਲੀ ਦੇ ਆਮ ਲੋਕ ਖਰੀਦਦਾਰੀ ਕਰ ਸਕਣਗੇ।

6/6
ਚੰਡੀਗੜ੍ਹ: ਮਾਰਕਫੈੱਡ ਦੀਆਂ ਮਿਆਰੀ ਖੁਰਾਕੀ ਵਸਤਾਂ ਹੁਣ ਤੁਹਾਨੂੰ ਘਰ ਬੈਠਿਆਂ ਹੀ ਮਿਲਣਗੀਆਂ। ਇੰਨਾ ਹੀ ਨਹੀਂ ਇਨ੍ਹਾਂ ਵਸਤਾਂ ਉੱਤੇ 15 ਫੀਸਦੀ ਛੋਟ ਵੀ ਮਿਲੇਗੀ। ਜੀ ਹਾਂ ਆਨਲਾਈਨ ਮਾਰਕੀਟ ਦੇ ਦੌਰ ਵਿੱਚ ਮਾਰਕਫੈੱਡ ਨੇ ਵੱਡਾ ਕਦਮ ਪੁੱਟਿਆ ਹੈ। ਮਾਰਕਫੈੱਡ ਨੇ ਆਪਣੇ ਉਤਪਾਦ ਵੇਚਣ ਲਈ ਐਪ ਲਾਂਚ ਕੀਤਾ ਹੈ।

Sponsored Links by Taboola

ਟਾਪ ਹੈਡਲਾਈਨ

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ

Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ

ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ

ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ

Embed widget