ਪੜਚੋਲ ਕਰੋ

ਮਹਿੰਦੀ ਸੁੱਕਣ ਤੋਂ ਪਹਿਲਾਂ ਹੀ ਕਾਨਜ਼ ਪਹੁੰਚੀ ਸੋਨਮ

1/10
 ਆਪਣੀ ਵੱਖਰੀ ਦਿੱਖ ਕਾਰਨ ਕੰਗਨਾ ਨੇ ਖ਼ੂਬ ਵਾਹ-ਵਾਹ ਲੁੱਟੀ। (ਤਸਵੀਰਾਂ: ਮਾਨਵ ਮੰਗਲਾਨੀ)

2/10
ਕੰਗਨਾ ਨੇ ਇਸੇ ਸਾਲ ਹੀ ਕਾਨਜ਼ ਵਿੱਚ ਆਪਣਾ ਡੈਬਿਊ ਕੀਤਾ ਹੈ

3/10
 ਕੰਗਨਾ ਆਪਣੇ ਬਿੰਦਾਸ ਸਟਾਈਲ ’ਚ ਵਾਪਸ ਆਈ।
ਕੰਗਨਾ ਆਪਣੇ ਬਿੰਦਾਸ ਸਟਾਈਲ ’ਚ ਵਾਪਸ ਆਈ।
4/10
ਕੰਗਨਾ ਰਣੌਤ ਨੂੰ ਵੀ ਕੱਲ੍ਹ ਮੁੰਬਈ ਏਅਰਪੋਰਟ ’ਤੇ ਵੇਖਿਆ ਗਿਆ।

5/10
ਕਾਨਜ਼ ਵਿੱਚ ਆਪਣੇ ਸਟਾਈਲ ਤੇ ਲੁਕ ਨੂੰ ਲੈ ਕੇ ਹਰ ਸਾਲ ਹੀ ਉਹ ਚਰਚਾ ਵਿੱਚ ਰਹਿੰਦੀ ਹੈ।

6/10
ਕਾਨਜ਼ ਦੇ ਰੈੱਡ ਕਾਰਪਿਟ ’ਤੇ ਸੋਨਮ 14 ਤੇ 15 ਮਈ ਨੂੰ ਨਜ਼ਰ ਆਵੇਗੀ। ਕਾਨਜ਼ ਵਿੱਚ ਉਹ ਲੌਰਿਅਲ ਮੇਕਅੱਪ ਬਰਾਂਡ ਦੀ ਨੁਮਾਇੰਦਗੀ ਕਰੇਗੀ।

7/10
 ਇੱਕ ਦਿਨ ਪਹਿਲਾਂ ਉਸ ਦੇ ਪਤੀ ਆਨੰਦ ਅਹੂਜਾ ਨਾਲ ਉਹ ਦਿੱਲੀ ਆਈ ਸੀ ਤੇ ਇੱਥੋਂ ਹੀ ਉਹ ਕਾਨਜ਼ ਰਵਾਨਾ ਹੋਈ।

8/10
 ਸੋਨਮ ਦੇ ਹੱਥਾਂ ਦੀ ਮਹਿੰਦੀ ਅਜੇ ਲੱਥੀ ਵੀ ਨਹੀਂ ਕਿ ਉਹ ਸਭ ਕੁਝ ਛੱਡ ਕੇ ਕੰਮ ਲਈ ਰਵਾਨਾ ਹੋ ਗਈ।

9/10
ਕੱਲ੍ਹ ਸੋਨਮ ਨੂੰ ਦਿੱਲੀ ਏਅਰਪੋਰਟ ’ਤੇ ਵੇਖਿਆ ਗਿਆ। ਇੱਥੇ ਸੋਨਮ ਆਪਣੇ ਕੈਜ਼ੂਅਲ ਰੂਪ ਵਿੱਚ ਨਜ਼ਰ ਆਈ।

10/10
ਚੰਡੀਗੜ੍ਹ: ਵਿਆਹ ਦੇ ਪੰਜ ਦਿਨਾਂ ਬਾਅਦ ਹੀ ਸੋਨਮ ਕਪੂਰ ਕਾਨਜ਼ ਲਈ ਰਵਾਨਾ ਹੋ ਚੁੱਕੀ ਹੈ। ਇਸ ਦੇ ਨਾਲ ਹੀ ਅਦਾਕਾਰਾ ਕੰਗਨਾ ਰਣੌਤ ਕਾਨਜ਼ ਵਿੱਚ ਆਪਣਾ ਜਲਵਾ ਵਿਖਾਉਣ ਤੋਂ ਬਾਅਦ ਵਾਪਸ ਆ ਗਈ ਹੈ।

Sponsored Links by Taboola

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget