ਪੜਚੋਲ ਕਰੋ

ਅੱਜ ਲੱਗੇਗਾ ਸਦੀ ਦਾ ਸਭ ਤੋਂ ਵੱਡਾ ਚੰਨ ਗ੍ਰਹਿਣ, ਹੋਵੇਗਾ ਅਦਭੁਤ ਨਜ਼ਾਰਾ

1/11
ਗ੍ਰਹਿਣ ਦੌਰਾਨ ਚੰਦਰਮਾ ਤਿੰਨ ਰੰਗ ਬਦਲੇਗਾ।
ਗ੍ਰਹਿਣ ਦੌਰਾਨ ਚੰਦਰਮਾ ਤਿੰਨ ਰੰਗ ਬਦਲੇਗਾ।
2/11
ਇਹ ਚੰਨ ਗ੍ਰਹਿਣ ਬਿਨਾਂ ਕਿਸੇ ਉਪਕਰਣ ਤੋਂ ਦੇਖਿਆ ਜਾ ਸਕਦਾ ਹੈ।

3/11
ਚੰਨ ਗ੍ਰਹਿਣ ਦਾ ਨਜ਼ਾਰਾ ਬਹੁਤ ਅਦਭੁਤ ਹੋਵੇਗਾ।
ਚੰਨ ਗ੍ਰਹਿਣ ਦਾ ਨਜ਼ਾਰਾ ਬਹੁਤ ਅਦਭੁਤ ਹੋਵੇਗਾ।
4/11
ਰਾਤ 11:54 ਮਿੰਟ 'ਤੇ ਚੰਨ੍ਹ ਗ੍ਰਹਿਣ ਸ਼ੁਰੂ ਹੋਵੇਗਾ। ਦਿੱਲੀ ਦੇ ਸਮੇਂ ਮੁਤਾਬਕ 28 ਤਾਰੀਖ ਸਵੇਰੇ 3.49 ਮਿੰਟ ਤੱਕ ਚੰਨ ਗ੍ਰਹਿਣ ਰਹੇਗਾ।

5/11
ਇਹ ਗ੍ਰਹਿਣ ਸਮੁੱਚੇ ਭਾਰਤ 'ਚ ਦਿਖਾਈ ਦੇਵੇਗਾ।
ਇਹ ਗ੍ਰਹਿਣ ਸਮੁੱਚੇ ਭਾਰਤ 'ਚ ਦਿਖਾਈ ਦੇਵੇਗਾ।
6/11
 ਚੰਨ੍ਹ ਗ੍ਰਹਿਣ ਦੌਰਾਨ ਚੰਦਰਮਾ ਧਰਤੀ ਦੀ ਛਾਂ ਹੇਠ ਰਹੇਗਾ। ਇਸ ਵਾਰ ਚੰਨ ਗ੍ਰਹਿਣ ਦਾ ਪ੍ਰਭਾਵ ਜ਼ਿਆਦਾ ਰਹੇਗਾ। ਚੰਨ ਗ੍ਰਹਿਣ ਦੌਰਾਨ ਮੰਗਲ ਧਰਤੀ ਦੇ ਸਭ ਤੋਂ ਨੇੜੇ ਹੋਵੇਗਾ।

7/11
ਸੂਰਜ ਗ੍ਰਹਿਣ ਮੱਸਿਆ ਦੇ ਦਿਨ ਹੁੰਦਾ ਹੈ ਜਦਕਿ ਚੰਨ੍ਹ ਗ੍ਰਹਿਣ ਪੁੰਨਿਆ ਦੇ ਦਿਨ ਹੁੰਦਾ ਹੈ।

8/11
ਉਂਝ ਹਰ ਸਾਲ ਲਗਪਗ 3-4 ਗ੍ਰਹਿਣ ਲੱਗਦੇ ਹਨ ਪਰ 104 ਸਾਲ ਬਾਅਦ ਇਹ ਗ੍ਰਹਿਣ ਦਿਖਾਈ ਦੇਵੇਗਾ।

9/11
ਇਸ ਵਾਰ ਚੰਨ ਗ੍ਰਹਿਣ 'ਚ ਧਰਤੀ ਕਾਰਨ ਸੂਰਜ ਦੀ ਥੋੜ੍ਹੀ ਜਿਹੀ ਵੀ ਰੌਸ਼ਨੀ ਚੰਨ੍ਹ 'ਤੇ ਨਹੀਂ ਪਏਗੀ।

10/11
 ਸੂਰਜ ਦੀਆਂ ਥੋੜ੍ਹੀਆਂ ਜਿਹੀਆਂ ਕਿਰਨਾਂ ਚੰਨ 'ਤੇ ਪੈਂਦੀਆਂ ਹਨ ਤਾਂ ਅੰਸ਼ਕ ਜਾਂ ਅਰਧ ਗ੍ਰਹਿਣ ਲੱਗਦਾ ਹੈ। ਸੂਰਜ ਪੂਰੀ ਤਰ੍ਹਾਂ ਧਰਤੀ ਦੀ ਛਾਂ 'ਚ ਆ ਜਾਵੇ ਤਾਂ ਪੂਰਨ ਚੰਨ ਗ੍ਰਹਿਣ ਹੁੰਦਾ ਹੈ। ਇਹ ਸਦੀ ਦਾ ਸਭ ਤੋਂ ਲੰਮਾ ਚੰਨ ਗ੍ਰਹਿਣ ਹੈ।

11/11
ਅੱਜ ਗੁਰੂ ਪੂਰਨਿਮਾ 'ਤੇ ਸਦੀ ਦਾ ਸਭ ਤੋਂ ਵੱਡਾ ਚੰਨ ਗ੍ਰਹਿਣ ਲੱਗੇਗਾ।

Sponsored Links by Taboola

ਟਾਪ ਹੈਡਲਾਈਨ

ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

Embed widget