ਪੜਚੋਲ ਕਰੋ

ਇਹ ਕੁੜੀ ਇਸ ਤਰ੍ਹਾਂ ਹੋਈ 180 ਕਿੱਲੋਂ ਤੋਂ 80 ਕਿੱਲੋ ਭਾਰ ਦੀ...

1/19
2/19
3/19
4/19
5/19
6/19
7/19
8/19
9/19
10/19
11/19
ਅਸਲ ਵਿਚ ਲਿਮ ਦੀ ਇੱਕ ਆਂਟੀ ਸੀ ਜੋ ਪਿਛਲੇ ਕਈ ਸਾਲਾਂ ਤੋਂ ਭਾਰ ਨੂੰ ਲੈ ਕੇ ਪਰੇਸ਼ਾਨ ਸੀ ਅਤੇ ਆਖ਼ਿਰਕਾਰ ਸਾਲ 2014 ਵਿਚ ਓਵਰ ਵੇਟ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

12/19
ਇਸ ਹਾਦਸੇ ਨੇ ਲਿਮ ਨੂੰ ਅੰਦਰੋਂ ਝੰਜੋੜ ਕੇ ਰੱਖ ਦਿੱਤਾ ਅਤੇ ਉਸ ਨੇ ਖ਼ੁਦ ਨੂੰ ਬਦਲਣ ਦਾ ਫ਼ੈਸਲਾ ਕੀਤਾ। ਇਸ ਤੋਂ ਬਾਅਦ ਉਸ ਨੇ ਨਾ ਸਿਰਫ਼ ਹਾਰਡ ਵਰਕ ਆਊਟ ਕਰਨਾ ਸ਼ੁਰੂ ਕਰ ਦਿੱਤਾ ਸਗੋਂ ਆਪਣੇ ਖਾਣ-ਪਾਣ 'ਤੇ ਵੀ ਕਾਫ਼ੀ ਕੰਟਰੋਲ ਰੱਖਿਆ।

13/19
ਲਿਮ ਨੇ ਸਿਰਫ਼ ਤਿੰਨ ਸਾਲਾਂ ਵਿਚ ਕਰੀਬ 60 ਕਿੱਲੋ ਭਾਰ ਘੱਟ ਕਰ ਲਿਆ। ਪੇਸ਼ੇ ਤੋਂ ਸੇਲਜ਼ ਐਗਜ਼ੀਕਿਊਟਿਵ ਲਿਮ ਫ਼ਿਲਹਾਲ 70 ਕਿੱਲੋ ਦੀ ਹੈ ਪਰ ਉਹ ਹੋਰ ਵੀ ਭਾਰ ਘੱਟ ਕਰਨਾ ਚਾਹੁੰਦੀ ਹੈ।

14/19
15/19
ਲਿਮ ਨੇ ਦੱਸਿਆ ਕਿ ਨਾ ਤਾਂ ਉਸ ਦਾ ਖਾਣ 'ਤੇ ਕੰਟਰੋਲ ਸੀ ਅਤੇ ਨਾ ਹੀ ਉਹ ਕਦੇ ਐਕਸਰਸਾਇਜ਼ ਕਰਦੀ ਸੀ। ਜਿਸ ਕਾਰਨ ਉਸ ਦਾ ਭਾਰ ਤੇਜ਼ੀ ਨਾਲ ਵਧਣ ਲੱਗਾ ਅਤੇ ਸਾਲ 2014 ਵਿਚ ਉਸ ਦਾ ਭਾਰ 140 ਕਿੱਲੋ ਤੱਕ ਪਹੁੰਚ ਗਿਆ ਪਰ ਉਸ ਸਾਲ ਇੱਕ ਅਜਿਹੀ ਘਟਨਾ ਵਾਪਰੀ ਜਿਸ ਨੇ ਲਿਮ ਦੀਆਂ ਅੱਖਾਂ ਖੋਲ੍ਹ ਕੇ ਰੱਖ ਦਿੱਤੀਆਂ।

16/19
ਲਿਮ ਦੱਸਦੀ ਹੈ ਕਿ ਭਾਰ ਘੱਟ ਕਰਨ ਲਈ ਜਿੰਮ ਤੋਂ ਇਲਾਵਾ ਦੌੜਨਾ ਅਤੇ ਸਵਿਮਿੰਗ ਵੀ ਉਹ ਹਰ ਰੋਜ਼ ਕਰਦੀ ਹੈ।

17/19
ਜਦੋਂ ਉਸ ਨੇ ਪ੍ਰਾਇਮਰੀ ਸਕੂਲ ਜੁਆਇਨ ਕੀਤਾ ਤਾਂ ਉਸ ਸਮੇਂ ਉਸ ਦਾ ਭਾਰ 80 ਕਿੱਲੋ ਸੀ ਅਤੇ ਸੈਕੰਡਰੀ ਸਕੂਲ ਜੁਆਇਨ ਕਰਦੇ-ਕਰਦੇ ਉਸ ਦਾ ਭਾਰ ਕਰੀਬ 100 ਕਿੱਲੋ ਤੱਕ ਪਹੁੰਚ ਗਿਆ।

18/19
ਲਿਮ ਨੇ ਇੱਕ ਵੈੱਬਸਾਈਟ ਨੂੰ ਦਿੱਤੇ ਇੰਟਰਵਿਊ ਵਿਚ ਕਿਹਾ ਕਿ ਉਹ ਬਚਪਨ ਤੋਂ ਮੋਟਾਪੇ ਦਾ ਸ਼ਿਕਾਰ ਸੀ।

19/19
ਬਹੁਤ ਪੁਰਾਣੀ ਕਹਾਵਤ ਹੈ ਹਰ ਘਟਨਾ ਇਨਸਾਨ ਨੂੰ ਇੱਕ ਨਵੀਂ ਸੀਖ ਦੇ ਜਾਂਦੀ ਹੈ। ਕੁੱਝ ਅਜਿਹਾ ਹੀ ਹੋਇਆ ਸਿੰਗਾਪੁਰ ਦੀ ਰਹਿਣ ਵਾਲੀ 28 ਸਾਲ ਦੀ ਲਿਮ ਯਿਪਿੰਗ ਨਾਲ ਜੋ ਕਦੇ 140 ਕਿੱਲੋ ਦੀ ਸੀ ਪਰ ਇੱਕ ਹਾਦਸੇ ਨੇ ਉਸ ਦੀ ਪੂਰੀ ਦੁਨੀਆ ਬਦਲ ਦਿੱਤੀ।

Sponsored Links by Taboola

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ

ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ

ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।

Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ

ਵੀਡੀਓਜ਼

ਅੱਜ ਤੱਕ ਕੋਈ ਜਸਵੰਤ ਸਿੰਘ ਖਾਲੜਾ ਨੂੰ ਨਹੀਂ ਜਾਣਦਾ ਸੀ
'ਸਤਲੁਜ' ਫ਼ਿਲਮ 'ਤੇ ਰਵਨੀਤ ਬਿੱਟੂ ਦਾ ਗੁੱਸਾ, ਦਿਲਜੀਤ ਨੂੰ ਲੈ ਕੇ ਕੀਤੀ ਵੱਡੀ ਟਿੱਪਣੀ
ਕਾਂਗਰਸ ਦੇ ਕਲੇਸ਼ 'ਤੇ BJP ਦਾ ਤੰਜ , ਚੰਨੀ ਨੂੰ ਲੈ ਕੇ ਦਿੱਤਾ ਵੱਡਾ ਸੰਕੇਤ
ਪੰਜਾਬ 'ਚ ਅੱਜ ਤੋਂ ਬਦਲੇਗਾ ਮੌਸਮ! 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ
ਪੰਜਾਬ ਰੋਡਵੇਜ਼-PRTC ਦੇ ਮੁਲਾਜ਼ਮਾਂ ਦੀ ਹੜਤਾਲ, 20 ਰੂਟ ਪ੍ਰਭਾਵਿਤ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ

ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ

Embed widget