ਪੜਚੋਲ ਕਰੋ

ਯੂ.ਪੀ. ਦੇ ਇਸ ਪਿੰਡ ਦੇ ਹਰ ਘਰ ਵਿੱਚ ਹੈ ਕਬਰਸਤਾਨ

1/3
ਯੂ.ਪੀ. ਦੇ ਆਗਰਾ ਵਿੱਚ ਇੱਕ ਅਜਿਹਾ ਪਿੰਡ ਹੈ ਜਿੱਥੇ ਰਹਿਣ ਵਾਲੇ ਮੁਸਲਿਮ ਭਾਈਚਾਰੇ ਦੇ ਹਰ ਘਰ ਵਿੱਚ ਕਬਰ ਹੈ। ਇੱਥੇ ਲੋਕ ਈਦ ਦੀ ਦੁਆ ਵਿੱਚ ਆਪਣੇ ਲਈ ਦੌਲਤ ਜਾਂ ਖ਼ੁਸ਼ੀ ਨਹੀਂ ਮੰਗਦੇ, ਸਗੋਂ ਉਹ ਕਬਰਸਤਾਨ ਦੀ ਮੰਗ ਕਰਦੇ ਹਨ।

2/3
ਆਪਣੇ ਪੋਤੇ ਦੇ ਨਾਲ ਪਿੰਡ ਵਿੱਚ ਰਹਿਣਾ ਵਾਲੀ 80 ਸਾਲਾਂ ਅਸਗਰੀ ਨੇ ਦੱਸਿਆ ਕਿ 14 ਸਾਲ ਦੀ ਉਮਰ ਵਿੱਚ ਉਸ ਦਾ ਵਿਆਹ ਇਸ ਪਿੰਡ ਵਿੱਚ ਹੋਇਆ ਸੀ। ਉਸ ਵੇਲੇ ਤੋਂ ਹੀ ਜਦੋਂ ਕਿਸੇ ਰਿਸ਼ਤੇਦਾਰ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਨੂੰ ਮੌਤ ਤੋਂ ਬਾਅਦ ਘਰ ਵਿੱਚ ਹੀ ਦਫ਼ਨਾਇਆਂ ਜਾਂਦਾ ਹੈ। ਉਨ੍ਹਾਂ ਦੱਸਿਆਂ ਕਿ ਤਿੰਨ ਮਹੀਨੇ ਪਹਿਲਾਂ ਉਨ੍ਹਾਂ ਦੇ ਪੁੱਤਰ ਹਾਨਿਮ ਦੀ ਮੌਤ ਹੋ ਗਈ ਸੀ। ਉਸ ਨੂੰ ਵੀ ਘਰ ਦੇ ਪਿਛਲੇ ਹਿੱਸੇ ਵਿੱਚ ਦਫ਼ਨਾਇਆ ਗਿਆ ਸੀ।

3/3
ਇਹ ਪਿੰਡ ਤਾਜ ਨਗਰੀ ਤੋਂ ਲਗਭਗ 30 ਕਿੱਲੋਮੀਟਰ ਦੂਰ ਆਗਰਾ-ਜੈਪੁਰ ਰੋਡ 'ਤੇ ਥਾਨਾ ਅਛਨੇਰਾ ਦਾ ਹੈ। ਜਿੱਥੇ ਛਹ ਪੋਖਰ ਪਿੰਡ ਦੇ ਬਾਹਰੀ ਇਲਾਕੇ ਵਿੱਚ ਮੁਸਲਿਮ ਭਾਈਚਾਰੇ ਦੇ ਲਗਭਗ 150 ਮਰਦ-ਔਰਤਾਂ ਅਤੇ ਬੱਚੇ ਰਹਿੰਦੇ ਹਨ। ਪਰ ਕੋਈ ਕਬਰਸਤਾਨ ਨਾ ਹੋਣ ਦੇ ਕਾਰਨ ਲੋਕਾਂ ਨੂੰ ਮਰਨ ਵਾਲੇ ਵਿਅਕਤੀ ਨੂੰ ਆਪਣੇ ਘਰ ਪਿਛਲੇ ਹਿੱਸੇ ਵਿੱਚ ਦਫ਼ਨਾਉਣਾ ਪੈਂਦਾ ਹੈ।

Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ

1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?

ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026

 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!

Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ

Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ

Embed widget