ਪੜਚੋਲ ਕਰੋ

ਇਸ ਵਜ੍ਹਾ ਕਰ ਕੇ ਦੋ ਮਹੀਨਿਆਂ 'ਚ ਬੱਚਾ ਪੈਦਾ ਕਰਨ ਤੋਂ ਅਸਮਰਥ ਹੋ ਜਾਂਦੇ ਨੇ ਮਰਦ

1/10
ਇਹ ਖੋਜ ਦਾ ਦਾਅਵਾ ਹੈ। ਏਬੀਪੀ ਸਾਂਝਾ ਇਸਦੀ ਪੁਸ਼ਟੀ ਨਹੀਂ ਕਰਦਾ।

2/10
ਇਸ ਖੋਜ ਨੂੰ 'ਰੀਪ੍ਰੋਡਕਸ਼ਨ ਐਂਡ ਜੈਨੈਟਿਕ ਇੰਟਰਨੈਸ਼ਨਲ ਸਮਿੱਟ' 'ਚ ਪੇਸ਼ ਕੀਤਾ ਗਿਆ ਸੀ।

3/10
 ਖੋਜਕਰਤਾ ਡਾ. ਇਲਿਆਹੂ ਲੇਵਿਟਾਸ ਦਾ ਕਹਿਣਾ ਹੈ ਕਿ ਲੰਮੇ ਸਮੇਂ ਤੱਕ ਤਣਾਅ ਮਰਦਾਂ ਦੀ ਸਪਰਮ ਕੁਆਲਿਟੀ ਖਰਾਬ ਕਰ ਦਿੰਦਾ ਹੈ। ਕਿਸੇ ਵੀ ਤਰ੍ਹਾਂ ਦੀ ਦਿਮਾਗੀ ਚਿੰਤਾ ਦਾ ਅਸਰ ਫਰਟੀਲਿਟੀ 'ਤੇ ਪੈਂਦਾ ਹੈ। ਹਾਲਾਕਿ ਇਸਤੇ ਹੋਰ ਵਧੇਰੇ ਖੋਜ ਕੀਤੀ ਜਾਣੀ ਚਾਹੀਦੀ ਹੈ।

4/10
 ਇਨ੍ਹਾਂ ਮਰਦਾਂ ਦੀ ਔਸਤਨ ਉਮਰ 32 ਸਾਲ ਸੀ। ਇਸ ਉਮਰ ਦੇ ਆਸ-ਪਾਸ ਹੀ ਮਰਦ ਪਹਿਲੀ ਵਾਰ ਪਿਤਾ ਬਣਦੇ ਹਨ। ਖੋਦ ਦੌਰਾਨ ਪਤਾ ਲੱਗਾ ਕਿ ਦੇਸ਼ 'ਚ ਲੜ੍ਹਾਈ ਦਾ ਪ੍ਰਭਾਵ ਲੋਕਾਂ 'ਚ ਤਣਾਅ ਪੈਦਾ ਕਰਦਾ ਹੈ।

5/10
 ਪਰ 659 ਲੋਕਾਂ ਨੇ ਸੈਂਪਲ ਉਦੋਂ ਦਿੱਤਾ ਸੀ ਜਦੋਂ ਦੋ ਮਹੀਨੇ ਤਕ ਇਜ਼ਰਾਇਲ ਤੇ ਗਾਜ਼ਾ ਦੀ ਮਿਲਟਰੀ ਵਾਰ ਹੋਈ ਸੀ।

6/10
ਖੋਜ 'ਚ ਇਹ ਵੀ ਸਾਹਮਣੇ ਆਇਆ ਕਿ 10535 ਮਰਦਾਂ ਨੇ ਸਪਰਮ ਉਸ ਸਮੇਂ ਡੋਨੇਟ ਕੀਤੇ ਸੀ ਜਦੋਂ ਇਜ਼ਰਾਇਲ 2009 ਤੋਂ 2017 ਦੇ ਦਰਮਿਆਨ ਚਿੰਤਾਜਨਕ ਦੌਰ ਚੋਂ ਗੁਜ਼ਰ ਰਿਹਾ ਸੀ।

7/10
ਇਹ ਖੋਜ 11000 ਮਰਦਾਂ ਦੇ ਸਪਰਮ ਸੈਂਪਲ ਲੈ ਕੇ ਕੀਤੀ ਗਈ ਹੈ। ਇਸ ਖੋਜ 'ਚ ਬੇਨ ਜੂਰੀਅਨ ਯੂਨੀਵਰਸਿਟੀ ਤੇ ਸੋਰੋਕਾ ਯੂਨੀਵਰਸਿਟੀ ਦੇ ਮੈਡੀਕਲ ਸੈਂਟਰ ਸ਼ਾਮਿਲ ਹਨ।

8/10
ਇਜ਼ਰਾਇਲ ਦੇ ਵਿਗਿਆਨਕਾਂ ਨੇ ਇਸ ਖੋਜ 'ਚ ਪਾਇਆ ਕਿ 47 ਫ਼ੀ ਸਦੀ ਲੋਕ ਅਜਿਹੇ ਹਨ ਜੋ ਕਿਸੇ ਨਾ ਕਿਸੇ ਗੱਲ ਕਾਰਨ ਚਿੰਤਾ 'ਚ ਰਹਿੰਦੇ ਹਨ। ਪਰ ਜੇ ਇਹ ਲੋਕ ਸਵਿਮਿੰਗ ਜਿਹੀਆਂ ਕੁਝ ਗਤੀਵਿਧੀਆਂ ਕਰਨ ਤਾਂ ਇਨ੍ਹਾਂ ਦਾ ਤਣਾਅ ਵੀ ਦੂਰ ਹੋਵੇਗਾ ਤੇ ਫਰਟੀਲਿਟੀ ਸਮਰੱਥਾ ਵੀ ਵਧੇਗੀ।

9/10
ਹਾਲ ਹੀ 'ਚ ਹੋਈ ਇਕ ਖੋਜ ਮੁਤਾਬਕ ਲਗਾਤਾਰ ਦੋ ਮਹੀਨੇ ਤਣਾਅ 'ਚ ਰਹਿਣ ਨਾਲ ਮਰਦਾਂ ਦੇ ਸ਼ੁਕਰਾਣੂੰ ਨੁਕਸਾਨੇ ਜਾਂਦੇ ਹਨ ਤੇ ਉਹ ਬੱਚਿਆਂ ਨੂੰ ਜਨਮ ਦੇਣ ਦੀ ਸਮਰੱਥਾ ਗੁਆ ਬਹਿੰਦੇ ਹਨ।

10/10
ਕਈ ਮਰਦਾਂ 'ਚ ਕੁਝ ਬਿਮਾਰੀਆਂ ਜਾਂ ਦਵਾਈਆਂ ਦੇ ਕਾਰਨ ਪ੍ਰਜਨਨ ਸਮਰੱਥਾ ਸਬੰਧੀ ਸਮੱਸਿਆ ਹੁੰਦੀ ਹੈ ਜਦਕਿ ਕਈਆਂ ਦਾ ਰਹਿਣ-ਸਹਿਣ ਇਸਦੀ ਵਜ੍ਹਾ ਬਣਦਾ ਹੈ। ਇਥੇ ਅਸੀਂ ਦੱਸ ਰਹੇ ਹਾਂ ਉਹ ਅਹਿਮ ਵਜ੍ਹਾ ਜੋ ਸਿਰਫ਼ 2 ਮਹੀਨੇ 'ਚ ਹੀ ਮਰਦਾਂ ਦੀ ਫਰਟੀਲਿਟੀ ਸਮਰੱਥਾ ਨੂੰ ਪ੍ਰਭਾਵਿਤ ਕਰ ਸਕਦਾ ਹੈ।

Sponsored Links by Taboola

ਟਾਪ ਹੈਡਲਾਈਨ

Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

Embed widget