ਪੜਚੋਲ ਕਰੋ

ਆਖਰ ਰਿੜ੍ਹ ਹੀ ਪਈ ਬਾਦਲ ਦੀ ਜਲ ਬੱਸ

1/8
2/8
3/8
'ਹਰੀਕੇ ਵਾਟਰ ਕਰੂਜ਼’ ਬੱਸ ਵਿਦੇਸ਼ ਤੋਂ ਮੰਗਵਾਈ ਗਈ ਹੈ। ਅੰਮ੍ਰਿਤਸਰ ਤੋਂ ਤਿੰਨ ਆਮ ਬੱਸਾਂ ਵਾਰੀ-ਵਾਰੀ ਚੱਲਿਆ ਕਰਨਗੀਆਂ ਜੋ ਡੇਢ ਘੰਟੇ ਦਾ ਸਫਰ ਤੈਅ ਕਰਕੇ ਹਰੀਕੇ ਹੈੱਡ ਵਰਕਸ ’ਤੇ ਪਹੁੰਚਣਗੀਆਂ।

4/8
ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਪਾਣੀ ਵਾਲੀ ਬੱਸ ਆਖਰ ਰਿੜ੍ਹ ਹੀ ਪਈ। ਇਸ ਦਾ ਅੱਜ ਟਰਾਇਲ ਸਫਲ ਹੋ ਗਿਆ ਹੈ। ਪਹਿਲਾਂ ਸ਼ੁੱਕਰਵਾਰ ਤੇ ਫਿਰ ਸ਼ਨੀਵਾਰ ਨੂੰ ਬੱਸ ਦਾ ਟਰਾਇਲ ਹੋਣਾ ਸੀ ਪਰ ਐਨ ਆਖਰੀ ਮੌਕੇ ਝੀਲ ਵਿੱਚ ਪਾਣੀ ਘੱਟ ਹੋਣ ਦੀ ਗੱਲ ਆਖ ਕੇ ਇਸ ਨੂੰ ਟਾਲ ਦਿੱਤਾ ਗਿਆ ਸੀ।

5/8
ਅੱਗੇ ਦਾ ਸਫ਼ਰ ਵਾਟਰ ਕਰੂਜ਼ ਰਾਹੀਂ ਬੱਸ ਦੇ ਅੱਡੇ ਤੋਂ ਲੈ ਕੇ ਮੱਖੂ ਦੇ ਚੂੜ੍ਹੀਆਂ ਰੈਂਪ ਤੱਕ ਕੁੱਲ 12.7 ਕਿਲੋਮੀਟਰ (ਜਿਸ ਵਿੱਚੋਂ ਕਰੀਬ ਤਿੰਨ ਕਿਲੋਮੀਟਰ ਸਫਰ ਪਾਣੀ ਵਿੱਚ) 45 ਮਿੰਟ ਅੰਦਰ ਪੂਰਾ ਹੋਏਗਾ।

6/8
ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਬੱਸ ਦਾ ਉਦਘਾਟਨ 12 ਦਸੰਬਰ ਨੂੰ ਕਰਨ ਦਾ ਪ੍ਰੋਗਰਾਮ ਹੈ।

7/8
ਇਸ ਰੈਂਪ ਤੋਂ ਹੀ ਬੱਸ ਹਰੀਕੇ ਦਰਿਆ ਚ ਉੱਤਰੇਗੀ।

8/8
ਇਸ ਬੱਸ ਵਿੱਚ 32 ਸੈਲਾਨੀ, ਚਾਲਕ ਤੇ ਇੱਕ ਕਮਾਂਡਰ ਹੋਏਗਾ ਤੇ ਯਾਤਰੀਆਂ ਲਈ ਜੀਵਨ ਰੱਖਿਅਕ ਸਾਰੇ ਇੰਤਜ਼ਾਮ ਵੀ ਮੁਕੰਮਲ ਹਨ।

Sponsored Links by Taboola

ਟਾਪ ਹੈਡਲਾਈਨ

ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ

ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ

ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ

ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

Embed widget