ਯਾਦਾਂ ਤਾਜ਼ਾ ਕਰਦਿਆਂ ਰਿਤਿਕ ਦੀ ਪਹਿਲੀ ਪਤਨੀ ਨੇ ਪੋਸਟ ਕੀਤੀਆਂ ਤਸਵੀਰਾਂ
ਏਬੀਪੀ ਸਾਂਝਾ | 30 May 2019 03:03 PM (IST)

1
ਲੋਕਾਂ ਨੇ ਉਸ ਦੀ ਫੋਟੋ 'ਤੇ ਕਈ ਟਿੱਪਣੀਆਂ ਕੀਤੀਆਂ ਹਨ।
2
ਸੁਜ਼ੈਨ ਦੀ ਇਸ ਅਪਡੇਟ ਨੂੰ 26 ਹਜ਼ਾਰ ਤੋਂ ਵੱਧ ਲੋਕਾਂ ਨੇ ਲਾਈਕ ਕੀਤਾ ਹੈ।
3
ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦਿਆਂ ਉਸ ਨੇ ਲਿਖਿਆ, 'ਹੈਲੋ ਸਮਰ... ਪਲੀਜ਼ ਕਮ ਟੂ ਮੀ ਸੂਨ!!!' ਇਸ ਦੇ ਨਾਲ ਹੀ ਉਸ ਨੇ ਕਈ ਟੈਗ ਵੀ ਕੀਤੇ ਹਨ।
4
ਇਨ੍ਹਾਂ ਤਸਵੀਰਾਂ ਵਿੱਚ ਉਹ ਗਰਮੀਆਂ ਦਾ ਸਵਾਗਤ ਕਰ ਰਹੀ ਹੈ।
5
ਰਿਤਿਕ ਰੌਸ਼ਨ ਦੀ ਐਕਸ ਵਾਈਫ ਸੁਜ਼ੈਨ ਖ਼ਾਨ ਨੇ ਹਾਲ ਹੀ ਵਿੱਚ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ।