ਪੜਚੋਲ ਕਰੋ

ਜੈਕਲੀਨ ਦੀ ਮੁਸਕਰਾਹਟ 'ਤੇ ਤਾਪਸੀ ਫਿਦਾ!

1/7
ਅਦਾਕਾਰਾ ਤਾਪਸੀ ਪੰਨੂ ਸਾਲ 2017 ਦੀ ਸਭ ਤੋਂ ਵੱਡੀ ਫ਼ਿਲਮ ‘ਜੁੜਵਾ-2’ ਵਿੱਚ ਜੈਕਲੀਨ ਤੇ ਵਰੁਨ ਧਵਨ ਨਾਲ ਵਿਖਾਈ ਦਿੱਤੀ ਸੀ। ਫ਼ਿਲਮ ਵਿੱਚ ਜੈਕਲੀਨ ਤੇ ਤਾਪਸੀ ਪੰਨੂ ਵਿਚਾਲੇ ਕਮਾਲ ਦੀ ਕੈਮਿਸਟਰੀ ਵੇਖਣ ਨੂੰ ਮਿਲੀ।

2/7
 ਦੋਹਾਂ ਦੀ ਅਦਾਕਾਰੀ ਦੀ ਤਾਰੀਫ਼ ਵੀ ਹੋਈ ਪਰ ਹੁਣ ਤਾਪਸੀ ਪੰਨੂ ਦਾ ਕਹਿਣਾ ਹੈ ਕਿ ਜੈਕਲੀਨ ਫਰਨਾਂਡੀਜ਼ ਨਾਲ ਉਸ ਨੂੰ ਜਲਣ ਹੁੰਦੀ ਹੈ।

3/7
ਦਰਅਸਲ ਗੱਲ ਇਹ ਹੈ ਕਿ ਤਾਪਸੀ ਅੱਜਕੱਲ੍ਹ ਆਪਣੀ ਫ਼ਿਲਮ ‘ਦਿਲ ਜੰਗਲੀ’ ਦੀ ਪ੍ਰਮੋਸ਼ਨ ਕਰ ਰਹੀ ਹੈ।

4/7
ਇਸੇ ਸਿਲਸਿਲੇ ਵਿੱਚ ਉਹ ਟੈਲੀਵਿਜ਼ਨ ਦੇ ਰਿਐਲਿਟੀ ਸ਼ੋਅ ‘ਇੰਟਰਟੇਨਮੈਂਟ ਕੀ ਰਾਤ’ ਵਿੱਚ ਸ਼ਾਮਲ ਹੋਈ। ਉੱਥੇ ਉਨ੍ਹਾਂ ਨੂੰ ਸਵਾਲ ਪੁੱਛਿਆ ਗਿਆ ਕਿ ਉਹ ਇੱਕ ਨਾਂ ਦੱਸਣ ਜਿਸ ਤੋਂ ਉਨ੍ਹਾਂ ਨੂੰ ਜਲਣ ਹੁੰਦੀ ਹੋਵੇ?

5/7
ਤਾਪਸੀ ਨੇ ਕਿਹਾ, “ਜੇਕਰ ਮੈਂ ਜੈਕਲੀਨ ਤੋਂ ਕੁਝ ਲੈ ਸਕਾਂ ਤਾਂ ਉਹ ਹੋਵੇਗੀ ਉਸ ਦੀ ਮੁਸਕਰਾਹਟ। ਉਹ ਬਹੁਤ ਸੋਹਣਾ ਹੱਸਦੀ ਹੈ।”

6/7
 ਤਾਪਸੀ ਦੇ ਜਵਾਬ ਤੋਂ ਸਾਰੇ ਹੈਰਾਨ ਰਹਿ ਗਏ। ਤਾਪਸੀ ਨੇ ਕਿਹਾ, “ਮੈਂ ਜੈਕਲੀਨ ਤੋਂ ਇਸ ਕਰ ਕੇ ਸੜਦੀ ਹਾਂ ਕਿਉਂਕਿ ਉਨ੍ਹਾਂ ਦਾ ਸਰੀਰ ਬੜਾ ਸੋਹਣਾ ਹੈ। ਮੈਨੂੰ ਉਸ ਦਾ ਸਰੀਰ ਵੇਖ ਕੇ ਜਲਣ ਹੁੰਦੀ ਹੈ।”

7/7
Sponsored Links by Taboola

ਟਾਪ ਹੈਡਲਾਈਨ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ

Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 

Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ

Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget